Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਖੇਡ

ਸ਼ਰਵਰੀ ਸ਼ੇਂਡੇ ਨੇ ਵਿਸ਼ਵ ਤੀਰਅੰਦਾਜ਼ੀ ਯੂਥ ਚੈਂਪੀਅਨਸ਼ਿਪ ’ਚ ਜਿੱਤਿਆ ਸੋਨਾ

26 ਅਗਸਤ, 2025 05:14 PM

ਵਿਨੀਪੈੱਗ : ਸ਼ਰਵਰੀ ਸ਼ੇਂਡੇ ਨੇ ਅੰਡਰ-18 ਮਹਿਲਾ ਰਿਕਰਵ ਪ੍ਰਤੀਯੋਗਿਤਾ ਵਿਚ ਸੋਨ ਤਮਗਾ ਜਿੱਤ ਕੇ ਵਿਸ਼ਵ ਤੀਰਅੰਦਾਜ਼ੀ ਯੂਥ ਚੈਂਪੀਅਨਸ਼ਿਪ 2025 ਵਿਚ ਭਾਰਤ ਦੀ ਮੁਹਿੰਮ ਖਤਮ ਕੀਤੀ। ਸ਼ੇਂਡੇ ਨੇ ਇੱਥੇ ਖੇਡੇ ਗਏ ਫਾਈਨਲ ਵਿਚ ਕੋਰੀਆ ਗਣਰਾਜ ਦੀ ਤੀਜਾ ਦਰਜਾ ਪ੍ਰਾਪਤ ਕਿਮ ਯੇਵੋਨ ਨੂੰ ਹਰਾਇਆ। ਉਸ ਨੇ 5-5 ਨਾਲ ਬਰਾਬਰੀ ’ਤੇ ਛੁੱਟੇ ਮੈਚ ਤੋਂ ਬਾਅਦ ਸ਼ੂਟਆਫ ਵਿਚ ਆਪਣਾ ਸਬਰ ਬਰਕਰਾਰ ਰੱਖਿਆ ਤੇ 10-9 ਨਾਲ ਜਿੱਤ ਹਾਸਲ ਕੀਤੀ। ਸੈਮੀਫਾਈਨਲ ਵਿਚ ਉਸ ਨੇ ਪਹਿਲਾਂ ਹੀ ਦੱਖਣੀ ਕੋਰੀਆ ਦੀ ਚੋਟੀ ਦਰਜਾ ਪ੍ਰਾਪਤ ਕਿਮ ਮਿਨਜਿਯੋਂਗ ਨੂੰ 7-3 ਨਾਲ ਹਰਾ ਦਿੱਤਾ ਸੀ।

ਇਸ ਤੋਂ ਪਹਿਲਾਂ 16 ਸਾਲਾ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ (2011) ਤੇ ਕੋਮੋਲਿਕਾ ਬਾਰੀ ਨੇ (2021) ਵਿਚ ਇਸ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤਿਆ ਸੀ। ਇਸ ਹਫਤੇ ਦੀ ਸ਼ੁਰੂਆਤ ਵਿਚ ਸ਼ੇਂਡੇ ਨੇ ਅੰਡਰ-18 ਮਹਿਲਾ ਰਿਕਰਵ ਤੀਰਅੰਦਾਜ਼ੀ ਟੀਮ ਪ੍ਰਤੀਯੋਗਿਤਾ ਵਿਚ ਭਾਰਤ ਨੂੰ ਕਾਂਸੀ ਤਮਗਾ ਦਿਵਾਉਣ ਵਿਚ ਵੀ ਮਦਦ ਕੀਤੀ ਸੀ।

ਆਖਰੀ ਦਿਨ ਖੜਕੇ ਤੇ ਅਗਸਤਯ ਸਿੰਘ ਨੇ ਅੰਡਰ-18 ਮਿਕਸਡ ਰਿਕਰਵ ਵਰਗ ਵਿਚ ਚੀਨੀ ਤਾਈਪੇ ਨੂੰ ਹਰਾ ਕੇ ਇਕ ਹੋਰ ਕਾਂਸੀ ਤਮਗਾ ਜਿੱਤਿਆ। ਇਨ੍ਹਾਂ ਦੋ ਤਮਗਿਆਂ ਦੇ ਨਾਲ ਵਿਸ਼ਵ ਤੀਰਅੰਦਾਜ਼ੀ ਯੂਥ ਚੈਂਪੀਅਨਸ਼ਿਪ 2025 ਵਿਚ ਭਾਰਤ ਦੇ ਕੁੱਲ ਤਮਗਿਆਂ ਦੀ ਗਿਣਤੀ 8 ਹੋ ਗਈ ਹੈ। ਭਾਰਤ ਨੇ ਇਸ ਪ੍ਰਤੀਯੋਗਿਤਾ ਵਿਚ 4 ਸੋਨ, 2 ਚਾਂਦੀ ਤੇ 2 ਕਾਂਸੀ ਤਮਗੇ ਜਿੱਤੇ ਹਨ।

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ