Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਮਨੋਰੰਜਨ

ਸਭ ਤੋਂ ਵੱਧ TAX ਅਦਾ ਕਰਨ ਵਾਲੇ ਸੈਲੀਬ੍ਰਿਟੀ ਬਣੇ ਅਮਿਤਾਭ ਬੱਚਨ, ਇਨ੍ਹਾਂ ਹਸਤੀਆਂ ਨੂੰ ਛੱਡਿਆਂ ਪਿੱਛੇ

18 ਮਾਰਚ, 2025 06:33 PM

ਮੁੰਬਈ : 81 ਸਾਲਾ ਮੈਗਾਸਟਾਰ ਅਮਿਤਾਭ ਬੱਚਨ ਵੱਖ-ਵੱਖ ਸਰੋਤਾਂ ਤੋਂ ਕਮਾਈ ਕਰਦੇ ਹਨ, ਜਿਨ੍ਹਾਂ ਵਿਚ ਮੁੱਖ ਤੌਰ 'ਤੇ ਫਿਲਮਾਂ, ਬ੍ਰਾਂਡ ਐਡੋਰਸਮੈਂਟ ਅਤੇ ਟੈਲੀਵਿਜ਼ਨ ਸ਼ੋਅ "ਕੌਨ ਬਨੇਗਾ ਕਰੋੜਪਤੀ" ਸ਼ਾਮਲ ਹੈ, ਜਿਸਨੂੰ ਉਹ ਪਿਛਲੇ 2 ਦਹਾਕਿਆਂ ਤੋਂ ਹੋਸਟ ਕਰ ਰਹੇ ਹਨ। ਉਥੇ ਹੀ ਇਸ ਸਾਲ ਉਨ੍ਹਾਂ ਦੀ ਆਮਦਨ ਵਿੱਚ ਕਾਫ਼ੀ ਵਾਧਾ ਹੋਇਆ, ਜਿਸ ਕਾਰਨ ਉਨ੍ਹਾਂ ਦੀ ਟੈਕਸ ਅਦਾਇਗੀ ਵਿੱਚ ਵੀ ਪਿਛਲੇ ਸਾਲ ਦੇ ਮੁਕਾਬਲੇ 69% ਵਧੀ ਹੈ। ਅਜਿਹੀ ਸਥਿਤੀ ਵਿੱਚ, ਅਮਿਤਾਭ ਵਿੱਤੀ ਸਾਲ 2024-25 ਵਿੱਚ ਇੱਕ ਨਵਾਂ ਰਿਕਾਰਡ ਬਣਾਉਂਦੇ ਹੋਏ ਭਾਰਤ ਦੇ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਸੈਲੀਬ੍ਰਿਟੀ ਬਣ ਗਏ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਾਹਰੁਖ ਖਾਨ ਅਤੇ ਸਲਮਾਨ ਖਾਨ ਵਰਗੇ ਵੱਡੇ ਸਿਤਾਰਿਆਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

ਮੀਡੀਆ ਰਿਪੋਰਟਾਂ ਅਨੁਸਾਰ, ਅਮਿਤਾਭ ਬੱਚਨ ਨੇ ਪਿਛਲੇ ਸਾਲ 71 ਕਰੋੜ ਰੁਪਏ ਦਾ ਟੈਕਸ ਅਦਾ ਕੀਤਾ ਸੀ। ਵਿੱਤੀ ਸਾਲ 2024-25 ਵਿੱਚ, ਉਨ੍ਹਾਂ ਨੇ 120 ਕਰੋੜ ਰੁਪਏ ਦਾ ਟੈਕਸ ਅਦਾ ਕੀਤਾ ਹੈ, ਜਿਸ ਵਿੱਚੋਂ ਉਨ੍ਹਾਂ ਦੀ ਆਖਰੀ ਐਡਵਾਂਸ ਟੈਕਸ ਕਿਸ਼ਤ 52.5 ਕਰੋੜ ਰੁਪਏ ਸੀ, ਜੋ ਉਨ੍ਹਾਂ ਨੇ 15 ਮਾਰਚ, 2025 ਨੂੰ ਜਮ੍ਹਾ ਕਰਵਾਈ।

ਸਭ ਤੋਂ ਵੱਧ ਟੈਕਸ ਦੇਣ ਵਾਲੀਆਂ ਮਸ਼ਹੂਰ ਸੈਲੀਬ੍ਰਿਟੀਆਂ ਦੀ ਸੂਚੀ
ਪਿਛਲੇ ਸਾਲ, ਸਭ ਤੋਂ ਵੱਧ ਟੈਕਸ ਦੇਣ ਵਾਲੇ ਸ਼ਾਹਰੁਖ ਖਾਨ ਸਨ, ਜਿਨ੍ਹਾਂ ਨੇ 92 ਕਰੋੜ ਰੁਪਏ ਟੈਕਸ ਦੇ ਤੌਰ 'ਤੇ ਅਦਾ ਕੀਤੇ ਸਨ। ਹਾਲਾਂਕਿ, ਇਸ ਵਾਰ ਅਮਿਤਾਭ ਬੱਚਨ ਨੇ 120 ਕਰੋੜ ਰੁਪਏ ਟੈਕਸ ਦੇ ਕੇ ਨਾ ਸਿਰਫ਼ ਸ਼ਾਹਰੁਖ (84.17 ਕਰੋੜ ਰੁਪਏ) ਨੂੰ 30% ਦੇ ਫਰਕ ਨਾਲ ਪਿੱਛੇ ਛੱਡਿਆ, ਸਗੋਂ ਚੌਥੇ ਸਥਾਨ ਤੋਂ ਸੂਚੀ ਵਿੱਚ ਸਿਖਰ 'ਤੇ ਵੀ ਪਹੁੰਚ ਗਏ।

ਵਿੱਤੀ ਸਾਲ 2024-25 ਵਿੱਚ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਮਸ਼ਹੂਰ ਸੈਲੀਬ੍ਰਿਟੀ
ਅਮਿਤਾਭ ਬੱਚਨ - 120 ਕਰੋੜ ਰੁਪਏ
ਸ਼ਾਹਰੁਖ ਖਾਨ - 84.17 ਕਰੋੜ ਰੁਪਏ
ਥਲਪਤੀ ਵਿਜੇ - 80 ਕਰੋੜ ਰੁਪਏ
ਸਲਮਾਨ ਖਾਨ - 75 ਕਰੋੜ ਰੁਪਏ

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼