Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸਵੇਰੇ-ਸਵੇਰੇ ਪੰਜਾਬ 'ਚ ਵਾਪਰ ਗਿਆ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ, ਮਚਿਆ ਚੀਕ-ਚਿਹਾੜਾ

07 ਅਕਤੂਬਰ, 2025 05:35 PM

ਸਮਰਾਲਾ : ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਅੱਜ ਸਵੇਰੇ ਕਰੀਬ 8 ਵਜੇ ਅਚਾਨਕ ਪਲਟ ਗਈ। ਬੱਸ 'ਚ 40 ਦੇ ਕਰੀਬ ਸਵਾਰੀਆਂ ਸਨ ਤੇ ਬੱਸ ਪਲਟਦੇ ਹੀ ਸਵਾਰੀਆਂ 'ਚ ਚੀਕ ਚਿਹਾੜਾ ਮਚ ਗਿਆ।

ਬੱਸ ਪਲਟਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਅਤੇ ਲੋਕਾਂ ਦੀ ਮਦਦ ਨਾਲ ਪਲਟੀ ਹੋਈ ਬੱਸ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿੱਚ ਦੋ ਸਵਾਰੀਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸਮਰਾਲਾ ਲਿਜਾਇਆ ਗਿਆ। ਬਾਕੀ ਦੀਆਂ ਸਵਾਰੀਆਂ ਇਸ ਹਾਦਸੇ 'ਚ ਬਾਲ-ਬਾਲ ਬਚ ਗਈਆਂ ਅਤੇ ਮਮੂਲੀ ਖਰੋਚਾਂ ਹੀ ਆਈਆਂ ਹਨ।

ਮੌਕੇ 'ਤੇ ਬੱਸ ਦੇ ਸਟਾਫ ਅਤੇ ਹੋਰ ਲੋਕਾਂ ਨੇ ਦੱਸਿਆ ਕਿ ਚਲਦੀ ਬੱਸ ਦੇ ਪਟੇ ਟੁੱਟਣ ਕਰਨ ਬਸ ਇੱਕਦਮ ਬੇਕਾਬੂ ਹੋ ਗਈ ਤੇ ਜਿਵੇਂ ਹੀ ਇਹ ਮੇਨ ਹਾਈਵੇ ਤੋਂ ਸਮਰਾਲਾ ਸ਼ਹਿਰ ਨੂੰ ਐਂਟਰ ਕਰਨ ਲੱਗੀ ਤਾਂ ਪਲਟ ਗਈ। ਸਿਵਲ ਹਸਪਤਾਲ ਵਿੱਚ ਦਾਖਲ ਦੋਨੇ ਸਵਾਰੀਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ ਪਰੰਤੂ ਉਨ੍ਹਾਂ ਨੂੰ ਸੱਟਾਂ ਕਾਫੀ ਜ਼ਿਆਦਾ ਲੱਗੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.