Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਸਲਮਾਨ ਖਾਨ ਨੇ ਆਪਣੇ 'ਸੁੱਖ' ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

06 ਅਪ੍ਰੈਲ, 2026 06:09 PM

ਮੁੰਬਈ : ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੇ ਇੱਕ ਵਾਰ ਫਿਰ ਆਪਣੇ ਪਾਲਤੂ ਜਾਨਵਰ ਪ੍ਰਤੀ ਪਿਆਰ ਜ਼ਾਹਿਰ ਕਰਦਿਆਂ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਸਲਮਾਨ ਨੇ ਆਪਣੇ ਨਵੇਂ ਸਾਥੀ (ਡੌਗ) ਨਾਲ ਕੁਝ ਤਾਜ਼ਾ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਨੂੰ ਉਨ੍ਹਾਂ ਨੇ ਪਿਆਰ ਨਾਲ 'ਮੇਰਾ ਸੁੱਖ' (My Sukh) ਕਿਹਾ ਹੈ। ਸਲਮਾਨ ਖਾਨ ਨੇ ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, "3:55 - ਮਾਈ ਸੁੱਖ"। ਇਨ੍ਹਾਂ ਤਸਵੀਰਾਂ ਵਿੱਚ ਸਲਮਾਨ ਦਾ ਇੱਕ ਬਹੁਤ ਹੀ ਨਰਮ ਅਤੇ ਪਿਆਰਾ ਪੱਖ ਨਜ਼ਰ ਆ ਰਿਹਾ ਹੈ। ਜਾਨਵਰਾਂ ਪ੍ਰਤੀ ਆਪਣੇ ਲਗਾਅ ਲਈ ਮਸ਼ਹੂਰ ਸਲਮਾਨ ਹਮੇਸ਼ਾ ਆਪਣੇ ਪਾਲਤੂ ਜਾਨਵਰਾਂ ਨੂੰ ਪਰਿਵਾਰ ਦੇ ਮੈਂਬਰਾਂ ਵਾਂਗ ਮੰਨਦੇ ਆਏ ਹਨ।


ਆਉਣ ਵਾਲੀ ਫ਼ਿਲਮ 'ਮਾਤ੍ਰਭੂਮੀ' ਦੀ ਚਰਚਾ
ਜਿੱਥੇ ਸਲਮਾਨ ਆਪਣੀ ਨਿੱਜੀ ਜ਼ਿੰਦਗੀ ਦੇ ਪਲਾਂ ਨੂੰ ਲੈ ਕੇ ਚਰਚਾ ਵਿੱਚ ਹਨ, ਉੱਥੇ ਹੀ ਪ੍ਰਸ਼ੰਸਕ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ 'ਮਾਤ੍ਰਭੂਮੀ: ਮੇ ਵਾਰ ਰੈਸਟ ਇਨ ਪੀਸ' (Matrubhoomi: May War Rest In Peace) ਦਾ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ਨੂੰ ਸਲਮਾਨ ਖਾਨ ਫਿਲਮਜ਼ ਦੇ ਬੈਨਰ ਹੇਠ ਸਲਮਾ ਖਾਨ ਨੇ ਪ੍ਰੋਡਿਊਸ ਕੀਤਾ ਹੈ ਅਤੇ ਅਪੂਰਵ ਲਾਖੀਆ ਇਸ ਦੇ ਡਾਇਰੈਕਟਰ ਹਨ। ਇਸ ਫਿਲਮ ਵਿੱਚ ਸਲਮਾਨ ਖਾਨ ਦੇ ਨਾਲ ਅਦਾਕਾਰਾ ਚਿਤ੍ਰਾਂਗਦਾ ਸਿੰਘ ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ