Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

27 ਫ਼ਰਵਰੀ, 2026 09:17 PM
ਰਮੇਸ਼ ਗਰਗ
ਸੁਨਾਮ  ਉਧਮ ਸਿੰਘ ਵਾਲਾ:  ਸਥਾਨਕ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਅੱਜ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਉਜਵਲ ਭਵਿੱਖ ਲਈ  ਕੰਮ ਕਰਦੇ ਹੋਏ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਚੇਅਰਮੈਨ ਟਰੇਡ ਬੋਰਡ ਕਮਿਸ਼ਨ ‌ ਸ਼੍ਰੀ ਰਾਮ ਕੁਮਾਰ ‌ ਭੁਟਾਲੀਆ, ਸਾਬਕਾ ਨਗਰ ਕੌਂਸਲਰ ਯਾਦਵਿੰਦਰ ਨਿਰਮਾਣ, ਮਨਪ੍ਰੀਤ ਬਾਂਸਲ ਅਤੇ ਕੋਆਰਡੀਨੇਟਰ ਐਜੂਕੇਸ਼ਨ ਵਿੰਗ ਕੁਲਬੀਰ ਭੰਗੂ ਸਮੇਤ ਕਈ ਆਪ ਆਗੂ ਮੌਜੂਦ ਰਹੇ 
ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੇ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਅੱਜ ਪੰਜਾਬ ਸਰਕਾਰ ਵੱਲੋਂ ਭੇਜੇ ਗਏ 19 ਕੰਪਿਊਟਰ ਅਤੇ 2 ਟੱਚ ਪੈਨਲ ਇੱਥੇ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਜੋ ਵੀ ਕੋਈ ਹੋਰ ਜਰੂਰਤ ਹੋਵੇਗੀ ਉਸ ਦੇ ਮੁਤਾਬਿਕ ਸਮਾਨ ਦਿੱਤਾ ਜਾਵੇਗਾ ਉਹਨਾਂ ਨੇ ਕਿਹਾ ਕਿ ਕੈਬਿਨਟ ਮੰਤਰੀ ਸ਼੍ਰੀ ਅਮਨਾ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਿੱਖਿਆ ਅਤੇ ਸਿਹਤ ਕ੍ਰਾਂਤੀ ਨੂੰ ਲੈ ਕੇ ‌ ਵੱਡੇ ਪੱਧਰ ਤੇ ਸ੍ਰੀ ਅਮਨ ਅਰੋੜਾ ਜੀ ਵੱਲੋਂ ਕੰਮ ਕੀਤਾ ਜਾ ਰਿਹਾ ਹੈ 
ਇਸ ਮੌਕੇ ਪ੍ਰਿੰਸੀਪਲ ਮੈਡਮ ਸੁਮੀਤਾ  ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਇਸ ਕੰਪਿਊਟਰ ਨਾਲ ਬੱਚਿਆਂ ਦੀ ਪੜ੍ਹਾਈ ਹੋਰ ‌ ਨਿੱਖਰ ਕੇ ਆਵੇਗੀ 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ