Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

12 ਜੂਨ, 2026 05:45 PM

ਅਮੇਠੀ : ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਨਾਂ ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲ੍ਹੇ ਦੇ ਮੇਦਾਨ ਮਵਈ ਪਿੰਡ ਦੀ ਪੰਚਾਇਤ ਵੋਟਰ ਸੂਚੀ ਤੋਂ ਗਾਇਬ ਪਾਇਆ ਗਿਆ, ਜਦੋਂ ਕਿ ਉਨ੍ਹਾਂ ਦਾ ਨਾਂ ਖੇਤਰ ਦੀ ਲੋਕ ਸਭਾ ਅਤੇ ਵਿਧਾਨ ਸਭਾ ਵੋਟਰ ਸੂਚੀ 'ਚ ਮੌਜੂਦ ਸੀ। ਅਮੇਠੀ ਦੇ ਜ਼ਿਲ੍ਹਾ ਅਧਿਕਾਰੀ ਸੰਜੇ ਚੌਹਾਨ ਨੇ ਦੱਸਿਆ ਕਿ ਉਨ੍ਹਾਂ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਸਾਲ 2019 ਤੋਂ 2024 ਤੱਕ ਲੋਕ ਸਭਾ 'ਚ ਅਮੇਠੀ ਦਾ ਪ੍ਰਤੀਨਿਧੀਤੱਵ ਕਰਨ ਵਾਲੀ ਭਾਜਪਾ ਦੀ ਨੇਤਾ ਸਮ੍ਰਿਤੀ ਇਰਾਨੀ ਨੇ 2019 ਦੀਆਂ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਗੌਰੀਗੰਜ ਵਿਧਾਨ ਸਭਾ ਖੇਤਰ ਦੇ ਅਧੀਨ ਮੇਦਾਨ ਮਵਈ ਪਿੰਡ 'ਚ ਆਪਣਾ ਘਰ ਬਣਾਇਆ। ਉਹ ਪਿੰਡ ਦੀ ਵੋਟਰ ਵਜੋਂ ਵੀ ਰਜਿਸਟਰਡ ਹਨ ਅਤੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਕੀਤੀ ਸੀ।

ਇਹ ਮਾਮਲਾ 10 ਜੂਨ ਨੂੰ ਪੰਚਾਇਤ ਵੋਟਰ ਸੂਚੀ ਦੇ ਪ੍ਰਕਾਸ਼ਨ ਤੋਂ ਬਾਅਦ ਸਾਹਮਣੇ ਆਇਆ, ਜਿਸ 'ਚ ਉਨ੍ਹਾਂ ਦਾ ਸ਼ਾਮਲ ਨਹੀਂ ਸੀ। ਸਮ੍ਰਿਤੀ ਇਰਾਨੀ ਦਾ ਨਾਂ ਹਟਾਉਣ ਦੇ ਪਿੱਛੇ ਕਾਰਨ ਬਾਰੇ ਪੁੱਛੇ ਜਾਣ 'ਤੇ ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ ਅਤੇ ਰਿਪੋਰਟ ਆਉਣ ਤੋਂ ਬਾਅਦ ਸਹੀ ਕਾਰਨ ਸਪੱਸ਼ਟ ਹੋਵੇਗਾ। ਭਾਜਪਾ ਦੀ ਅਮੇਠੀ ਜ਼ਿਲ੍ਹਾ ਇਕਾਈ ਦੇ ਚੇਅਰਮੈਨ ਸੁਧਾਂਸ਼ੂ ਸ਼ੁਕਲਾ ਨੇ ਕਿਹਾ ਕਿ ਇਰਾਨੀ ਦਾ ਨਾਂ ਸ਼ਾਮਲ ਕਰਨ ਲਈ ਇਕ ਬੇਨਤੀ ਪੱਤਰ ਜਮ੍ਹਾ ਕੀਤਾ ਗਿਆ ਹੈ ਅਤੇ ਮਾਮਲਾ ਸੀਨੀਅਰ ਅਧਿਕਾਰੀਆਂ ਦੇ ਨੋਟਿਸ 'ਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਉੱਚਿਤ ਵੈਰੀਫਿਕੇਸ਼ਨ ਤੋਂ ਬਾਅਦ ਨਾਂ ਜੋੜਿਆ ਜਾਵੇਗਾ। ਸਾਲ 2024 'ਚ ਹੋਈਆਂ ਲੋਕ ਸਭਾ ਚੋਣਾਂ 'ਚ ਸਮ੍ਰਿਤੀ ਇਰਾਨੀ ਨੂੰ ਕਾਂਗਰਸ ਦੇ ਕਿਸ਼ੋਰੀ ਲਾਲ ਸ਼ਰਮਾ ਨੇ ਹਰਾ ਦਿੱਤਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ