Monday, September 14, 2026
BREAKING
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼ ਹਿੰਦੀ ਦੀ ਤਰੱਕੀ ਉਦੋਂ ਹੀ ਸਾਰਥਕ ਹੈ ਜਦੋਂ ਹੋਰ ਭਾਰਤੀ ਭਾਸ਼ਾਵਾਂ ਨੂੰ ਵੀ ਤਰੱਕੀ ਅਤੇ ਸੁਰੱਖਿਆ ਦਿੱਤੀ ਜਾਂਦੀ ਹੈ: ਅਮਿਤ ਸ਼ਾਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ ਟਰੰਪ ਨੇ ਯੂਕਰੇਨ ਨੂੰ ਰੂਸੀ ਡੀਜ਼ਲ ਬਾਲਣ 'ਤੇ ਹਮਲੇ ਰੋਕਣ ਲਈ ਕਿਹਾ ਮਮਤਾ ਬੈਨਰਜੀ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ ਦਿਸ਼ਾ ਸਾਲਿਆਨ ਦੀ ਮੌਤ ਮਾਮਲੇ ’ਚ ਸੀ.ਬੀ.ਆਈ. ਨੇ ਐਫ.ਆਈ.ਆਰ. ਕੀਤੀ ਦਰਜ ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ 'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

ਪੰਜਾਬ

ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ

14 ਸਤੰਬਰ, 2026 04:21 PM

ਭੋਗਪੁਰ : ਸੋਮਵਾਰ ਸਵੇਰੇ ਜਲੰਧਰ ਤੋਂ ਦਸੂਹਾ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਭੋਗਪੁਰ ਦੇ ਨਵੇਂ ਬੱਸ ਅੱਡੇ 'ਤੇ ਪੁੱਜਣ 'ਤੇ ਅਚਾਨਕ ਅੱਗ ਲੱਗ ਗਈ, ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੱਸ ਵਿਚ 27 ਦੇ ਕਰੀਬ ਯਾਤਰੀ ਸਵਾਰ ਸਨ। ਜਿਵੇਂ ਹੀ ਇਹ ਬਸ ਨਵਾਂ ਬੱਸ ਅੱਡਾ ਭੋਗਪੁਰ ਵਿਚ ਰੁਕੀ ਤਾਂ ਉਸੇ ਸਮੇਂ ਕੁਝ ਲੋਕਾਂ ਨੇ ਬੱਸ ਹੇਠੋਂ ਧੂਆਂ ਨਿਕਲਦਾ ਦੇਖਿਆ ਤਾਂ ਤੁਰੰਤ ਲੋਕਾਂ ਨੇ ਇਸਦੀ ਸੂਚਨਾ ਕੰਡਕਟਰ ਡਰਾਈਵਰ ਨੂੰ ਦਿੱਤੀ। ਜਿਨ੍ਹਾਂ ਨੇ ਤੁਰੰਤ ਸਵਾਰੀਆਂ ਨੂੰ ਸੁਰੱਖਿਅਤ ਹੇਠਾਂ ਉਤਾਰ ਦਿੱਤਾ।

ਇਸ ਮੌਕੇ ਨਗਰ ਕੌਂਸਲ ਦਫਤਰ ਦੇ ਬਾਹਰ ਇਕ ਪਾਣੀ ਦਾ ਕੈਂਟਰ ਖੜਾ ਸੀ ਜਿਸ ਨਲ ਤੁਰੰਤ ਨਗਰ ਕੌਂਸਲ ਕਰਮਚਾਰੀਆਂ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ ਤੇ ਕੋਈ ਭਿਆਨਕ ਹਾਦਸਾ ਹੋਣ ਤੋਂ ਵਾਲ-ਵਾਲ ਬਚਾਅ ਹੋ ਗਿਆ। ਇਸ ਬੱਸ ਦਾ ਚਾਲਕ ਵਿਨੋਦ ਕੁਮਾਰ ਪੁੱਤਰ ਚੇਤ ਰਾਮ ਵਾਸੀ ਅਬੋਹਰ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀਬੀ08 ਸੀਬੀ 9628 ਨੂੰ ਜਲੰਧਰ ਤੋਂ ਦਸੂਹੇ ਲੈ ਕੇ ਜਾ ਰਿਹਾ ਸੀ ਪਰ ਰਾਹ ਵਿਚ ਹੀ ਇਹ ਹਾਦਸਾ ਵਾਪਰ ਗਿਆ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਆਅ ਰਿਹਾ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ

ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

ਗਮਾਡਾ ਵੱਲੋਂ 15,000 ਕਰੋੜ ਦੇ ਪ੍ਰਸਤਾਵਿਤ ਕਰਜ਼ੇ ਅਤੇ ਫੰਡਾਂ ਦੀ ਕਥਿਤ ਦੁਰਵਰਤੋਂ ਦਾ ਮਾਮਲਾ

ਗਮਾਡਾ ਵੱਲੋਂ 15,000 ਕਰੋੜ ਦੇ ਪ੍ਰਸਤਾਵਿਤ ਕਰਜ਼ੇ ਅਤੇ ਫੰਡਾਂ ਦੀ ਕਥਿਤ ਦੁਰਵਰਤੋਂ ਦਾ ਮਾਮਲਾ

ਭਾਰਤ ਦੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, CM ਭਗਵੰਤ ਮਾਨ ਨੇ ਪੂਰੀ ਨੂੰ ਟਵੀਟ ਕਰਕੇ ਦਿੱਤੀਆਂ ਵਧਾਈਆਂ

ਭਾਰਤ ਦੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, CM ਭਗਵੰਤ ਮਾਨ ਨੇ ਪੂਰੀ ਨੂੰ ਟਵੀਟ ਕਰਕੇ ਦਿੱਤੀਆਂ ਵਧਾਈਆਂ

ਮੁਲਾਜ਼ਮਾਂ ਦੇ ਧਰਨੇ ਵਿੱਚ ਖੁਦ ਪਹੁੰਚੇ ਅਮਨ ਅਰੋੜਾ, ਵਫ਼ਦ ਨਾਲ ਕੀਤੀ ਵਿਸਥਾਰਪੂਰਵਕ ਗੱਲਬਾਤ

ਮੁਲਾਜ਼ਮਾਂ ਦੇ ਧਰਨੇ ਵਿੱਚ ਖੁਦ ਪਹੁੰਚੇ ਅਮਨ ਅਰੋੜਾ, ਵਫ਼ਦ ਨਾਲ ਕੀਤੀ ਵਿਸਥਾਰਪੂਰਵਕ ਗੱਲਬਾਤ

'PU ਸਿਲੇਬਸ 'ਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਰੱਖਿਆ ਜਾਵੇ ਬਰਕਰਾਰ' ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਚਿੱਠੀ

'PU ਸਿਲੇਬਸ 'ਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਰੱਖਿਆ ਜਾਵੇ ਬਰਕਰਾਰ' ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਚਿੱਠੀ