Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਸ਼ਹੀਦ ਉੱਧਮ ਸਿੰਘ ਕੰਬੋਜ ਅੰਤਰਰਾਸ਼ਟਰੀ ਮਹਾਂਸਭਾ ਵੱਲੋਂ ਆਚਾਰਿਆ ਗੌਰਵ ਕ੍ਰਿਸ਼ਨ ਜੀ ਦਾ ਸਨਮਾਨ

16 ਮਾਰਚ, 2026 05:17 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸ਼੍ਰੀ ਹਰੀਦਾਸ ਨਿਕੁੰਜ ਬਿਹਾਰੀ ਸੇਵਾ ਸੰਮਤੀ ਵੱਲੋਂ ਮਿਤੀ 9 ਮਾਰਚ ਤੋਂ 15 ਮਾਰਚ ਤੱਕ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼੍ਰੀਮਦ ਭਾਗਵਤ ਕਥਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਸ਼ਵ ਪ੍ਰਸਿੱਧ ਕਥਾਵਾਚਕ ਆਚਾਰਿਆ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਨੇ ਸ਼ਰਧਾਲੂਆਂ ਨੂੰ ਅੰਮ੍ਰਿਤਮਈ ਪ੍ਰਵਚਨਾਂ ਨਾਲ  ਨਿਹਾਲ ਕੀਤਾ। 
 
ਇਸ ਮੌਕੇ ਅਚਾਰੀਆ ਸ਼੍ਰੀ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਜਨਮ ਨਗਰ ਸੁਨਾਮ ਵਿਖੇ ਪਹੁੰਚਣ ਤੇ ਸ਼ਹੀਦ ਊਧਮ ਸਿੰਘ ਕੰਬੋਜ ਅੰਤਰਰਾਸ਼ਟਰੀ ਮਹਾਂ ਸਭਾ ਸੁਨਾਮ ਵੱਲੋਂ  ਨਿੱਘੇ ਸਤਿਕਾਰ ਸਹਿਤ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉੱਘੇ ਵਿਦਵਾਨ ਲੇਖਕ ਤੇ ਇਤਿਹਾਸਕਾਰ ਜੰਗੀਰ ਸਿੰਘ ਰਤਨ, ਤਰਸੇਮ ਸਿੰਘ ਮਹਿਰੋਕ, ਬਲਜੀਤ ਸਿੰਘ ਇੰਸਪੈਕਟਰ  ਦਵਿੰਦਰ ਪਾਲ ਸਿੰਘ ਰਿੰਪੀ, ਸੰਸਥਾ ਦੇ ਚੇਅਰਮੈਨ ਅਮਿਤ ਕੌਸ਼ਲ, ਪ੍ਰਧਾਨ ਕਰੁਨ ਬਾਂਸਲ, ਸੈਕਟਰੀ ਰਾਜੇਸ਼ ਅਗਰਵਾਲ, ਮੁੱਖ ਯਜਮਾਨ ਰਾਜਨ ਸਿੰਗਲਾ, ਦੀਪਕ ਗੋਇਲ, ਨਵੀਨ ਗਰਗ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਵੀ  ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ