Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਸਹੁਰੇ ਪਰਿਵਾਰ ਤੋਂ ਦੁਖੀ BSNL ਦੇ ਟਾਵਰ 'ਤੇ ਚੜ੍ਹੇ ਵਿਅਕਤੀ ਨੂੰ ਸੁਰੱਖਿਅਤ ਹੇਠਾਂ ਉਤਾਰਿਆ

16 ਜੂਨ, 2026 06:13 PM

ਖਰੜ : ਇੱਥੇ 15 ਜੂਨ ਦੀ ਰਾਤ ਨੂੰ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ 'ਤੇ ਤੰਗ-ਪਰੇਸ਼ਾਨ ਕੀਤੇ ਜਾਣ ਕਾਰਨ ਇੱਕ ਵਿਅਕਤੀ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਚੜ੍ਹ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਪ੍ਰਸ਼ਾਸਨ ਤੁਰੰਤ ਮੌਕੇ 'ਤੇ ਪਹੁੰਚਿਆ। ਡੀ. ਐੱਸ. ਪੀ. ਖਰੜ ਈਸ਼ਾਨ ਸਿੰਗਲਾ ਅਤੇ ਐੱਸ. ਐੱਚ. ਓ. ਅਮਰਿੰਦਰ ਸਿੰਘ ਸਿੱਧੂ ਨੇ ਵਿਅਕਤੀ ਨਾਲ ਗੱਲਬਾਤ ਕਰਕੇ ਉਸ ਨੂੰ ਭਰੋਸਾ ਦਿਵਾਇਆ, ਜਿਸ ਤੋਂ ਬਾਅਦ ਉਹ ਸੁਰੱਖਿਅਤ ਢੰਗ ਨਾਲ ਟਾਵਰ ਤੋਂ ਹੇਠਾਂ ਉਤਰ ਆਇਆ।

ਪੁਲਸ ਵੱਲੋਂ ਉਸ ਵਿਅਕਤੀ ਨੂੰ ਅਗਲੀ ਪੁੱਛਗਿੱਛ ਲਈ ਸਿਟੀ ਥਾਣਾ ਖਰੜ ਲਿਆਂਦਾ ਗਿਆ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਅਤੇ ਸਰਕਾਰੀ ਇਮਾਰਤ ਵਿੱਚ ਗੈਰ-ਕਾਨੂੰਨੀ ਤੌਰ 'ਤੇ ਦਾਖ਼ਲ ਹੋਣ ਸਬੰਧੀ ਮਾਮਲਾ ਦਰਜ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ