Saturday, October 17, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

12 ਜੁਲਾਈ, 2026 05:44 PM

ਮੋਨੱਕੋ : ਰਾਸ਼ਟਰੀ ਰਿਕਾਰਡ ਧਾਰਕ ਸਰਵੇਸ਼ ਕੁਸ਼ਾਰੇ ਨੇ ਮੋਨੱਕੋ ’ਚ ਡਾਇਮੰਡ ਲੀਗ ’ਚ ਆਪਣੇ ਡੈਬਿਊ ’ਤੇ ਹੀ ਤੀਜਾ ਸਥਾਨ ਹਾਸਲ ਕਰਕੇ ਹਾਈ ਜੰਪ ’ਚ ਇਹ ਉਪਲੱਬਧੀ ਹਾਸਲ ਕਰਨ ਵਾਲਾ ਪਹਿਲਾ ਭਾਰਤੀ ਐਥਲੀਟ ਬਣ ਕੇ ਇਤਿਹਾਸ ਰਚਿਆ ਅਤੇ ਖੁਦ ਨੂੰ ਵਿਸ਼ੇਸ਼ ਕਲੱਬ ’ਚ ਸ਼ਾਮਲ ਕਰ ਦਿੱਤਾ। ਉਹ ਇਸ ਵੱਕਾਰੀ ਪ੍ਰਤੀਯੋਗਿਤਾ ’ਚ ਟਾਪ-3 ’ਚ ਜਗ੍ਹਾ ਬਣਾਉਣ ਵਾਲਾ ਚੌਥੇ ਭਾਰਤੀ ਖਿਡਾਰੀ ਬਣ ਗਿਆ ਹੈ। ਇਸ 31 ਸਾਲਾ ਖਿਡਾਰੀ ਨੇ ਕਈ ਸਟਾਰ ਖਿਡਾਰੀਆਂ ਦੀ ਮੌਜੂਦਗੀ ਵਾਲੀ ਇਸ ਪ੍ਰਤੀਯੋਗਿਤਾ ’ਚ 2.26 ਮੀਟਰ ਦਾ ਜੰਪ ਲਾ ਕੇ ਤੀਜਾ ਸਥਾਨ ਹਾਸਲ ਕੀਤਾ। ਉਹ ਪਿਛਲੇ ਮਹੀਨੇ ਭੁਵਨੇਸ਼ਵਰ ’ਚ ਰਾਸ਼ਟਰੀ ਅੰਤਰਰਾਜ ਚੈਂਪੀਅਨਸ਼ਿਪ ’ਚ 2.31 ਮੀਟਰ ਦਾ ਰਾਸ਼ਟਰੀ ਰਿਕਾਰਡ ਬਣਾਉਣ ਤੋਂ ਸਿਰਫ ਦੋ ਹਫਤਿਆਂ ਬਾਅਦ ਇਸ ਪ੍ਰਤੀਯੋਗਿਤਾ ’ਚ ਹਿੱਸਾ ਲੈ ਰਿਹਾ ਸੀ।

ਕੁਸ਼ਾਰੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ (2022 ਤੋਂ 13 ਵਾਰ), ਲੌਂਗ ਜੰਪ ਦੇ ਖਿਡਾਰੀ ਮੁਰਲੀ ਸ਼੍ਰੀਸ਼ੰਕਰ (2023 ’ਚ ਇਕ ਵਾਰ) ਅਤੇ ਡਿਸਕਸ ਥ੍ਰੋਅ ਦੇ ਸਾਬਕਾ ਐਥਲੀਟ ਵਿਕਾਸ ਗੌੜਾ (2015 ’ਚ 2 ਵਾਰ) ਤੋਂ ਬਾਅਦ ਡਾਇਮੰਡ ਲੀਗ ਪ੍ਰਤੀਯੋਗਿਤਾ ’ਚ ਟਾਪ-3 ’ਚ ਜਗ੍ਹਾ ਬਣਾਉਣ ਵਾਲਾ ਚੌਥਾ ਭਾਰਤੀ ਬਣ ਗਿਆ ਹੈ। ਕੁਸ਼ਾਰੇ ਨੇ ਤੀਜੇ ਸਥਾਨ ’ਤੇ ਰਹਿ ਕੇ ਕਤਰ ਦੇ 3 ਵਾਰ ਦੇ ਵਿਸ਼ਵ ਚੈਂਪੀਅਨ ਅਤੇ ਟੋਕੀਓ ਓਲੰਪਿਕ ਦੇ ਸੋਨ ਤਮਗਾ ਜੇਤੂ ਮੁਤਾਜ਼ ਐੱਸ. ਬਰਸ਼ਿਮ ਅਤੇ ਅਮਰੀਕਾ ਦੇ 2023 ਵਿਸ਼ਵ ਚੈਂਪੀਅਨਸ਼ਿਪ ਦੇ ਚਾਂਦੀ ਤਮਗਾ ਜੇਤੂ ਜੁਵਾਨ ਹੈਰਿਸਨ ਵਰਗੇ ਸਟਾਰ ਖਿਡਾਰੀਆਂ ਨੂੰ ਪਿੱਛੇ ਛੱਡਿਆ। ਬਰਸ਼ਿਮ 2.20 ਮੀਟਰ ਦੀ ਕੋਸ਼ਿਸ਼ ਨਾਲ ਸਾਂਝੇ ਤੌਰ ’ਤੇ 8ਵੇਂ ਸਥਾਨ ’ਤੇ ਰਿਹਾ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ