Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਸਮਾਜ ਸੇਵੀ ਪ੍ਰਭਜੋਤ ਸਿੰਘ ਨੂੰ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮੀਡੀਆ ਹਲਕਾ ਵਾਈਸ ਕੋਆਡੀਨੇਟਰ ਕੀਤਾ ਗਿਆ ਨਿਯੁਕਤ।

11 ਅਕਤੂਬਰ, 2025 10:43 PM

ਪ੍ਰੀਤ ਪੱਤੀ

ਮੋਹਾਲੀ। - ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਵੱਖ-ਵੱਖ ਵਿੰਗਾ ਲਈ ਮੀਡੀਆ ਹਲਕਾ ਵਾਈਸ ਕੋਆਡੀਨੇਟਰ ਤਾਇਨਾਤ ਕੀਤੇ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਤੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਮੋਹਾਲੀ ਸ਼ਹਿਰ ਦੇ ਵਸਨੀਕ ਅਤੇ ਸਮਾਜਸੇਵੀ ਪ੍ਰਭਜੋਤ ਸਿੰਘ ਨੂੰ ਹਲਕਾ ਮੋਹਾਲੀ ਦਾ ਮੀਡੀਆ ਹਲਕਾ ਵਾਈਸ ਕੋਆਡੀਨੇਟਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰਭਜੋਤ ਸਿੰਘ ਹਲਕਾ ਮੋਹਾਲੀ ਤੋਂ ਕਾਫੀ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸੇਵਾ ਅਤੇ ਸਮਾਜ ਸੇਵਾ ਦਾ ਵੀ ਕੰਮ ਕਰਦੇ ਆ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ