Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਮਨੋਰੰਜਨ

ਸਲਮਾਨ ਖਾਨ ਦੀ ਫਿਲਮ ਸਿਕੰਦਰ ਤੇ ਪ੍ਰਿਥਵੀਰਾਜ ਸੁਕੁਮਾਰਨ ਦੀ ਫਿਲਮ ਐਮਪੂਰਨ ਵਿਚਾਲੇ ਹੋਵੇਗੀ ਟੱਕਰ

26 ਮਾਰਚ, 2025 05:38 PM

ਮੁੰਬਈ : ਬਾਲੀਵੁੱਡ ਦੇ ਦਬੰਗ ਸਟਾਰ ਸਲਮਾਨ ਖਾਨ ਦੀ ਫਿਲਮ ਸਿਕੰਦਰ ਅਤੇ ਦੱਖਣੀ ਭਾਰਤੀ ਫਿਲਮਾਂ ਦੇ ਸੁਪਰਸਟਾਰ ਪ੍ਰਿਥਵੀਰਾਜ ਸੁਕੁਮਾਰਨ ਦੀ ਫਿਲਮ ਐਮਪੁਰਾਣ ਵਿਚਕਾਰ ਬਾਕਸ ਆਫਿਸ 'ਤੇ ਸਖ਼ਤ ਮੁਕਾਬਲਾ ਵੇਖਣ ਨੂੰ ਮਿਲੇਗਾ। ਫਿਲਮ ਸਿਕੰਦਰ ਅਤੇ ਐਮਪੁਰਾਣ 30 ਮਾਰਚ ਨੂੰ ਈਦ 'ਤੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਸਲਮਾਨ ਖਾਨ ਆਪਣੀ ਜ਼ਬਰਦਸਤ ਐਕਸ਼ਨ ਐਂਟਰਟੇਨਰ ਸਿਕੰਦਰ ਨਾਲ ਵੱਡੇ ਪਰਦੇ 'ਤੇ ਹਲਚਲ ਮਚਾਉਣ ਆ ਰਹੇ ਹਨ। ਫਿਲਮ ਸਿਕੰਦਰ ਨੂੰ ਏ. ਆਰ. ਮੁਰੂਗਦਾਸ ਨੇ ਨਿਰਦੇਸ਼ਤ ਕੀਤਾ ਹੈ ਅਤੇ ਫਿਲਮ ਦਾ ਨਿਰਮਾਣ ਸਾਜਿਦ ਨਾਡੀਆਡਵਾਲਾ ਨੇ ਕੀਤਾ ਹੈ।

ਪਰ ਇਸੇ ਦਿਨ, ਪ੍ਰਿਥਵੀਰਾਜ ਸੁਕੁਮਾਰਨ ਅਤੇ ਮੋਹਨ ਲਾਲ ਦੀ ਫਿਲਮ "ਐਮਪੁਰਾਣ" ਵੀ ਰਿਲੀਜ਼ ਹੋ ਰਹੀ ਹੈ। ਇਸ ਤਰ੍ਹਾਂ ਇਹ ਫਿਲਮ ਸਿਕੰਦਰ ਨਾਲ ਮੁਕਾਬਲਾ ਕਰਨ ਜਾ ਰਹੀ ਹੈ। ਹਾਲ ਹੀ ਵਿੱਚ ਐਮਪੁਰਾਣ ਦੀ ਪ੍ਰੈਸ ਕਾਨਫਰੰਸ ਵਿੱਚ, ਪ੍ਰਿਥਵੀਰਾਜ ਸੁਕੁਮਾਰਨ ਨੇ ਸਲਮਾਨ ਖਾਨ ਅਤੇ ਉਨ੍ਹਾਂ ਦੀ ਫਿਲਮ ਸਿਕੰਦਰ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ, ਸਿਕੰਦਰ ਇੱਕ ਬਹੁਤ ਵੱਡੀ ਫਿਲਮ ਹੈ। ਸਲਮਾਨ ਸਰ ਇਸ ਦੇਸ਼ ਦੇ ਸਭ ਤੋਂ ਵੱਡੇ ਸੁਪਰਸਟਾਰਾਂ ਵਿੱਚੋਂ ਇੱਕ ਹਨ ਅਤੇ ਹਮੇਸ਼ਾ ਵਾਂਗ, ਇਸ ਵਾਰ ਵੀ ਉਹ ਈਦ 'ਤੇ ਇੱਕ ਵਧੀਆ ਫਿਲਮ ਲੈ ਕੇ ਆ ਰਹੇ ਹਨ, ਮੈਂ ਪੂਰੀ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਇਹ ਫਿਲਮ ਇੱਕ ਬਲਾਕਬਸਟਰ ਬਣੇ। ਉਨ੍ਹਾਂ ਦਰਸ਼ਕਾਂ ਨੂੰ ਕਿਹਾ, ਮੈਨੂੰ ਕੋਈ ਸ਼ਿਕਾਇਤ ਨਹੀਂ ਹੋਵੇਗੀ ਜੇਕਰ ਤੁਸੀਂ ਪਹਿਲਾਂ 11 ਵਜੇ ਸਿਕੰਦਰ ਦੇਖੋ ਅਤੇ ਫਿਰ 1 ਵਜੇ ਐਮਪੁਰਾਣ।

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼