Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਸਹਿਮਤੀ ਨਾਲ ਸਬੰਧ ਬਣਾਉਣ ਤੋਂ ਬਾਅਦ ਰਿਸ਼ਤਾ ਟੁੱਟਣਾ ਬਲਾਤਕਾਰ ਨਹੀਂ : ਹਾਈਕੋਰਟ

05 ਫ਼ਰਵਰੀ, 2026 05:11 PM

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਸਹਿਮਤੀ ਨਾਲ ਸਰੀਰਕ ਸਬੰਧ ਬਣਾਉਣ ਤੋਂ ਬਾਅਦ ਰਿਸ਼ਤਾ ਟੁੱਟਣਾ ਜਬਰ-ਜ਼ਿਨਾਹ ਨਹੀਂ। ਅਦਾਲਤ ਨੇ ਆਈ. ਪੀ. ਸੀ. ਦੀਆਂ ਧਾਰਾਵਾਂ 376 (ਬਲਾਤਕਾਰ) ਅਤੇ 420 (ਧੋਖਾਧੜੀ) ਤਹਿਤ ਦਰਜ ਐੱਫ. ਆਈ. ਆਰ. ਨੂੰ ਰੱਦ ਕਰਦਿਆਂ ਕਿਹਾ ਕਿ ਆਪਸੀ ਸਹਿਮਤੀ ਨਾਲ ਸਰੀਰਕ ਸਬੰਧ ਬਣਾਏ ਜਾਂਦੇ ਹਨ ਅਤੇ ਬਾਅਦ ’ਚ ਮਤਭੇਦਾਂ ਕਰਨ ਵਿਆਹ ਨਹੀਂ ਹੁੰਦਾ ਤਾਂ ਇਸ ਨੂੰ ਅਪਰਾਧਿਕ ਮੁਕੱਦਮੇ ’ਚ ਨਹੀਂ ਬਦਲਿਆ ਜਾ ਸਕਦਾ।

ਜਸਟਿਸ ਆਲੋਕ ਜੈਨ ਨੇ ਕਿਹਾ ਕਿ ਦੋਵੇਂ ਧਿਰਾਂ ਬਾਲਗ ਸਨ ਅਤੇ ਸਰੀਰਕ ਸਬੰਧ ਪੂਰੀ ਤਰ੍ਹਾਂ ਸਹਿਮਤੀ 'ਤੇ ਆਧਾਰਿਤ ਸਨ। ਬਾਅਦ 'ਚ ਮਤਭੇਦਾਂ ਕਾਰਨ ਰਿਸ਼ਤਾ ਟੁੱਟ ਗਿਆ ਪਰ ਇਸ ਨਾਲ ਜਬਰ-ਜ਼ਿਨਾਹ ਦਾ ਅਪਰਾਧ ਨਹੀਂ ਬਣਦਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਇਹ ਸਾਬਤ ਨਾ ਹੋਵੇ ਕਿ ਵਿਆਹ ਦਾ ਵਾਅਦਾ ਸ਼ੁਰੂ ਤੋਂ ਹੀ ਝੂਠਾ ਸੀ, ਉਦੋਂ ਤੱਕ ਆਈ. ਪੀ. ਸੀ. ਦੀ ਧਾਰਾ 376 ਲਾਗੂ ਨਹੀਂ ਹੋ ਸਕਦੀ। ਅਦਾਲਤ ਨੇ ਮੰਨਿਆ ਕਿ ਸ਼ਿਕਾਇਤਕਰਤਾ ਪੜ੍ਹੀ-ਲਿਖੀ ਬਾਲਗ ਸੀ ਅਤੇ ਸਬੰਧ ਦੀ ਪ੍ਰਕਿਰਤੀ ਤੋਂ ਜਾਣੂੰ ਸੀ। ਸ਼ੁਰੂ 'ਚ ਕਿਸੇ ਦਬਾਅ, ਬਲ ਵਰਤੋਂ ਜਾਂ ਧੋਖਾਧੜੀ ਦਾ ਦੋਸ਼ ਨਹੀਂ ਸੀ। ਇਸ ਲਈ ਐੱਫ. ਆਈ. ਆਰ ਅਤੇ ਉਸ ਨਾਲ ਜੁੜੀਆਂ ਸਾਰੀਆਂ ਕਾਰਵਾਈਆਂ ਨੂੰ ਅਦਾਲਤ ਨੇ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਮੰਨਦਿਆਂ ਰੱਦ ਕਰ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ