Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੂਕੁਲ ਬਣਾਉਣ ਲਈ ਵਿਸ਼ੇਸ਼ ਸੈਮੀਨਾਰ

17 ਜੁਲਾਈ, 2025 05:15 PM

ਪ੍ਰੀਤ ਪੱਤੀ

ਖਰੜ : ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਯੋਗ ਅਗਵਾਈ ਹੇਠ ਇੱਕ ਦਿਨਾਂ ਵਰਕਸ਼ਾਪ ਦੌਰਾਨ ਵੱਖ ਵੱਖ ਵਿਸ਼ਾ ਮਾਹਿਰਾਂ ਵੱਲੋਂ ਵਿਦਿਆਰਥੀਆਂ ਨਾਲ ਦੁਵੱਲੀ ਵਾਰਤਾਲਾਪ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਨੁਮਾਇੰਦਿਆਂ ਦਿਵਿਆ ਨੇਗੀ ਅਤੇ ਮੈਡਮ ਨੂਰ ਬਾਲੀ ਨੇ ਵੀ ਸ਼ਿਰਕਤ ਕੀਤੀ। ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਵੱਲੋਂ ਦੱਸਿਆ ਗਿਆ ਕਿ ਸੰਸਥਾ ਦੇ ਆਖਿਰੀ ਵਰ੍ਹੇ ਦੇ ਵਿਦਿਆਰਥੀਆਂ ਦੀ 75% ਰੋਜ਼ਗਾਰ ਲਈ ਨਾਮੀ ਕੰਪਨੀਆਂ ਵਿੱਚ ਸਲੈਕਸ਼ਨ ਹੋ ਚੁੱਕੀ ਹੈ ਅਤੇ ਉਹਨਾਂ ਦਾ ਟੀਚਾ ਹੈ ਕਿ 100% ਵਿਦਿਆਰਥੀਆਂ ਨੂੰ ਨੌਕਰੀ ਦਿਵਾਈ ਜਾਵੇ। ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ ਰਵਿੰਦਰ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਵਿੱਚ ਮਿਲਣ ਵਾਲੀਆਂ ਚੁਣੌਤੀਆਂ ਅਤੇ ਸੇਫਟੀ ਰੂਲਜ ਬਾਰੇ ਜਾਣੂ ਕਰਵਾਇਆ। ਕਾਲਜ ਦੇ ਅਫਸਰ ਇੰਚਾਰਜ ਸਿਵਲ ਇੰਜੀਨੀਅਰਿੰਗ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਦਿਆਰਥੀਆਂ ਦੀ ਪਰਸਨੈਲਟੀ ਡਿਵੈਲਪਮੈਂਟ ਅਤੇ ਨੌਕਰੀ ਪ੍ਰਾਪਤ ਕਰਨ ਲਈ ਜੀਵਣ ਬਿਊਰਾ ਲਿਖਣ ਦੀ ਵਿੱਧੀ ਉਪਰ ਵਿਚਾਰ ਵਟਾਂਦਰਾ ਕੀਤਾ। ਪੰਜਾਬ ਡਿਵੈਲਪਮੈਂਟ ਕਮਿਸ਼ਨ ਦੇ ਦਿਵਿਆ ਨੇਗੀ ਨੇ ਸ਼ੋਸ਼ਲ ਮੀਡੀਆ ਦੀ ਮਹੱਤਤਾ ਅਤੇ ਉਸ ਦਾ ਨੌਕਰੀ ਪ੍ਰਾਪਤ ਕਰਨ ਲਈ ਮਹੱਤਤਾ ਉਪਰ ਚਰਚਾ ਕੀਤੀ। ਨੂਰ ਬਾਲੀ ਵੱਲੋਂ ਕਮਿਊਨੀਕੇਸ਼ਨ ਸਕਿੱਲ ਦੀ ਮਹੱਤਤਾ ਅਤੇ ਇੰਗਲਿਸ਼ ਵਿਸ਼ੇ ਦੀ ਜਰੂਰਤ ਅਤੇ ਇਸ ਨੂੰ ਅਸਾਨੀ ਨਾਲ ਸਿੱਖਣ ਲਈ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋ. ਪਰਮਿੰਦਰ ਸਿੰਘ ਸੈਣੀ ਨੇ ਸੰਸਥਾ ਦੇ ਪਹਿਲਾਂ ਤੋ ਨੌਕਰੀ ਕਰ ਰਹੇ ਵਿਦਿਆਰਥੀਆਂ ਦੇ ਤਜਰਬੇ ਸਾਂਝੇ ਕਰ ਕੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਉਤਸ਼ਾਹਿਤ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ