Sunday, July 19, 2026
BREAKING
ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼ 'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼ 'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼ ਮੰਤਰੀ ਮਨੀਲਾ 'ਚ ਹੋਣਗੇ ਇਕੱਠੇ ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ 'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

ਰਾਸ਼ਟਰੀ

ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ ਫਰਾਮ ਹੋਮ, ਦਿੱਲੀ 'ਚ 50 ਫ਼ੀਸਦੀ ਮੀਟਿੰਗਾਂ ਆਨਲਾਈਨ

14 ਮਈ, 2026 05:24 PM

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਸਰਕਾਰੀ ਕਰਮਚਾਰੀਆਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਦੇ ਦਫ਼ਤਰਾਂ ਵਿੱਚ ਹੁਣ ਹਫ਼ਤੇ ਵਿੱਚ ਦੋ ਦਿਨ 'ਵਰਕ ਫਰੌਮ ਹੋਮ' ਲਾਗੂ ਹੋਵੇਗਾ। ਇਸ ਫੈਸਲੇ ਦਾ ਮਕਸਦ ਸ਼ਹਿਰ ਵਿੱਚ ਤੇਲ ਦੀ ਖ਼ਪਤ ਤੇ ਵਧਦੇ ਪ੍ਰਦੂਸ਼ਣ ਨੂੰ ਘਟਾਉਣਾ ਅਤੇ ਟ੍ਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣਾ ਹੈ।

ਹੁਕਮਾਂ ਅਨੁਸਾਰ ਦਿੱਲੀ ਸਰਕਾਰ ਦੇ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮ ਹਫ਼ਤੇ ਵਿੱਚ 2 ਦਿਨ ਆਪਣੇ ਘਰਾਂ ਤੋਂ ਕੰਮ ਕਰਨਗੇ। ਮੁੱਖ ਮੰਤਰੀ ਅਨੁਸਾਰ, ਇਸ ਕਦਮ ਨਾਲ ਸੜਕਾਂ 'ਤੇ ਗੱਡੀਆਂ ਦੀ ਗਿਣਤੀ ਘੱਟ ਹੋਵੇਗੀ, ਜਿਸ ਨਾਲ ਤੇਲ-ਗੈਸ ਦੀ ਖ਼ਪਤ ਘਟਾਈ ਜਾਵੇਗੀ ਤੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਮਿਲੇਗੀ।

ਇਹ ਫੈਸਲਾ ਕਰਮਚਾਰੀਆਂ ਦੇ 'ਵਰਕ-ਲਾਈਫ ਬੈਲੇਂਸ' ਨੂੰ ਸੁਧਾਰਨ ਅਤੇ ਦਫ਼ਤਰ ਆਉਣ-ਜਾਣ ਦੇ ਸਮੇਂ ਦੀ ਬਚਤ ਕਰਨ ਲਈ ਲਿਆ ਗਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹਸਪਤਾਲ, ਪੁਲਸ, ਫਾਇਰ ਬ੍ਰਿਗੇਡ ਅਤੇ ਪਾਣੀ-ਬਿਜਲੀ ਵਰਗੀਆਂ ਜ਼ਰੂਰੀ ਸੇਵਾਵਾਂ ਨਾਲ ਜੁੜੇ ਮੁਲਾਜ਼ਮਾਂ 'ਤੇ ਇਹ ਨਿਯਮ ਲਾਗੂ ਨਹੀਂ ਹੋਵੇਗਾ। ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਡਿਊਟੀ 'ਤੇ ਹਾਜ਼ਰ ਹੋਣਾ ਪਵੇਗਾ।

ਮੁੱਖ ਮੰਤਰੀ ਰੇਖਾ ਗੁਪਤਾ ਨੇ ਦੱਸਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਜ਼ਿਆਦਾਤਰ ਫਾਈਲਾਂ ਦਾ ਕੰਮ ਆਨਲਾਈਨ ਹੀ ਹੁੰਦਾ ਹੈ, ਇਸ ਲਈ ਘਰੋਂ ਕੰਮ ਕਰਨ ਨਾਲ ਸਰਕਾਰੀ ਕੰਮਕਾਜ ਦੀ ਰਫ਼ਤਾਰ 'ਤੇ ਕੋਈ ਮਾੜਾ ਅਸਰ ਨਹੀਂ ਪਵੇਗਾ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਨਿੱਜੀ ਖੇਤਰ ਦੀਆਂ ਕੰਪਨੀਆਂ ਵੀ ਇਸ ਮਾਡਲ ਨੂੰ ਅਪਣਾਉਣਗੀਆਂ, ਤਾਂ ਜੋ ਤੇਲ-ਗੈਸ ਦੀ ਕਿੱਲਤ ਦੇ ਨਾਲ-ਨਾਲ ਪ੍ਰਦੂਸ਼ਣ ਦੀ ਸਮੱਸਿਆ ਨਾਲ ਵੀ ਨਜਿੱਠਿਆ ਜਾ ਸਕੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ