Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

26 ਫ਼ਰਵਰੀ, 2026 08:33 PM

ਲੁਧਿਆਣਾ(ਸਰਬਜੀਤ ਸੂਫ਼ੀ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਗ੍ਰਾਊਂਡ ਵਿੱਚ ਲੱਗੇ ਸਵਦੇਸ਼ੀ ਮੇਲੇ ਦੇ ਛੇਵੇਂ ਦਿਨ ਆਈਜੀ ਫਰੀਦਕੋਟ ਰੇਂਜ ਮੈਡਮ ਨਿਲੰਬਰੀ ਜਗਦਲੇ ਨੇ ਮੇਲੇ ਦਾ ਦੌਰਾ ਕੀਤਾ ਅਤੇ ਸਵਦੇਸ਼ੀ ਉਤਪਾਦਾਂ ਦੀ ਖੂਬ ਪ੍ਰਸ਼ੰਸਾ ਕੀਤੀ।

ਸਵਦੇਸ਼ੀ ਮੇਲਾ ਆਯੋਜਕ ਕਮੇਟੀ ਦੇ ਮੈਂਬਰ ਗੁਰਦੀਪ ਗੋਸ਼ਾ, ਹਰੀਸ਼ ਦੁਆ ਅਤੇ ਮੋਹਿਤ ਗੋਇਲ ਨੇ ਉਨ੍ਹਾਂ ਨੂੰ ਮੇਲਾ ਸਥਲ ‘ਤੇ ਦੇਸ਼ ਭਰ ਤੋਂ ਆਏ ਭਾਰਤੀ ਉਤਪਾਦਾਂ ਦੇ ਸਟਾਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੌਰਾਨ ਮੈਡਮ ਜਗਦਲੇ ਨੇ ਭਾਰਤ ਵਿੱਚ ਬਣੇ ਸਵਦੇਸ਼ੀ ਉਤਪਾਦ ਵੀ ਖਰੀਦੇ।
ਮੈਡਮ ਜਗਦਲੇ ਨੇ ਮਿੱਟੀ ਨਾਲ ਬਣੇ ਪਰੰਪਰਾਗਤ ਬਰਤਨਾਂ ਨੂੰ ਹੱਥਾਂ ਵਿੱਚ ਚੁੱਕ ਕੇ ਉਸ ਦੀ ਖੁਸ਼ਬੂ ਦਾ ਜ਼ਿਕਰ ਕਰਦਿਆਂ ਆਪਣੀ ਨਾਨੀ-ਦਾਦੀ ਦੇ ਸਮੇਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਗੋਬਰ ਦੇ ਉੱਪਲਿਆਂ ‘ਤੇ ਮਿੱਟੀ ਦੇ ਬਰਤਨਾਂ ਵਿੱਚ ਬਣਦਾ ਸਾਤਵਿਕ ਦੇਸੀ ਭੋਜਨ ਦਾ ਸੁਆਦ ਬਿਲਕੁਲ ਨਿਰਾਲਾ ਹੁੰਦਾ ਸੀ। ਉਨ੍ਹਾਂ ਸਵਦੇਸ਼ੀ ਜਾਗਰਣ ਮੰਚ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੇਲੇ ਨੇ ਉਨ੍ਹਾਂ ਨੂੰ ਬਚਪਨ ਦੇ ਦਿਨਾਂ ਵਿੱਚ ਵਾਪਸ ਲੈ ਗਿਆ ਹੈ।
ਮੇਲਾ ਪ੍ਰਮੁੱਖ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਸਵਦੇਸ਼ੀ ਜਾਗਰਣ ਮੰਚ ਰਾਹੀਂ ਭਾਰਤ ਦੀ ਪੁਰਾਤਨ ਸੰਸਕ੍ਰਿਤੀ ਨੂੰ ਦੁਬਾਰਾ ਜੀਵੰਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਆਧੁਨਿਕਤਾ ਦੀ ਦੌੜ ਵਿੱਚ ਗੁੰਮ ਹੋ ਰਹੀ ਪੁਰਾਤਨ ਸੰਸਕ੍ਰਿਤੀ ਨੂੰ ਬਚਾਉਣਾ ਹੀ ਸਵਦੇਸ਼ੀ ਮੇਲੇ ਦਾ ਮੁੱਖ ਮਕਸਦ ਹੈ। ਹਰਿਸ਼ ਦੁਆ ਨੇ ਕਿਹਾ ਕਿ ਸਵਦੇਸ਼ੀ ਅਪਣਾਏ ਬਿਨਾਂ ਭਾਰਤ ਦਾ ਭਵਿੱਖ ਅਧੂਰਾ ਹੈ।
ਸਵਦੇਸ਼ੀ ਮੇਲੇ ਦੇ ਸਪਨਕਾਰ ਮੋਹਿਤ ਗੋਇਲ ਨੇ ਕਿਹਾ ਕਿ ਪੁਰਾਤਨ ਭਾਰਤ ਦੀ ਵਿਰਾਸਤ ਨੂੰ ਸੰਭਾਲਦੇ ਹੋਏ ਸਵਦੇਸ਼ੀ ਅਪਣਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪੀਏਯੂ ਕਿਸਾਨ ਮੇਲੇ ਵਿੱਚ ਪਹੁੰਚੇ ਹਜ਼ਾਰਾਂ ਲੋਕਾਂ ਨੇ ਵਿਦੇਸ਼ੀ ਉਤਪਾਦਾਂ ਦੀ ਬਜਾਏ ਭਾਰਤੀ ਉਤਪਾਦਾਂ ਨੂੰ ਆਪਣੀ ਰੋਜ਼ਾਨਾ ਦੀਆਂ ਲੋੜਾਂ ਵਿੱਚ ਸ਼ਾਮਲ ਕਰਨ ਦਾ ਸੰਕਲਪ ਕੀਤਾ। ਦੂਜੇ ਪਾਸੇ ਸਕੂਲੀ ਬੱਚਿਆਂ ਨੇ ਵੀ ਮੇਲੇ ਵਿੱਚ ਸ਼ਮੂਲੀਅਤ ਕਰਕੇ ਆਤਮਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਕਦਮ ਵਧਾਏ।
ਇਸ ਮੌਕੇ ਪ੍ਰਸਿੱਧ ਮਹਿਲਾ ਚਾਰਟਰਡ ਅਕਾਊਂਟੈਂਟ ਸ਼੍ਰੀਮਤੀ ਸ਼ਾਲਿਨੀ ਗੁਪਤਾ, ਸਵਰਨਿਮ ਭਾਰਤਵਰਸ਼ ਫਾਊਂਡੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੀ.ਏ. ਅਸ਼ਵਨੀ ਗੁਪਤਾ, ਕੀਮਤੀ ਰਾਵਲ, ਰਾਸ਼ੀ ਅਗਰਵਾਲ, ਹਰਿਸ਼ ਦੁਆ, ਗੌਰਵ ਅਰੋੜਾ, ਸ਼ਿਆਮ ਸੁੰਦਰ ਵਰਮਾ, ਵਿਭੋਰ ਗਰਗ, ਸੰਦੀਪ ਗੋਇਲ, ਡਾ. ਨੇਹਾ, ਤੇਜਪਾਲ, ਵਿਪਨ ਵਿਨਾਇਕ, ਸਮਰਥਾ, ਮਯੰਕ ਵਸ਼ਿਸ਼ਠ, ਰਾਜਨ ਸਾਹੋਠ, ਮਨੀਸ਼ ਨੱਡਾ, ਜਤਿੰਦਰ ਜੀਤ ਪਾਲ, ਗੁਲਾਬ ਜੀ ਜੰਮੂ ਵਾਲੇ, ਭਾਨੂ ਪ੍ਰਤਾਪ ਜੰਮੂ ਵਾਲੇ, ਐਡਵੋਕੇਟ ਰਾਕੇਸ਼ ਭਾਟੀਆ, ਪ੍ਰਿੰਸ ਭਾਟੀਆ, ਆਸ਼ੀਸ਼ ਝਾ ਅਤੇ ਵਿਪੁਲ ਮਲਹੋਤਰਾ ਸਮੇਤ ਹੋਰ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ