Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਸਿਹਤ

ਸਵਾਦ ਦੇ ਨਾਲ-ਨਾਲ ਸਿਹਤ ਵੀ! ਕੀ ਤੁਸੀਂ ਜਾਣਦੇ ਹੋ ਇਸ ਸਬਜ਼ੀ ਦੇ ਖਾਣ ਦੇ ਫਾਇਦੇ?

06 ਮਈ, 2025 05:02 PM

ਭਿੰਡੀ, ਜਿਸ ਨੂੰ ਅਸੀਂ ਲੇਡੀ ਫਿੰਗਰ ਦੇ ਨਾਂ ਨਾਲ ਵੀ ਜਾਣਦੇ ਹਾਂ, ਭਾਰਤੀ ਰਸੋਈ ਦੀ ਇਕ ਹਰਮਨਪਿਆਰੀ ਅਤੇ ਨਿਯਮਤ ਬਣਾਈ ਜਾਣ ਵਾਲੀ ਸਬਜ਼ੀ ਹੈ। ਇਸ ਦੀ ਸਵਾਦੀ ਟੈਕਸਟਚਰ ਅਤੇ ਮਸਾਲਿਆਂ ਨਾਲ ਘੁਲਣ ਦੀ ਖ਼ਾਸ ਖੂਬੀ ਇਸਨੂੰ ਘਰ-ਘਰ ਦੀ ਪਸੰਦ ਬਣਾਉਂਦੀ ਹੈ ਪਰ ਭਿੰਡੀ ਸਿਰਫ਼ ਸਵਾਦ ਲਈ ਹੀ ਨਹੀਂ ਸਗੋਂ ਸਿਹਤ ਲਈ ਵੀ ਬੇਹੱਦ ਲਾਭਕਾਰੀ ਹੈ। ਜੀ ਹਾਂ ਬਿਲਕੁਲ! ਇਹ ਹਾਈ ਫਾਈਬਰ, ਲੋ ਕੈਲੋਰੀ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ ਜੋ ਹਾਜ਼ਮੇ ਤੋਂ ਲੈ ਕੇ ਦਿਲ ਦੀ ਸਿਹਤ, ਖੂਨ ਦੀ ਸਫਾਈ, ਸਕਿਨ ਅਤੇ ਇਮਿਊਨ ਸਿਸਟਮ ਤੱਕ ਦੇ ਕਈ ਲਾਭ ਦਿੰਦੀ ਹੈ। ਆਓ ਜਾਣੀਏ ਕਿ ਭਿੰਡੀ ਦੀ ਸਬਜ਼ੀ ਰੋਜ਼ਾਨਾ ਖਾਣ ਨਾਲ ਤੁਹਾਡੀ ਸਿਹਤ ਨੂੰ ਕਿਹੜੇ ਅਸਧਾਰਣ ਫਾਇਦੇ ਹੋ ਸਕਦੇ ਹਨ।

ਹਾਜ਼ਮੇ ਨੂੰ ਸੁਧਾਰੇ
- ਭਿੰਡੀ 'ਚ ਭਰਪੂਰ ਮਾਤਰਾ ’ਚ ਘੁਲਣਯੋਗ ਫਾਈਬਰ ਹੁੰਦਾ ਹੈ ਜੋ ਪੇਟ ਨੂੰ ਸਾਫ ਰੱਖਣ ’ਚ ਮਦਦ ਕਰਦੈ ਤੇ ਕਬਜ਼ ਨਹੀਂ ਹੁੰਦੀ।

ਬਲੱਡ ਸ਼ੂਗਰ ਕਰੇ ਕੰਟ੍ਰੋਲ
- ਭਿੰਡੀ ਦੀ ਸਬਜ਼ੀ ਖਾਣ ਨਾਲ ਖੂਨ ’ਚ ਸ਼ੂਗਰ ਦੀ ਮਾਤਰਾ ਨੂੰ ਕੰਟ੍ਰੋਲ ’ਚ ਰੱਖਣ ’ਚ ਮਦਦ ਮਿਲਦੀ ਹੈ, ਜੋ ਡਾਇਬਟੀਜ਼ ਮਰੀਜ਼ਾਂ ਲਈ ਲਾਭਕਾਰੀ ਹੈ।

ਦਿਮਾਗ਼ ਲਈ ਚੰਗੀ
- ਭਿੰਡੀ ’ਚ ਫੋਲੇਟ ਅਤੇ ਵਿਟਾਮਿਨ C ਹੁੰਦੇ ਹਨ ਜੋ ਦਿਮਾਗ਼ੀ ਤੰਦਰੁਸਤੀ ਨੂੰ ਬਣਾਈ ਰੱਖਦੇ ਹਨ ਅਤੇ ਯਾਦਦਾਸ਼ਤ ਵਧਾਉਂਦੇ ਹਨ।

ਇਮਿਊਨ ਸਿਸਟਮ ਕਰੇ ਮਜ਼ਬੂਤ
- ਭਿੰਡੀ ’ਚ ਮੌਜੂਦ ਐਂਟੀ ਆਕਸੀਡੈਂਟ ਤੱਤ ਰੋਗਾਂ ਨਾਲ ਲੜਨ ਵਾਲੀ ਸਰੀਰ ਦੀ ਤਾਕਤ ਨੂੰ ਵਧਾਉਂਦੇ ਹਨ।

ਹਾਰਟ ਦਾ ਵਧੀਆ ਸਰੋਤ
- ਭਿੰਡੀ ਕੋਲੈਸਟ੍ਰੋਲ ਦੀ ਮਾਤਰਾ ਘਟਾਉਂਦੀ ਹੈ ਅਤੇ ਧਮਨੀਆਂ ਨੂੰ ਸਾਫ਼ ਰੱਖਣ ’ਚ ਮਦਦ ਕਰਦੀ ਹੈ, ਜੋ ਦਿਲ ਲਈ ਫਾਇਦੇਮੰਦ ਹੈ।

ਸਕਿਨ ਤੇ ਵਾਲਾਂ ਲਈ ਲਾਭਕਾਰੀ
- ਭਿੰਡੀ 'ਚ ਵਿਟਾਮਿਨ A, C ਅਤੇ B-ਕੌਂਪਲੇਕਸ ਹੁੰਦੇ ਹਨ ਜੋ ਸਕਿਨ ਤੇ ਵਾਲਾਂ ਦੀ ਸਿਹਤ ਨੂੰ ਸੁਧਾਰਦੇ ਹਨ।

ਹੱਡੀਆਂ ਨੂੰ ਕਰੇ ਮਜ਼ਬੂਤ
- ਭਿੰਡੀ ’ਚ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਹੁੰਦੇ ਹਨ ਜੋ ਹੱਡੀਆਂ ਅਤੇ ਦੰਦਾਂ ਲਈ ਚੰਗੇ ਹਨ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ