Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਸਮਰਾਲਾ 'ਚ ਮੱਚ ਗਏ ਭਾਂਬੜ! ਸੜ ਕੇ ਸੁਆਹ ਹੋਈ ਇਕ ਕਰੋੜ ਰੁਪਏ ਦੀ ਪਰਾਲੀ

06 ਨਵੰਬਰ, 2025 05:43 PM

ਸਮਰਾਲਾ : ਸਮਰਾਲਾ ਦੇ ਨਜ਼ਦੀਕੀ ਪਿੰਡ ਜਲਣਪੁਰ 'ਚ ਬੀਤੀ ਰਾਤ ਪਰਾਲੀ ਵਾਲੀਆਂ ਗੱਠਾਂ ਨੂੰ ਅੱਗ ਲੱਗ ਗਈ। ਪਰਾਲੀ ਦੀਆਂ ਤਿੰਨ ਧਾਕਾਂ ਵਿਚੋਂ ਇਕ ਨੂੰ ਅੱਗ ਲੱਗੀ, ਜਿਸ ਨਾਲ ਤਕਰੀਬਨ ਇਕ ਕਰੋੜ ਦੇ ਲਗਭਗ ਨੁਕਸਾਨ ਹੋਣ ਦੀ ਸੂਚਨਾ ਹੈ। ਅੱਗ ਦੀ ਸੂਚਨਾ ਤੁਰੰਤ ਪਰਾਲੀ ਡੰਪ ਦੇ ਮਾਲਕ ਲਖਵੀਰ ਸਿੰਘ ਨੂੰ ਦਿੱਤੀ ਗਈ, ਜਿਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਗੇਡ ਦੀਆਂ ਗੱਡੀਆਂ ਸਮਰਾਲਾ ਅਤੇ ਖੰਨੇ ਤੋਂ ਪਹੁੰਚੀਆਂ ਜਿਨ੍ਹਾਂ ਨੇ ਅੱਗ ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਅੱਗ ਸਾਰੀ ਰਾਤ ਲੱਗੀ ਰਹੀ ਤੇ ਅੱਜ ਸਵੇਰੇ ਵੀ ਅੱਗ ਲੱਗੀ ਹੋਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਦਰਜੀਤ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਬਾਰੇ ਉਨ੍ਹਾਂ ਨੂੰ ਰਾਤ 8. 30 ਡੰਪ ਤੇ ਰੱਖੀ ਹੋਈ ਲੇਬਰ ਦਾ ਫੋਨ ਆਇਆ ਕਿ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗ ਗਈ ਹੈ, ਜਿਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਪਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਡੇਢ ਘੰਟੇ ਬਾਅਦ ਅੱਗ 'ਤੇ ਕਾਬੂ ਪਾਉਣ ਲਈ ਪਹੁੰਚੀਆਂ। ਉਦੋਂ ਤੱਕ ਅੱਗ ਨੇ ਪਰਾਲੀ ਦੀਆਂ ਤਿੰਨੇ ਧਾਕਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਸੀ। ਪਿੰਡ ਵਾਸੀਆਂ ਨੇ ਵੀ ਅੱਗ 'ਤੇ ਕਾਬੂ ਪਾਉਣ ਲਈ ਬੜਾ ਯਤਨ ਕੀਤਾ। ਅੱਗ ਲੱਗਣ ਦੇ ਕਾਰਨਾਂ ਦਾ ਹਲੇ ਤੱਕ ਕੁਝ ਵੀ ਪਤਾ ਨਹੀਂ ਲੱਗਿਆ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗਣ ਕਾਰਨ ਇਕ ਕਰੋੜ ਦੇ ਲਗਭਗ ਨੁਕਸਾਨ ਹੋਇਆ ਹੈ। ਇੰਦਰਜੀਤ ਨੇ ਮੰਗ ਕੀਤੀ ਹੈ ਕਿ ਸਰਕਾਰ ਵੱਧ ਤੋਂ ਵੱਧ ਉਨ੍ਹਾਂ ਦੀ ਮਦਦ ਕਰੇ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ