Saturday, May 30, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਸਿਹਤ

ਸਮੇਂ ਤੋਂ ਪਹਿਲਾਂ ਹੀ ਹੋ ਗਏ ਨੇ ਵਾਲ ਸਫੇਦ ਤਾਂ ਜਾਣੋ ਕੀ ਹਨ ਇਸ ਦੇ ਕਾਰਨ ਤੇ ਬਚਾਅ ਦੇ ਤਰੀਕੇ

01 ਜੁਲਾਈ, 2025 06:29 PM

ਅੱਜਕੱਲ੍ਹ ਨੌਜਵਾਨੀ 'ਚ ਹੀ ਚਿੱਟੇ ਵਾਲ ਆਉਣਾ ਆਮ ਗੱਲ ਬਣ ਚੁੱਕੀ ਹੈ। 25-30 ਸਾਲ ਦੀ ਉਮਰ ਤੋਂ ਪਹਿਲਾਂ ਹੀ ਜੇ ਸਿਰ ਦੇ ਵਾਲ ਚਿੱਟੇ ਹੋਣ ਲੱਗ ਪਏ ਹੋਣ, ਤਾਂ ਇਹ ਸਿਰਫ਼ ਵੰਸ਼ਾਣੁਕ ਲੱਛਣ ਨਹੀਂ, ਸਗੋਂ ਸਰੀਰ ਦੀ ਅੰਦਰੂਨੀ ਸਥਿਤੀ ਅਤੇ ਜੀਵਨਸ਼ੈਲੀ ਨਾਲ ਵੀ ਗਹਿਰੀ ਤਰ੍ਹਾਂ ਜੁੜੇ ਹੋ ਸਕਦੇ ਹਨ। ਤਣਾਅ, ਪੋਸ਼ਣ ਦੀ ਘਾਟ, ਹਾਰਮੋਨਲ ਅਸੰਤੁਲਨ ਜਾਂ ਆਧੁਨਿਕ ਆਦਤਾਂ, ਇਹ ਸਭ ਕੁਝ ਤੁਹਾਡੇ ਵਾਲਾਂ ਦੀ ਰੰਗਤ ਤੇ ਅਸਰ ਕਰ ਸਕਦਾ ਹੈ। ਇਸ ਖ਼ਬਰ ਰਾਹੀਂ ਅਸੀਂ ਤੁਹਾਨੂੰ ਦੱਸਾਂਗੇ ਕਿ ਸਮੇਂ ਤੋਂ ਪਹਿਲਾਂ ਵਾਲ ਕਿਉਂ ਸਫੇਦ ਹੋ ਜਾਂਦੇ ਹਨ, ਕੀ ਹਨ ਇਸ ਦੇ ਮੁੱਖ ਕਾਰਣ, ਅਤੇ ਤੁਹਾਡੀ ਰੋਜ਼ਾਨਾ ਜ਼ਿੰਦਗੀ ਵਿੱਚ ਕੀ ਬਦਲਾਅ ਕਰਕੇ ਤੁਸੀਂ ਇਸਨੂੰ ਰੋਕ ਸਕਦੇ ਹੋ।

ਕਾਰਨ:-

ਜਨੈਟਿਕ ਕਾਰਨ 
- ਜੇ ਤੁਹਾਡੇ ਮਾਪੇ ਜਾਂ ਪਰਿਵਾਰ 'ਚ ਕਿਸੇ ਦੇ ਵਾਲ ਛੋਟੀ ਉਮਰ 'ਚ ਚਿੱਟੇ ਹੋਏ ਸਨ, ਤਾਂ ਇਹ ਤੁਹਾਡੇ ਨਾਲ ਵੀ ਹੋ ਸਕਦਾ ਹੈ।

ਵਿਟਾਮਿਨ B12 ਦੀ ਘਾਟ
- B12 ਦੀ ਕਮੀ ਨਾਲ ਰਕਤ ਵਿੱਚ ਆਕਸੀਜਨ ਦੀ ਸਹੀ ਸਪਲਾਈ ਨਹੀਂ ਹੁੰਦੀ, ਜਿਸ ਨਾਲ ਵਾਲਾਂ ਦੇ ਰੰਗ ਪੈਦਾ ਕਰਨ ਵਾਲੇ ਸੈੱਲ ਖਤਮ ਹੋ ਜਾਂਦੇ ਹਨ।

ਤਣਾਅ ਅਤੇ ਚਿੰਤਾ
- ਲੰਬੇ ਸਮੇਂ ਤੱਕ ਰਹਿਣ ਵਾਲਾ ਤਣਾਅ ਹਾਰਮੋਨਲ ਗੜਬੜ ਪੈਦਾ ਕਰਦਾ ਹੈ ਜੋ ਵਾਲਾਂ ਦੀ ਰੰਗਤ ਤੇ ਅਸਰ ਪਾਂਦਾ ਹੈ।

ਅਣਤੋਲ ਖੁਰਾਕ ਅਤੇ ਪੋਸ਼ਣ ਦੀ ਕਮੀ
- ਜਦੋਂ ਆਹਾਰ 'ਚ ਆਇਰਨ, ਕੋਪਰ, ਮੈਗਨੀਸ਼ੀਅਮ ਅਤੇ ਫੋਲਿਕ ਐਸਿਡ ਦੀ ਘਾਟ ਹੋਵੇ, ਤਾਂ ਇਹ ਸਿੱਧਾ ਵਾਲਾਂ ਦੇ ਰੰਗ 'ਤੇ ਅਸਰ ਪਾਉਂਦਾ ਹੈ।

ਤੰਬਾਕੂ, ਸ਼ਰਾਬ ਜਾਂ ਨਸ਼ਾ
- ਇਨ੍ਹਾਂ ਦੇ ਸੇਵਨ ਨਾਲ ਸਰੀਰ ਵਿਚ ਟਾਕਸਿਨ ਵਧਦੇ ਹਨ ਜੋ ਸੈੱਲਜ਼ ਨੂੰ ਨੁਕਸਾਨ ਪਹੁੰਚਾ ਕੇ ਵਾਲਾਂ ਨੂੰ ਚਿੱਟਾ ਕਰ ਸਕਦੇ ਹਨ।

ਹਾਰਮੋਨਲ ਗੜਬੜ ਜਾਂ ਥਾਇਰਾਇਡ ਦੀ ਸਮੱਸਿਆ
- ਥਾਇਰਾਇਡ ਗਲੈਂਡ ਦੀ ਕਾਰਗੁਜ਼ਾਰੀ 'ਚ ਰੁਕਾਵਟ ਆਉਣ ਨਾਲ ਵੀ ਚਿੱਟੇ ਵਾਲ ਆ ਸਕਦੇ ਹਨ।

ਸਮੱਸਿਆ ਦਾ ਹੱਲ ਕੀ ਹੈ?

- ਆਹਾਰ 'ਚ ਹਰੇ ਪੱਤਿਆਂ ਵਾਲੀਆਂ ਸਬਜ਼ੀਆਂ, ਅਖਰੋਟ, ਬਦਾਮ, ਅੰਬਲਾ, ਅਤੇ ਅੰਡੇ ਸ਼ਾਮਲ ਕਰੋ। 
- ਤਣਾਅ ਘਟਾਉਣ ਲਈ ਧਿਆਨ, ਯੋਗ ਤੇ ਰੈਗੂਲਰ ਨੀਂਦ ਲਓ।
- ਨਸ਼ਿਆਂ ਤੋਂ ਦੂਰ ਰਹੋ
- ਰੋਜ਼ਾਨਾ ਸਿਰ ਦੀ ਮਾਲਿਸ਼ ਕਰੋ
- ਡਾਕਟਰੀ ਸਲਾਹ ਲੈ ਕੇ B12 ਜਾਂ ਬਾਇਓਟਿਨ ਵਰਗੀਆਂ ਸਪਲੀਮੈਂਟਸ ਲਓ।  

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ