Wednesday, October 07, 2026
BREAKING
• ਮਰੀਜ਼-ਪੱਖੀ ਸਿਹਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ - ਜਿਲ੍ਹਾ ਤਾਲਮੇਲ ਕਮੇਟੀ • ਲੱਕੀ ਪਟਿਆਲ ਗੈਂਗ ਦੇ ਪੰਜ ਗੁਰਗੇ ਹਥਿਆਰਾਂ ਸਮੇਤ ਕਾਬੂ • CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ • 'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ • ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ • ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ • Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ • ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ • 'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ

ਰਾਸ਼ਟਰੀ

ਸਮੁੰਦਰੀ ਫੌਜ ਦੇ ਜੰਗੀ ਬੇੜਿਆਂ ਲਈ ਖਰੀਦੇ ਜਾਣਗੇ ਬ੍ਰਹਿਮੋਸ ਲਾਂਚਰ ਸਿਸਟਮ, 661 ਕਰੋੜ ਰੁਪਏ ਦੀ ਡੀਲ

07 ਅਕਤੂਬਰ, 2026 05:45 PM

ਨਵੀਂ ਦਿੱਲੀ : ਰੱਖਿਆ ਮੰਤਰਾਲਾ ਨੇ ਮੰਗਲਵਾਰ ਨੂੰ ਭਾਰਤੀ ਸਮੁੰਦਰੀ ਫੌਜ ਦੇ ਜਹਾਜ਼ਾਂ ਲਈ ਬ੍ਰਹਿਮੋਸ ਫਾਇਰ ਕੰਟਰੋਲ ਸਿਸਟਮ ਅਤੇ ਲਾਂਚਰਾਂ ਦੀ ਖ਼ਰੀਦ ਲਈ ਲੱਗਭਗ 661 ਕਰੋੜ ਰੁਪਏ ਦੇ ਸਮਝੌਤੇ ’ਤੇ ਦਸਤਖ਼ਤ ਕੀਤੇ। ਬ੍ਰਹਿਮੋਸ ਹਥਿਆਰ ਪ੍ਰਣਾਲੀ ਸਮੁੰਦਰੀ ਮੁਹਿੰਮਾਂ ਲਈ ਸਤ੍ਹਾ ਤੋਂ ਸਤ੍ਹਾ ’ਤੇ ਵਾਰ ਕਰਨ ਵਾਲੀ ਸਮੁੰਦਰੀ ਫੌਜ ਦੀ ਮੁੱਖ ਮਿਜ਼ਾਈਲ ਪ੍ਰਣਾਲੀ ਹੈ। ਇਹ ਸੁਪਰਸੋਨਿਕ ਰਫਤਾਰ ਨਾਲ ਪੂਰੀ ਸਟੀਕਤਾ ਨਾਲ ਸਮੁੰਦਰੀ ਅਤੇ ਜ਼ਮੀਨੀ ਨਿਸ਼ਾਨਿਆਂ ’ਤੇ ਲੰਮੀ ਦੂਰੀ ਤੋਂ ਨਿਸ਼ਾਨਾ ਲਗਾਉਣ ਵਿਚ ਸਮਰੱਥ ਹੈ।

ਮੰਤਰਾਲਾ ਨੇ ਇਕ ਬਿਆਨ ਵਿਚ ਕਿਹਾ ਕਿ ਉਸ ਨੇ ਭਾਰਤੀ ਸਮੁੰਦਰੀ ਫੌਜ ਦੇ ਜਹਾਜ਼ਾਂ ਲਈ ਬ੍ਰਹਿਮੋਸ ਫਾਇਰ ਕੰਟਰੋਲ ਸਿਸਟਮ ਅਤੇ ਭਾਰਤੀ ਸਮੁੰਦਰੀ ਫੌਜ ਦੇ ਜਹਾਜ਼ਾਂ ਲਈ ਲਾਂਚਰਾਂ ਦੀ ਖ਼ਰੀਦ ਲਈ ‘ਭਾਰਤੀ ਆਈ. ਡੀ. ਡੀ. ਐੱਮ.’ ਸ਼੍ਰੇਣੀ ਵਿਚ ਬ੍ਰਹਿਮੋਸ ਏਅਰੋਸਪੇਸ ਪ੍ਰਾਈਵੇਟ ਲਿਮਟਿਡ (ਬੀ. ਏ. ਪੀ. ਐੱਲ.) ਨਾਲ ਸਮਝੌਤੇ ’ਤੇ ਦਸਤਖ਼ਤ ਕੀਤੇ। ਆਈ. ਡੀ. ਡੀ. ਐੱਮ. ਤੋਂ ਭਾਵ ‘ਦੇਸੀ ਤੌਰ ’ਤੇ ਡਿਜ਼ਾਈਨ ਕੀਤੇ, ਵਿਕਸਿਤ ਕੀਤੇ ਅਤੇ ਬਣਾਏ ਗਏ’ ਨਾਲ ਸਬੰਧਤ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ

'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ

ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 5 ਮੰਜ਼ਿਲਾ ਇਮਾਰਤ ! ਕਈ ਲੋਕਾਂ ਦੇ ਮਲਬੇ 'ਚ ਦੱਬੇ ਹੋਣ ਦਾ ਖ਼ਦਸ਼ਾ

ਵੱਡੀ ਖ਼ਬਰ ; ਦਿੱਲੀ 'ਚ ਢਹਿ-ਢੇਰੀ ਹੋ ਗਈ 5 ਮੰਜ਼ਿਲਾ ਇਮਾਰਤ ! ਕਈ ਲੋਕਾਂ ਦੇ ਮਲਬੇ 'ਚ ਦੱਬੇ ਹੋਣ ਦਾ ਖ਼ਦਸ਼ਾ

ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ

ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ

174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ

174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ ਹੱਡੀ ! ਸਾਊਦੀ 'ਚ ਹੋਇਆ ਇਲਾਜ

ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ

ਹੋਰਮੁਜ਼ 'ਚ ਇਕ ਵਾਰ ਫ਼ਿਰ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ ਨਿੰਦਾ

ਉੱਤਰ ਪ੍ਰਦੇਸ਼ 'ਚ ਰਾਜ ਸਭਾ ਲਈ ਭਾਜਪਾ ਦੇ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਉੱਤਰ ਪ੍ਰਦੇਸ਼ 'ਚ ਰਾਜ ਸਭਾ ਲਈ ਭਾਜਪਾ ਦੇ 8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਕੇਂਦਰੀ ਕੈਬਨਿਟ ਦਾ ਛੋਟੀਆਂ ਕੰਪਨੀਆਂ ਲਈ ਵੱਡਾ ਫੈਸਲਾ ! 10,000 ਕਰੋੜ ਰੁਪਏ ਦੇ SME ਗ੍ਰੋਥ ਫੰਡ ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਕੈਬਨਿਟ ਦਾ ਛੋਟੀਆਂ ਕੰਪਨੀਆਂ ਲਈ ਵੱਡਾ ਫੈਸਲਾ ! 10,000 ਕਰੋੜ ਰੁਪਏ ਦੇ SME ਗ੍ਰੋਥ ਫੰਡ ਨੂੰ ਦਿੱਤੀ ਮਨਜ਼ੂਰੀ

ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ! 50 ਕਰੋੜ ਦੀ ਹੈਰੋਇਨ ਸਣੇ 4 ਗ੍ਰਿਫ਼ਤਾਰ

ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ! 50 ਕਰੋੜ ਦੀ ਹੈਰੋਇਨ ਸਣੇ 4 ਗ੍ਰਿਫ਼ਤਾਰ

ਭਾਰਤ ਤੇ ਸਵਿਟਜ਼ਰਲੈਂਡ ’ਚ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਸਹਿਮਤੀ

ਭਾਰਤ ਤੇ ਸਵਿਟਜ਼ਰਲੈਂਡ ’ਚ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਸਹਿਮਤੀ

UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ