Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਸਿਹਤ

ਸਵੇਰੇ ਖਾਲੀ ਪੇਟ ਪੀਓ ਇਸ ਚੀਜ਼ ਦਾ ਪਾਣੀ! ਫਾਇਦੇ ਜਾਣ ਤੁਸੀਂ ਹੋ ਜਾਓਗੇ ਹੈਰਾਨ

02 ਅਪ੍ਰੈਲ, 2025 06:11 PM

ਅਲਸੀ ਦੇ ਬੀਜ ਪ੍ਰਾਚੀਨ ਸਮੇਂ ਤੋਂ ਹੀ ਆਯੁਰਵੇਦਿਕ ਅਤੇ ਕੁਦਰਤੀ ਇਲਾਜ ਲਈ ਵਰਤੇ ਜਾਂਦੇ ਹਨ। ਇਹ ਬੀਜ ਓਮੇਗਾ-3 ਫੈਟੀ ਐਸਿਡ, ਫਾਈਬਰ, ਪ੍ਰੋਟੀਨ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ, ਜੋ ਸਾਡੀ ਸਿਹਤ ਲਈ ਬਹੁਤ ਲਾਭਕਾਰੀ ਹਨ। ਜੇਕਰ ਤੁਸੀਂ ਨਿਯਮਿਤ ਰੂਪ ’ਚ ਅਲਸੀ ਦੇ ਬੀਜ ਦਾ ਪਾਣੀ ਪੀਂਦੇ ਹੋ ਤਾਂ ਇਹ ਤੁਹਾਡੀ ਪਚਨ-ਪ੍ਰਣਾਲੀ, ਦਿਲ ਦੀ ਸਿਹਤ, ਵਜਨ ਕਟੌਤੀ ਅਤੇ ਚਮੜੀ ਦੀ ਚਮਕ ਨੂੰ ਸੁਧਾਰਨ ’ਚ ਮਦਦ ਕਰ ਸਕਦਾ ਹੈ। ਆਓ ਜਾਣੀਏ, ਅਲਸੀ ਦੇ ਬੀਜ ਦਾ ਪਾਣੀ ਪੀਣ ਨਾਲ ਕੀ-ਕੀ ਫਾਇਦੇ ਮਿਲ ਸਕਦੇ ਹਨ। ਅਲਸੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ ਅਤੇ ਜਦੋਂ ਤੁਸੀਂ ਅਲਸੀ ਦੇ ਬੀਜ ਨੂੰ ਪਾਣੀ ’ਚ ਭਿੱਜ ਕੇ ਪੀਂਦੇ ਹੋ, ਤਾਂ ਇਹ ਸਿਹਤ ਲਈ ਕਈ ਤਰੀਕਿਆਂ ਨਾਲ ਲਾਭਦਾਇਕ ਹੁੰਦਾ ਹੈ।

 ਅਲਸੀ ਦੇ ਬੀਜ ਦਾ ਪਾਣੀ ਪੀਣ ਦੇ ਫਾਇਦੇ :-

ਹਾਜ਼ਮੇ ’ਚ ਸੁਧਾਰ
- ਅਲਸੀ ’ਚ ਫਾਈਬਰ ਦੀ ਮਾਤਰਾ ਵਧੀਆ ਹੁੰਦੀ ਹੈ, ਜੋ ਹਾਜ਼ਮੇ ਨੂੰ ਮਜ਼ਬੂਤ ਕਰਦੀ ਹੈ ਅਤੇ ਕਬਜ਼ ਨੂੰ ਦੂਰ ਕਰਦੀ ਹੈ।

ਭਾਰ ਘਟਾਉਣ ’ਚ ਮਦਦ
- ਅਲਸੀ ਦੇ ਬੀਜ ਪਾਣੀ ’ਚ ਜੈਲੀ-ਨੁਮਾ ਤੱਤ ਛੱਡਦੇ ਹਨ, ਜੋ ਭੁੱਖ ਨੂੰ ਘਟਾਉਂਦਾ ਹੈ ਅਤੇ ਵਜਨ ਕੰਟ੍ਰੋਲ ਕਰਨ ’ਚ ਮਦਦ ਕਰਦਾ ਹੈ।

ਹਾਰਟ ਦੀ ਸਿਹਤ ਲਈ ਵਧੀਆ
- ਇਹ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੇ ਹਨ, ਜੋ ਕੋਲੈਸਟ੍ਰੋਲ ਨੂੰ ਕੰਟ੍ਰੋਲ ਕਰਦੇ ਹਨ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਉਂਦੇ ਹਨ।

ਸਕਿਨ ਤੇ ਵਾਲਾਂ ਲਈ ਫਾਇਦੇਮੰਦ
- ਅਲਸੀ ’ਚ ਐਂਟੀ-ਆਕਸੀਡੈਂਟ ਅਤੇ ਓਮੇਗਾ-3 ਹੁੰਦੇ ਹਨ, ਜੋ ਚਮੜੀ ਨੂੰ ਗਲੋ ਕਰਨ ’ਚ ਮਦਦ ਕਰਦੇ ਹਨ ਅਤੇ ਵਾਲਾਂ ਨੂੰ ਮਜ਼ਬੂਤ ਬਣਾਉਂਦੇ ਹਨ।

ਡਾਇਬੀਟੀਜ਼ ’ਚ ਲਾਭਕਾਰੀ
- ਅਲਸੀ ਦਾ ਪਾਣੀ ਬਲੱਡ ਸ਼ੂਗਰ ਨੂੰ ਕੰਟ੍ਰੋਲ ਰੱਖਣ ’ਚ ਮਦਦ ਕਰਦਾ ਹੈ, ਜੋ ਕਿ ਸ਼ੂਗਰ ਪੀੜਤ ਵਿਅਕਤੀਆਂ ਲਈ ਬਹੁਤ ਲਾਭਦਾਇਕ ਹੋ ਸਕਦਾ ਹੈ।

ਹਾਰਮੋਨਲ ਸੰਤੁਲਨ ਬਣਾਉਂਦੈ
- ਇਹ ਵਿਸ਼ੇਸ਼ ਤੌਰ 'ਤੇ ਔਰਤਾਂ ਲਈ ਲਾਭਕਾਰੀ ਹੈ ਕਿਉਂਕਿ ਇਹ ਈਸਟ੍ਰੋਜਨ ਦੇ ਪੱਧਰ ਨੂੰ ਸੰਤੁਲਿਤ ਰੱਖਣ ’ਚ ਮਦਦ ਕਰਦਾ ਹੈ, ਜਿਸ ਨਾਲ PCOS ਅਤੇ ਮਾਹਵਾਰੀ ਦੀਆਂ ਸਮੱਸਿਆਵਾਂ ਨੂੰ ਘਟਾਇਆ ਜਾ ਸਕਦਾ ਹੈ।

ਥਾਇਰਾਈਡ ਲਈ ਲਾਭਕਾਰੀ
- ਅਲਸੀ ਦੇ ਬੀਜ ’ਚ ਮੌਜੂਦ ਓਮੇਗਾ-3 ਅਤੇ ਐਂਟੀ-ਆਕਸੀਡੈਂਟ ਥਾਇਰਾਈਡ ਗਲੈਂਡ ਦੀ ਸਿਹਤ ਨੂੰ ਸਹੀ ਰੱਖਣ ’ਚ ਮਦਦ ਕਰਦੇ ਹਨ।

ਅਲਸੀ ਦਾ ਪਾਣੀ ਬਣਾਉਣ ਦਾ ਤਰੀਕਾ :-

- ਚਮਚ ਅਲਸੀ ਦੇ ਬੀਜ ਇਕ ਗਲਾਸ ਪਾਣੀ ’ਚ ਰਾਤ ਭਰ ਭਿਓਂ ਕੇ ਰੱਖੋ।
- ਸਵੇਰੇ ਇਹ ਪਾਣੀ ਛਾਣ ਕੇ ਖਾਲੀ ਪੇਟ ਪੀਓ।
- ਜੇਕਰ ਚਾਹੋ, ਤਾਂ ਹਲਕਾ ਨਿੰਬੂ ਜਾਂ ਸ਼ਹਿਦ ਵੀ ਮਿਲਾ ਸਕਦੇ ਹੋ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ