Saturday, April 18, 2026
BREAKING
ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਪੰਜਾਬ

ਸਵਰਗੀ ਬਲਵਿੰਦਰ ਕੌਰ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਨ ਬਦਲੇ ਉਹਨਾਂ ਪਰਿਵਾਰਕ ਮੈਂਬਰਜ਼ ਨੂੰ ਰੋਟਰੀ ਕਲੱਬ ਖਰੜ ਵਲੋਂ ਕੀਤਾ ਗਿਆ ਸਨਮਾਨਿਤ

22 ਦਸੰਬਰ, 2025 06:42 PM

ਖਰੜ (ਪ੍ਰੀਤ ਪੱਤੀ) : ਮੁੰਡੀ ਖਰੜ ਦੀ ਵਸਨੀਕ ਸਵਰਗੀ ਬਲਵਿੰਦਰ ਕੌਰ ਸੁਪਤਨੀ ਸਵਰਗੀ ਆਤਮਾ ਸਿੰਘ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਨ ਬਦਲੇ ਉਹਨਾਂ ਦੇ ਅੰਤਿਮ ਅਰਦਾਸ ਦੇ ਮੌਕੇ ਤੇ ਉਹਨਾਂ ਦੇ ਪਰਿਵਾਰਕ ਮੈਂਬਰਜ਼ ਨੂੰ ਸਥਾਨਕ ਰੋਟਰੀ ਕਲੱਬ ਵਲੋਂ ਸਨਮਾਨਿਤ ਕੀਤਾ ਗਿਆ । ਕਲੱਬ ਵੱਲੋਂ ਮ੍ਰਿਤਕ ਦੇ ਲੜਕਿਆਂ ਸੁਖਤੇਜ ਸਿੰਘ ਸੇਵਾ ਮੁਕਤ ਸੁਪਰਡੈਂਟ ਡੀ.ਪੀ. ਆਈ (ਪੰਜਾਬ) ਤੇ ਲੰਬਰਦਾਰ ਹਰਗੁਰਪ੍ਰੀਤ ਸਿੰਘ ਗਿਰੀ ਨੂੰ ਸਨਮਾਨ ਪੱਤਰ ਅਤੇ ਪੀ.ਜੀ.ਆਈ ਦੇ ਅੱਖਾਂ ਦੇ ਵਿਭਾਗ ਵੱਲੋਂ ਜਾਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਰੋਟਰੀ ਕਲੱਬ ਵਲੋਂ ਲੋਕਾਂ ਨੂੰ ਅੱਖਾਂ ਦਾਨ ਕਰਨ ਬਾਰੇ ਜਾਗਰੂਕ ਕਰਨ ਲਈ ਲੈਕਚਰ ਦਿੱਤਾ ਗਿਆ । ਇਸ ਮੌਕੇ ਤੇ ਪਰਿਵਾਰ ਦੇ ਸਕੇ ਸਬੰਧੀਆਂ ਤੋਂ ਇਲਾਵਾ ਰੋਟਰੀ ਕਲੱਬ ਵਲੋਂ ਪ੍ਰਧਾਨ ਹਿੰਮਤ ਸਿੰਘ ਸੈਣੀ ਨੰਬਰਦਾਰ ਹਰਪ੍ਰੀਤ ਸਿੰਘ ਥਿੰਦ, ਕੁਲਦੀਪ ਸਿੰਘ ਹੀਰਾ ਤੇ ਏ.ਪੀ.ਜੇ ਸਕੂਲ ਤੋਂ ਜਸਵੀਰ ਚੰਦਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ