Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

30 ਜੁਲਾਈ, 2026 03:31 PM

ਖਰੜ : ਸਫਾਈ ਸੇਵਕਾਂ ਦੀਆਂ ਮੰਗਾਂ ਦੇ ਸਮਰਥਨ 'ਚ ਦਿੱਤੇ ਗਏ ਪੰਜਾਬ ਬੰਦ ਨੂੰ ਖਰੜ ਵਪਾਰ ਮੰਡਲ ਵੱਲੋਂ ਪੂਰਾ ਸਮਰਥਨ ਦਿੱਤਾ ਗਿਆ। ਇਸ ਦੌਰਾਨ ਖਰੜ ਦੇ ਮੁੱਖ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ, ਜਿਸ ਕਾਰਨ ਸ਼ਹਿਰ ਦੇ ਬਾਜ਼ਾਰਾਂ 'ਚ ਸਨਾਟਾ ਛਾਇਆ ਰਿਹਾ। ਹਾਲਾਂਕਿ ਆਵਾਜਾਈ ਆਮ ਵਾਂਗ ਚੱਲਦੀ ਰਹੀ, ਪਰ ਵਪਾਰਕ ਗਤੀਵਿਧੀਆਂ ਪੂਰੀ ਤਰ੍ਹਾਂ ਪ੍ਰਭਾਵਿਤ ਰਹੀਆਂ। ਖਰੜ ਵਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਸ਼ਰਮਾ ਨੇ ਕਿਹਾ ਕਿ ਵਪਾਰ ਮੰਡਲ ਵੱਲੋਂ ਸਫਾਈ ਸੇਵਕਾਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਫਾਈ ਸੇਵਕ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਈਮਾਨਦਾਰੀ ਨਾਲ ਨਿਭਾ ਰਹੇ ਹਨ, ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਮੰਨਦਿਆਂ ਜਲਦ ਤੋਂ ਜਲਦ ਹੱਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ ਅਤੇ ਸੂਬੇ ਵਿੱਚ ਆਮ ਹਾਲਾਤ ਮੁੜ ਬਹਾਲ ਹੋ ਸਕਣ। ਵਪਾਰ ਮੰਡਲ ਨੇ ਕਿਹਾ ਕਿ ਸਮਾਜ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਫਾਈ ਸੇਵਕਾਂ ਦਾ ਅਹਿਮ ਯੋਗਦਾਨ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਸਰਕਾਰ ਦੀ ਤਰਜ਼ੀਹ ਹੋਣਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ