Sunday, May 31, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

10 ਅਪ੍ਰੈਲ, 2026 08:19 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸਥਾਨਕ ਸ਼ਹਿਰ ਦੇ ਪ੍ਰਸਿਧ  ਸਮਾਜ ਸੇਵੀ ਅਤੇ ਠੇਕੇਦਾਰ ਨਰਿੰਦਰ ਠੇਕੇਦਾਰ ਦੀ ਨੂੰਹ ਡਾਕਟਰ ਨਵਨੀਤ ਕੌਰ ਨੁੰ  ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪੀਐਚਡੀ (ਫਜਿਕਸ ਨੈਨੋਸਾਇੰਸ) ਦੀ ਡਿਗਰੀ ਦੇ ਕੇ ਸਨਮਾਨਿਤ ਕੀਤਾ ਗਿਆ
 
ਇਸ ਮੌਕੇ ਨਰਿੰਦਰ ਠੇਕੇਦਾਰ ਨੇ ਕਿਹਾ ਕਿ ਮੇਰੀ ਨੂੰਹ  ਨਵਨੀਤ ਕੌਰ ਮੇਰੀ ਨੂੰਹ ਨਹੀਂ ਮੇਰੀ ਧੀ ਹੈ ‌ ਧੀਆਂ ਮਾਂ ਬਾਪ  ਦਾ ਮਾਣ ਵਧਾਉਂਦੀਆਂ ਹਨ ਅੱਜ ਨਵਨੀਤ ਕੌਰ ਨੇ ਪੀਐਚਡੀ ਦੀ ਡਿਗਰੀ ਲੈ ਕੇ ‌ ਸਾਡਾ ਮਾਣ ਵਧਾਇਆ ਹੈ ‌ ਇਹ ਬਹੁਤ ਖੁਸ਼ੀ ਦਾ ਪਲ  ਹੈ ਸਾਨੂੰ ਨਵਨੀਤ ਕੌਰ ਤੇ ਬਹੁਤ ਗਰਵ ਹੈ। ‌
 
ਇਸ ਮੌਕੇ ਡਾਕਟਰ ਨਵਨੀਤ ਕੌਰ ਨੇ ਕਿਹਾ ‌ ਮੇਰੇ ਪਰਿਵਾਰ ਵੱਲੋਂ ਮੇਰੇ ਅੱਗੇ ਪੜਨ ਦੇ ਵਿੱਚ ਮੇਰੀ ਸਾਥ ਦਿੱਤਾ, ਜਿਸ ਦੇ ਚਲਦੇ ਮੈਂ ਇਹ ਮੁਕਾਮ ਹਾਸਿਲ ਕਰ ਸਕੀ ਹਾ 
ਇਸ ਮੌਕੇ ਸ਼ਹਿਰ ਦੀ ਪ੍ਰਮੁੱਖ ਹਸਤੀਆਂ ਵੱਲੋਂ ‌ਸ਼੍ਰੀ  ਨਰਿੰਦਰ ਠੇਕੇਦਾਰ ਜੀ ਨੂੰ ਵਧਾਈਆਂ ਦਿੱਤੀਆਂ ਗਈਆਂ
 
Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ