Thursday, July 09, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਪੰਜਾਬ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

09 ਜੁਲਾਈ, 2026 05:58 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ)-2026 ਤਹਿਤ ਐਨੂਮਰੇਸ਼ਨ ਫਾਰਮ ਭਰ ਕੇ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਬਣਾਉਣ ਲਈ ਸ਼ਲਾਘਾਯੋਗ ਪਹਿਲ ਕੀਤੀ ਗਈ ਹੈ। ਇਹ ਸਮੁੱਚੀ ਕਾਰਵਾਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਸੰਪੰਨ ਹੋਈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਅਤੇ ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਦੇ ਐਸ.ਆਈ.ਆਰ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਅਗਵਾਈ ਅਤੇ ਕਾਰਜਕਾਰੀ ਪ੍ਰਿੰਸੀਪਲ ਰਵਿੰਦਰ ਸਿੰਘ ਵਾਲੀਆ ਦੇ ਯੋਗ ਯਤਨਾਂ ਸਦਕਾ ਕਾਲਜ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਐਨੂਮਰੇਸ਼ਨ ਫਾਰਮ ਭਰ ਕੇ ਇੱਕ ਮਿਸਾਲ ਕਾਇਮ ਕੀਤੀ ਹੈ।

ਉਨ੍ਹਾਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪਹਿਲ ਹੋਰਨਾਂ ਲਈ ਵੀ ਪ੍ਰੇਰਣਾਦਾਇਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਐਨੂਮਰੇਸ਼ਨ ਫਾਰਮ ਜਲਦ ਤੋਂ ਜਲਦ ਭਰ ਕੇ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣਾ ਯੋਗਦਾਨ ਯਕੀਨੀ ਬਣਾਉਣ।

Have something to say? Post your comment

ਅਤੇ ਪੰਜਾਬ ਖਬਰਾਂ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

 ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

 ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ

ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ

ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ