Wednesday, June 17, 2026
BREAKING
ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਮਹਾਵੀਰ ਜੈਨ ਯੁਵਕ ਮੰਡਲ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਪੰਜਾਬ

ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ

17 ਜੂਨ, 2026 06:22 PM
 
ਸੁਨਾਮ (ਰਮੇਸ਼ ਗਰਗ) : ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਅੱਜ ਸੁਨਾਮ ਵਿਖੇ ਇੱਕ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੁਨਾਮ ਸ਼ਹਿਰ ਦੇ ਨਵੇਂ ਚੁਣੇ ਸਮੂਹ ਕੌਂਸਲਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
 
ਸਮਾਗਮ ਦੌਰਾਨ ਕਮੇਟੀ ਦੇ ਅਹੁਦੇਦਾਰਾਂ ਅਤੇ ਕੈਬਨਿਟ ਮੰਤਰੀ ਵੱਲੋਂ ਨਵੇਂ ਚੁਣੇ ਕੌਂਸਲਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਨ ਅਤੇ ਇਮਾਨਦਾਰੀ ਅਤੇ ਪੂਰੀ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣ।
 
ਉਨ੍ਹਾਂ ਨੇ ਨਵੇਂ ਚੁਣੇ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕਰਨ ਅਤੇ ਲੋਕ ਭਲਾਈ ਦੇ ਹਰ ਕਾਰਜ ਨੂੰ ਤਰਜੀਹ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਸਬੰਧਤ ਹਰ ਕੰਮ ਵਿੱਚ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਸਰਕਾਰ ਦਾ ਮੁੱਖ ਮਕਸਦ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡ ਦਾ ਸਰਵਪੱਖੀ ਵਿਕਾਸ ਕਰਨਾ ਹੈ ਤਾਂ ਜੋ ਲੋਕਾਂ ਨੂੰ ਹਰ ਬੁਨਿਆਦੀ ਸਹੂਲਤ ਸਮੇਂ ਸਿਰ ਮਿਲ ਸਕੇ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਪ੍ਰੇਰਨਾ ਦਾ ਸਰੋਤ ਹਨ ਅਤੇ ਉਹਨਾਂ ਦੇ ਨਾਮ 'ਤੇ ਬਣੀਆਂ ਸੰਸਥਾਵਾਂ ਸਮਾਜ ਵਿੱਚ ਏਕਤਾ, ਸੇਵਾ ਭਾਵਨਾ ਅਤੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ।
 
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ਉੱਤੇ ਇਹ ਗੱਲ ਵੀ ਆਖੀ ਕਿ ਸ੍ਰੀ ਸੀਤਾਸਰ ਮੰਦਿਰ ਸਬੰਧੀ ਮਸਲੇ ਨਾਲ ਸਬੰਧਤ ਧਿਰਾਂ ਇਹ ਮਸਲਾ ਹੱਲ ਕਰਨ, ਜਿਵੇਂ ਹੀ ਇਹ ਮਸਲਾ ਹੱਲ ਹੁੰਦਾ ਹੈ, ਇਸ ਅਸਥਾਨ ਸਬੰਧੀ ਵਿਕਾਸ ਕਾਰਜਾਂ ਲਈ 60 ਕਰੋੜ ਰੁਪਏ ਮਨਜ਼ੂਰ ਹੋਏ ਪਏ ਹਨ। ਇਹਨਾਂ ਫੰਡਾਂ ਨਾਲ ਫੌਰੀ ਤੌਰ ਉੱਤੇ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। 
 
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੁਨਾਮ ਸ਼ਹਿਰ ਦੇ ਵਿਕਾਸ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
 
ਕਮੇਟੀ ਦੇ ਅਹੁਦੇਦਾਰਾਂ ਨੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦਾ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਸਮਾਗਮ ਲੋਕਤੰਤਰਿਕ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਵਿੱਚ ਸਾਂਝ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਦੇ ਹਨ।
 
ਇਸ ਮੌਕੇ ਕਮੇਟੀ ਅਹੁਦੇਦਾਰ ਤੇ ਮੈਂਬਰ, ਸ਼ਹਿਰ ਦੇ ਪਤਵੰਤੇ ਵਿਅਕਤੀ, ਨਵੇਂ ਚੁਣੇ ਕੌਂਸਲਰ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਾਗਰਿਕ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ

ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਬਲਾਕ ਸੰਮਤੀ ਸੁਨਾਮ-2 ਦੇ ਸਰਬਸੰਮਤੀ ਨਾਲ ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ

ਬਲਾਕ ਸੰਮਤੀ ਸੁਨਾਮ-2 ਦੇ ਸਰਬਸੰਮਤੀ ਨਾਲ ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ

ਪੰਜਾਬ 'ਚ ਵੱਡੀ ਚੋਰੀ! ਤੇਜ਼ਧਾਰ ਹਥਿਆਰਾਂ ਨਾਲ ਆਏ ਬੰਦੇ ਚੁੱਕ ਕੇ ਲੈ ਗਏ ਸਾਢੇ 41 ਤੋਲੇ ਸੋਨਾ

ਪੰਜਾਬ 'ਚ ਵੱਡੀ ਚੋਰੀ! ਤੇਜ਼ਧਾਰ ਹਥਿਆਰਾਂ ਨਾਲ ਆਏ ਬੰਦੇ ਚੁੱਕ ਕੇ ਲੈ ਗਏ ਸਾਢੇ 41 ਤੋਲੇ ਸੋਨਾ