Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਸਵੇਰੇ 7 ਤੋਂ ਰਾਤ 9 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ

09 ਜੁਲਾਈ, 2025 09:59 PM

ਸ਼ਹੀਦ ਭਗਤ ਸਿੰਘ ਨਗਰ ( ਮਨੋਰੰਜਨ ਕਾਲੀਆ)   : ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ  ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ 'ਤੇ ਜਾਣ ਵਾਲਾ ਸਾਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ।
       ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚੋਂ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੋਂ ਰੋਜ਼ਾਨਾ ਦਿਨ ਅਤੇ ਰਾਤ ਸਮੇਂ ਓਵਰਲੋਡਡ ਵਾਹਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਸਵੇਰ ਸਮੇਂ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜ਼ਮਾਂ/ਆਮ ਵਿਅਕਤੀਆਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਵੱਡਾ ਹਾਦਸਾ ਵਾਪਰ ਜਾਂਦਾ ਹੈ।  ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਟ੍ਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਰੋਜ਼ਾਨਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ, ਪਬਲਿਕ ਦੇ ਜਾਨ ਤੇ ਮਾਲ ਨੂੰ ਨੁਕਸਾਨ ਤੋਂ ਬਚਾਉਣ ਅਤੇ ਸ਼ਹਿਰ ਵਿਚ ਟ੍ਰੈਫਿਕ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 8 ਜਨਵਰੀ 2026 ਤੱਕ ਲਾਗੂ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ