Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਚੰਡੀਗੜ੍ਹ

ਸਰਕਾਰੀ ਦਫ਼ਤਰਾਂ ਤੇ ਸਕੂਲਾਂ-ਕਾਲਜਾਂ ਲਈ ਨਵਾਂ ਫ਼ਰਮਾਨ, ਪ੍ਰਸ਼ਾਸਨ ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

07 ਮਈ, 2026 05:06 PM

ਚੰਡੀਗੜ੍ਹ : ਗਰਮੀਆਂ ਦੇ ਮੌਸਮ ਦੌਰਾਨ ਵੱਧਦੀ ਬਿਜਲੀ ਦੀ ਖ਼ਪਤ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਾਰੀਆਂ ਏਅਰ-ਕੰਡੀਸ਼ਨਡ ਇਮਾਰਤਾਂ ਲਈ ਆਦਰਸ਼ ਏ. ਸੀ. ਤਾਪਮਾਨ 24-25 ਡਿਗਰੀ ਸੈਲਸੀਅਸ 'ਤੇ ਨਿਰਧਾਰਤ ਕਰਨ ਲਈ ਇੱਕ ਸਲਾਹ ਜਾਰੀ ਕੀਤੀ ਹੈ। ਇਹ ਕਦਮ ਊਰਜਾ ਸੰਭਾਲ ਅਤੇ ਵਾਤਾਵਰਣ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਚੁੱਕਿਆ ਗਿਆ ਹੈ। ਇਹ ਦਿਸ਼ਾ-ਨਿਰਦੇਸ਼ ਬਿਊਰੋ ਆਫ਼ ਐਨਰਜੀ ਐਫੀਸ਼ੀਐਂਸੀ (ਬੀ. ਈ. ਈ.) ਦੇ ਮਿਆਰਾਂ ਦੇ ਅਨੁਸਾਰ ਹਨ। ਵਿਭਾਗ ਦੇ ਅਨੁਸਾਰ ਏ. ਸੀ. ਤਾਪਮਾਨ ਨੂੰ ਹਰ ਇਕ ਡਿਗਰੀ ਵਧਾਉਣ ਨਾਲ ਲਗਭਗ 6 ਫ਼ੀਸਦੀ ਬਿਜਲੀ ਬਚਾਈ ਜਾ ਸਕਦੀ ਹੈ। ਇਸੇ ਤਰ੍ਹਾਂ ਏ. ਸੀ. ਨੂੰ 20-21 ਡਿਗਰੀ ਦੀ ਬਜਾਏ 24-25 ਡਿਗਰੀ 'ਤੇ ਚਲਾਉਣ ਨਾਲ ਲਗਭਗ 24 ਫ਼ੀਸਦੀ ਊਰਜਾ ਬਚਾਈ ਜਾ ਸਕਦੀ ਹੈ।

ਸਰਕਾਰੀ ਦਫ਼ਤਰਾਂ, ਸਕੂਲਾਂ-ਕਾਲਜਾਂ ਅਤੇ ਹੋਟਲਾਂ ਲਈ ਜਾਰੀ ਹੋਈਆਂ ਹਦਾਇਤਾਂ
ਪ੍ਰਸ਼ਾਸਨ ਨੇ ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ, ਹੋਟਲਾਂ, ਮਾਲਾਂ ਅਤੇ ਹੋਰ ਵਪਾਰਕ ਇਮਾਰਤਾਂ ਨੂੰ ਇਸ ਦੀ ਪਾਲਣਾ ਕਰਨ ਲਈ ਕਿਹਾ ਹੈ। ਅਧਿਕਾਰੀਆਂ ਨੂੰ ਆਰਾਮਦਾਇਕ ਵਾਤਾਵਰਣ ਬਣਾਈ ਰੱਖਦੇ ਹੋਏ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹਾਲਾਂਕਿ ਹਸਪਤਾਲ, ਆਪਰੇਸ਼ਨ ਥੀਏਟਰ ਅਤੇ ਡੇਟਾ ਸੈਂਟਰ ਵਰਗੀਆਂ ਥਾਵਾਂ ਨੂੰ ਛੋਟ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਬਿਜਲੀ ਦੀ ਮੰਗ ਘੱਟ ਜਾਵੇਗੀ ਅਤੇ ਕਾਰਬਨ ਨਿਕਾਸ ਘੱਟ ਹੋਵੇਗਾ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ