Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਮਨੋਰੰਜਨ

ਸ਼ਰਵਰੀ ਦੀ ਮਿਹਨਤ ਅਤੇ ਡਾਂਸ ਤੋਂ ਪ੍ਰਭਾਵਿਤ ਹੋਏ ਕੋਰੀਓਗ੍ਰਾਫਰ ਵਿਜੇ ਗਾਂਗੁਲੀ

15 ਜੁਲਾਈ, 2026 07:13 PM

ਮੁੰਬਈ : ਫਿਲਮ "ਅਲਫ਼ਾ" ਦੇ ਚਰਟਿਤ ਗਾਣੇ "ਸ਼ੈਂਪੇਨ" ਵਿੱਚ ਅਦਾਕਾਰਾ ਸ਼ਰਵਰੀ ਦੀ ਪੇਸ਼ਕਾਰੀ ਦੀ ਦਰਸ਼ਕਾਂ ਅਤੇ ਕੋਰੀਓਗ੍ਰਾਫਰ ਵਿਜੇ ਗਾਂਗੁਲੀ ਦੋਵਾਂ ਨੇ ਬਹੁਤ ਪ੍ਰਸ਼ੰਸਾ ਕੀਤੀ ਹੈ। ਵਿਜੇ ਨੇ ਕਿਹਾ ਕਿ ਸ਼ਰਵਰੀ ਨੇ ਗਾਣੇ ਲਈ ਅਸਾਧਾਰਨ ਮਿਹਨਤ ਕੀਤੀ ਅਤੇ ਸ਼ੂਟਿੰਗ ਦੌਰਾਨ ਕੋਰੀਓਗ੍ਰਾਫੀ ਨੂੰ ਬਹੁਤ ਆਸਾਨੀ ਨਾਲ ਨਿਭਾਇਆ। ਵਿਜੇ ਗਾਂਗੁਲੀ ਨੇ ਪਹਿਲਾਂ ਸ਼ਰਵਰੀ ਨਾਲ ਪ੍ਰਸਿੱਧ ਗਾਣੇ "ਤਰਸ" ਵਿੱਚ ਕੰਮ ਕੀਤਾ ਸੀ। ਉਨ੍ਹਾਂ ਕਿਹਾ ਕਿ ਸ਼ਰਵਰੀ ਇੱਕ ਕਲਾਕਾਰ ਵਜੋਂ ਕਾਫ਼ੀ ਪਰਿਪੱਕ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ "ਤਰਸ" ਦੌਰਾਨ ਸਮੇਂ ਦੀ ਕਮੀ ਦੇ ਬਾਵਜੂਦ, ਸ਼ਰਵਰੀ ਨੇ ਆਪਣੇ ਹਾਵ-ਭਾਵ, ਗ੍ਰੇਸ ਅਤੇ ਡਾਂਸ ਨਾਲ ਪ੍ਰਭਾਵਿਤ ਕੀਤਾ ਸੀ।

 

ਵਿਜੇ ਨੇ ਕਿਹਾ, "ਸ਼ੈਂਪੇਨ" ਅਤੇ "ਤਰਸ" ਦੋ ਬਿਲਕੁਲ ਵੱਖਰੇ ਗਾਣੇ ਹਨ। ਅਸੀਂ ਸ਼ਰਵਰੀ ਨੂੰ ਕਿਹਾ ਸੀ ਕਿ ਇਸ ਗਾਣੇ ਲਈ ਬਹੁਤ ਰਿਹਰਸਲ ਦੀ ਲੋੜ ਹੋਵੇਗੀ, ਪਰ ਉਸਨੇ ਸਟੈਪਸ ਇੰਨੀ ਜਲਦੀ ਸਿੱਖ ਲਏ ਕਿ ਮੈਨੂੰ ਉਸਨੂੰ ਕਹਿਣ ਪਿਆ ਕਿ ਰਿਹਰਸਲ ਬੰਦ ਕਰ ਦਿਓ। ਉਹ ਹਰ ਸਟੈੱਪ ਅਤੇ ਹਰ ਐਕਸਪ੍ਰੈਸ਼ਨ ਨੂੰ ਪਰਫੈਕਟ ਕਰਨ ਲਈ ਅਣਥੱਕ ਮਿਹਨਤ ਕਰਦੀ ਰਹੀ।" ਉਨ੍ਹਾਂ ਕਿਹਾ ਕਿ ਸ਼ਰਵਰੀ ਦੀ ਤਿਆਰੀ ਦਾ ਅਸਰ ਸ਼ੂਟਿੰਗ ਦੌਰਾਨ ਸਾਫ ਨਜ਼ਰ ਆਇਆ। ਜਿਵੇਂ ਹੀ ਕੈਮਰਾ ਘੁੰਮਿਆ, ਉਹ ਪੂਰੀ ਤਰ੍ਹਾਂ ਤਿਆਰ ਸੀ ਅਤੇ ਆਸਾਨੀ ਨਾਲ "ਬਟਰ ਵਾਂਗ" ਕੋਰੀਓਗ੍ਰਾਫੀ ਕਰ ਰਹੀ ਸੀ। 

 

ਸ਼ਰਵਰੀ ਦੀ ਪ੍ਰਸ਼ੰਸਾ ਕਰਦੇ ਹੋਏ ਵਿਜੇ ਨੇ ਕਿਹਾ, "'ਤਰਸ' ਤੋਂ 'ਸ਼ੈਂਪੇਨ' ਤੱਕ ਦਾ ਉਸਦਾ ਸਫ਼ਰ ਸ਼ਾਨਦਾਰ ਰਿਹਾ ਹੈ। ਉਸਨੇ ਇਸ ਗਾਣੇ ਨੂੰ 100% ਦਿੱਤਾ ਹੈ। ਉਸਦੀ ਊਰਜਾ, ਦਿੱਖ ਅਤੇ ਪੇਸ਼ਕਾਰੀ ਸਭ ਸ਼ਾਨਦਾਰ ਹੈ। ਉਸਦੇ ਨਾਲ ਕੰਮ ਕਰਨਾ ਹਰ ਵਾਰ ਇੱਕ ਨਵੇਂ ਅਨੁਭਵ ਵਾਂਗ ਮਹਿਸੂਸ ਹੁੰਦਾ ਹੈ, ਅਤੇ ਉਸਦਾ ਭਵਿੱਖ ਬਹੁਤ ਉੱਜਵਲ ਹੈ।" ਫਿਲਮ 'ਅਲਫ਼ਾ' ਦਾ ਗਾਣਾ 'ਸ਼ੈਂਪੇਨ' ਇਨ੍ਹੀਂ ਦਿਨੀਂ ਦਰਸ਼ਕਾਂ ਵਿੱਚ ਪ੍ਰਸਿੱਧ ਹੋ ਰਿਹਾ ਹੈ, ਅਤੇ ਸ਼ਰਵਰੀ ਦੇ ਡਾਂਸ ਅਤੇ ਸਕ੍ਰੀਨ ਮੌਜੂਦਗੀ ਦੀ ਬਹੁਤ ਪ੍ਰਸ਼ੰਸਾ ਕੀਤੀ ਜਾ ਰਹੀ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ

ਅਮਾਲ ਮਲਿਕ ਨੇ ਟਾਈਗਰ ਸ਼ਰਾਫ ਦੀ ਸੁਰੱਖਿਆ ਯਕੀਨੀ ਕਰਨ ਦੀ ਕੀਤੀ ਅਪੀਲ