Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

30 ਜੁਲਾਈ, 2026 03:32 PM

ਗੁਰਦਾਸਪੁਰ : ਸਫਾਈ ਕਰਮਚਾਰੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਗੁਰਦਾਸਪੁਰ ਦੇ ਦੀਨਾਨਗਰ ਵਿੱਚ ਭਰਪੂਰ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਜ਼ਿਆਦਾਤਰ ਦੁਕਾਨਾਂ ਬੰਦ ਰਹੀਆਂ, ਜਿਸ ਕਾਰਨ ਬਜ਼ਾਰਾਂ ਵਿੱਚ ਸੁੰਨਸਾਨ ਦਾ ਮਾਹੌਲ ਦੇਖਣ ਨੂੰ ਮਿਲਿਆ। ਜ਼ਿਕਰਯੋਗ ਹੈ ਕਿ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਸਮੁੱਚੇ ਪੰਜਾਬ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਬੰਦ ਨੂੰ ਵਪਾਰ ਮੰਡਲ ਗੁਰਦਾਸਪੁਰ ਸਮੇਤ ਕਈ ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਵੱਲੋਂ ਵੀ ਸਮਰਥਨ ਦਿੱਤਾ ਗਿਆ, ਜਿਸ ਕਾਰਨ ਸਵੇਰ ਤੋਂ ਹੀ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਦੁਕਾਨਾਂ ਬੰਦ ਰਹੀਆਂ।

ਭਾਵੇਂ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਆਮ ਵਾਂਗ ਜਾਰੀ ਰਹੀ, ਪਰ ਸ਼ਹਿਰ ਦੇ ਮੁੱਖ ਬਜ਼ਾਰਾਂ ਵਿੱਚ ਕਾਰੋਬਾਰੀ ਗਤੀਵਿਧੀਆਂ ਪੂਰੀ ਤਰ੍ਹਾਂ ਪ੍ਰਭਾਵਿਤ ਰਹੀਆਂ। ਬੰਦ ਕਾਰਨ ਰੋਜ਼ਾਨਾ ਖਰੀਦਦਾਰੀ ਲਈ ਆਏ ਲੋਕਾਂ ਨੂੰ ਵੀ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਵਿੱਚ ਬੰਦ ਦੌਰਾਨ ਮਾਹੌਲ ਸ਼ਾਂਤਮਈ ਰਿਹਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਮਿਲੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ