Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਖੇਡ

ਸਮ੍ਰਿਤੀ ਮੰਧਾਨਾ ਬਣੀ ਨੰਬਰ-1 ODI ਬੱਲੇਬਾਜ਼, ਤਾਜ਼ਾ ਰੈਂਕਿੰਗ 'ਚ ਹੋਇਆ ਫਾਇਦਾ

17 ਜੂਨ, 2025 04:34 PM

ਸਮ੍ਰਿਤੀ ਮੰਧਾਣਾ ਨੇ ਵਨ ਡੇ ਕ੍ਰਿਕਟ 'ਚ ਨੰਬਰ 1 ਮਹਿਲਾ ਬੱਲੇਬਾਜ਼ ਦਾ ਮਕਾਮ ਹਾਸਲ ਕਰ ਲਿਆ ਹੈ। ICC ਵੱਲੋਂ ਜਾਰੀ ਤਾਜ਼ਾ ਰੈਂਕਿੰਗ 'ਚ ਉਨ੍ਹਾਂ ਨੇ ਦੱਖਣ ਅਫਰੀਕਾ ਦੀ ਲੌਰਾ ਵੁਲਫਾਰਟ ਨੂੰ ਪਿੱਛੇ ਛੱਡ ਕੇ ਟਾਪ ਪੁਜ਼ੀਸ਼ਨ ਹਾਸਲ ਕੀਤੀ। ਇਹ ਮੰਧਾਣਾ ਲਈ 6 ਸਾਲਾਂ ਬਾਅਦ ਦੁਨੀਆ 'ਚ ਮੁੜ ਆਪਣੀ ਬੱਲੇਬਾਜ਼ੀ ਦਾ ਲੋਹਾ ਮਨਵਾਉਣ ਵਾਲਾ ਮੌਕਾ ਬਣਿਆ।

ਮੰਧਾਣਾ ਨੂੰ ਇਹ ਰੈਂਕਿੰਗ ਵੁਲਫਾਰਟ ਦੇ 19 ਰੇਟਿੰਗ ਪੁਆਇੰਟ ਘਟਣ ਕਰ ਕੇ ਮਿਲੀ। ਹੁਣ ਉਨ੍ਹਾਂ ਕੋਲ 727 ਅੰਕ ਹਨ, ਜਦਕਿ ਇੰਗਲੈਂਡ ਦੀ ਨੈਟ ਸਿਵਰ 719 ਅੰਕਾਂ ਨਾਲ ਦੂਜੇ ਤੇ ਹੈ ਅਤੇ ਵੁਲਫਾਰਟ ਤੀਜੇ ਨੰਬਰ 'ਤੇ ਖਿਸਕ ਗਈ ਹੈ। ਭਾਰਤ ਵੱਲੋਂ ਮੰਧਾਣਾ ਤੋਂ ਇਲਾਵਾ ਹੋਰ ਕੋਈ ਮਹਿਲਾ ਖਿਡਾਰੀ ਟਾਪ 10 ਵਿੱਚ ਨਹੀਂ ਹੈ। ਜੈਮੀਮਾ ਰੋਡ੍ਰਿਗਸ 14ਵੇਂ ਅਤੇ ਹਰਮਨਪ੍ਰੀਤ ਕੌਰ 15ਵੇਂ ਨੰਬਰ 'ਤੇ ਹਨ। ਇਹ ਰੈਂਕਿੰਗ ਇੰਗਲੈਂਡ ਨਾਲ ਆਉਣ ਵਾਲੀ ਵਾਈਟ ਬਾਲ ਸੀਰੀਜ਼ ਤੋਂ ਪਹਿਲਾਂ ਆਈ ਹੈ, ਜੋ ਭਾਰਤੀ ਟੀਮ ਲਈ ਮਨੋਬਲ ਵਧਾਉਣ ਵਾਲੀ ਗੱਲ ਹੈ। ਮੰਧਾਣਾ ਹਾਲ ਹੀ 'ਚ ਸ਼੍ਰੀਲੰਕਾ ਵਿਚ ਹੋਈ ਟ੍ਰਾਈ ਸੀਰੀਜ਼ ਦੇ ਫਾਈਨਲ 'ਚ ਆਪਣੀ 11ਵੀਂ ਵਨ ਡੇ ਸੈਂਚਰੀ ਲਾ ਚੁੱਕੀ ਹੈ ਅਤੇ ਉਨ੍ਹਾਂ ਨੇ ਟੂਰਨਾਮੈਂਟ ਵਿਚ ਸਭ ਤੋਂ ਵੱਧ ਦੌੜਾਂ ਵੀ ਬਣਾਈਆਂ। ਟੀ-20 ਰੈਂਕਿੰਗ ਵਿੱਚ ਵੀ ਮੰਧਾਣਾ ਚੌਥੇ ਨੰਬਰ 'ਤੇ ਮੌਜੂਦ ਹੈ।

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ