Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਰਾਸ਼ਟਰੀ

ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ

16 ਅਕਤੂਬਰ, 2026 07:23 PM

ਕਰਵਾਰ : ਭਾਰਤ ਦੀ ਨਿੱਜੀ ਜਹਾਜ਼ ਨਿਰਮਾਣ ਕੰਪਨੀ ਵੱਲੋਂ ਤਿਆਰ ਕੀਤਾ ਗਿਆ ਪਹਿਲਾ ਬਹੁ-ਮੰਤਵੀ ਜੰਗੀ ਬੇੜਾ ‘ਸਮਰਥਕ’ ਸ਼ੁੱਕਰਵਾਰ ਨੂੰ ਭਾਰਤੀ ਸਮੁੰਦਰੀ ਫੌਜ ਵਿਚ ਸ਼ਾਮਲ ਕੀਤਾ ਗਿਆ। ਇਸ ਨੂੰ ਜੰਗੀ ਬੇੜਾ ਨਿਰਮਾਣ ਵਿਚ ਘਰੇਲੂ ਉਦਯੋਗ ਦੀ ਭੂਮਿਕਾ ਵਧਾਉਣ ਵੱਲ ਇਕ ਅਹਿਮ ਪ੍ਰਾਪਤੀ ਮੰਨਿਆ ਜਾ ਰਿਹਾ ਹੈ।

ਕਰਨਾਟਕ ਦੇ ਕਰਵਾਰ ਸਥਿਤ ਸਮੁੰਦਰੀ ਫੌਜ ਦੇ ਅੱਡੇ ’ਤੇ ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਦੀ ਮੌਜੂਦਗੀ ’ਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਮੁੰਦਰੀ ਫੌਜ ਦੇ ਮੁਖੀ ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ ਨੇ ਕਿਹਾ ਕਿ ਇਸ ਬੇੜੇ ਦਾ ਨਿਰਮਾਣ ਲਾਰਸਨ ਐਂਡ ਟੂਬਰੋ (ਐੱਲ.ਐਂਡ.ਟੀ.) ਨੇ ਤਾਮਿਲਨਾਡੂ ਦੇ ਕੱਟੂਪੱਲੀ ਸਥਿਤ ਆਪਣੇ ਜਹਾਜ਼ ਨਿਰਮਾਣ ਕੇਂਦਰ 'ਚ ਕੀਤਾ ਹੈ ਅਤੇ ਇਸ 'ਚ 75 ਫੀਸਦੀ ਤੋਂ ਵੱਧ ਸਵਦੇਸ਼ੀ ਸਮੱਗਰੀ ਦੀ ਵਰਤੋਂ ਕੀਤੀ ਗਈ ਹੈ।

ਇਸ ਮੌਕੇ ਕਰਨਾਟਕ ਦੇ ਕਿਰਤ ਮੰਤਰੀ ਸੰਤੋਸ਼ ਲਾਡ ਵੀ ਮੌਜੂਦ ਸਨ। ਐਡਮਿਰਲ ਸਵਾਮੀਨਾਥਨ ਨੇ ਇਸ ਜੰਗੀ ਬੇੜੇ ਨੂੰ ਜਲ ਸੈਨਾ 'ਚ ਸ਼ਾਮਲ ਕੀਤੇ ਜਾਣ ਨੂੰ 'ਆਤਮਨਿਰਭਰਤਾ' ਵੱਲ ਵੱਡਾ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਇਸ ਬੇੜੇ ਦਾ ਡਿਜ਼ਾਈਨ, ਇੰਜੀਨੀਅਰਿੰਗ ਅਤੇ ਨਿਰਮਾਣ ਦਾ ਪੂਰਾ ਕੰਮ ਐੱਲ.ਐਂਡ.ਟੀ. ਦੇ ਜੰਗੀ ਬੇੜਾ ਡਿਜ਼ਾਈਨ ਕੇਂਦਰ ਅਤੇ ਜਹਾਜ਼ ਨਿਰਮਾਣ ਇਕਾਈ 'ਚ ਕੀਤਾ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ

ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਧਰਮ ਬਦਲਣ ’ਤੇ ਨਹੀਂ ਲੈ ਸਕਦੇ ਰਾਖਵੇਂਕਰਨ ਦਾ ਲਾਭ : ਸੁਪਰੀਮ ਕੋਰਟ

ਧਰਮ ਬਦਲਣ ’ਤੇ ਨਹੀਂ ਲੈ ਸਕਦੇ ਰਾਖਵੇਂਕਰਨ ਦਾ ਲਾਭ : ਸੁਪਰੀਮ ਕੋਰਟ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ : ਸ਼ਾਹ

ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ : ਸ਼ਾਹ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ

BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ

BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ

ਭਲਕੇ CJP ਦੇ 'ਲਹਿਰਾ ਦੋ ਤਿਰੰਗਾ' ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ 'ਚ ਸੁਰੱਖਿਆ ਵਿਵਸਥਾ ਸਖ਼ਤ

ਭਲਕੇ CJP ਦੇ 'ਲਹਿਰਾ ਦੋ ਤਿਰੰਗਾ' ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ 'ਚ ਸੁਰੱਖਿਆ ਵਿਵਸਥਾ ਸਖ਼ਤ

ਦਿੱਲੀ ਉਦਯੋਗਿਕ ਨੀਤੀ ਨੂੰ ਰੇਖਾ ਕੈਬਨਿਟ ਦੀ ਪ੍ਰਵਾਨਗੀ, ‘ਉਧਮਸ਼੍ਰੀ’ ਯੋਜਨਾ ’ਤੇ ਖ਼ਰਚ ਹੋਣਗੇ 1000 ਕਰੋੜ

ਦਿੱਲੀ ਉਦਯੋਗਿਕ ਨੀਤੀ ਨੂੰ ਰੇਖਾ ਕੈਬਨਿਟ ਦੀ ਪ੍ਰਵਾਨਗੀ, ‘ਉਧਮਸ਼੍ਰੀ’ ਯੋਜਨਾ ’ਤੇ ਖ਼ਰਚ ਹੋਣਗੇ 1000 ਕਰੋੜ

SC ਤੱਕ ਮਾਰਚ 'ਤੇ ਰਾਹੁਲ ਗਾਂਧੀ ਨੂੰ ਨੋਟਿਸ, CJI ਬੋਲੇ- ਨਿਆਪਾਲਿਕਾ ਨੂੰ ਕੋਈ ਧਮਕਾ ਨਹੀਂ ਸਕਦਾ'

SC ਤੱਕ ਮਾਰਚ 'ਤੇ ਰਾਹੁਲ ਗਾਂਧੀ ਨੂੰ ਨੋਟਿਸ, CJI ਬੋਲੇ- ਨਿਆਪਾਲਿਕਾ ਨੂੰ ਕੋਈ ਧਮਕਾ ਨਹੀਂ ਸਕਦਾ'