Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸ਼ਿਵ ਸੈਨਾ ਪੰਜਾਬ 15 ਅਗਸਤ ਨੂੰ ਕੱਢੇਗੀ ਨਸ਼ਾ ਮੁਕਤੀ ਮੋਟਰਸਾਈਕਲ ਰੈਲੀ

03 ਅਗਸਤ, 2025 05:31 PM

ਖਰੜ (ਪ੍ਰੀਤ ਪੱਤੀ) : ਅੱਜ ਸ਼ਿਵ ਸੈਨਾ ਪੰਜਾਬ ਕੌਮੀ ਪ੍ਰਧਾਨ ਸੰਜੀਵ ਕੁਮਾਰ ਘਨੌਲੀ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਇੱਕ ਹੰਗਾਮੀ ਮੀਟਿੰਗ ਰਾਜੇਸ਼ ਮਲਿਕ ਜ਼ਿਲਾ ਪ੍ਰਧਾਨ ਮੋਹਾਲੀ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ ਸ਼ਿਵ ਸੈਨਾ ਪੰਜਾਬ ਯੂਥ ਪੰਜਾਬ ਚੇਅਰਮੈਨ ਅਰਵਿੰਦ ਗੌਤਮ ਅਤੇ ਸ਼ਿਵ ਸੈਨਾ ਪੰਜਾਬ ਦੇ ਕੌਮੀ ਸਲਾਹਕਾਰ ਭੁਪਿੰਦਰ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਅਰਵਿੰਦ ਗੌਤਮ ਨੇ ਕਿਹਾ ਕਿ ਆਉਣ ਵਾਲੀ 15 ਅਗਸਤ ਨੂੰ ਖਰੜ ਅੰਬਿਕਾ ਦੇਵੀ ਮੰਦਰ ਤੋਂ ਇੱਕ ਮੋਟਰਸਾਈਕਲ ਰੈਲੀ ਡੀ ਸੀ ਦਫਤਰ ਮੋਹਾਲੀ ਤੱਕ ਕੱਢੀ ਜਾਵੇਗੀ। ਜਿਸ ਵਿੱਚ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਨਤਕ ਕਰਦੇ ਹੋਏ ਇਹ ਸੰਦੇਸ਼ ਜਨ ਜਨ ਤੱਕ ਪਹੁੰਚਾਇਆ ਜਾਵੇਗਾ ਕਿ ਪੰਜਾਬ ਵਿੱਚ ਨੌਜਵਾਨ ਪਹਿਲਾਂ ਨਾਲੋਂ ਵੱਧ ਨਸ਼ਿਆਂ ਦੇ ਦਲਦਲ ਵਿੱਚ ਫਸਦੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਇਸ਼ਤਿਹਾਰੀ ਬਿਆਨ ਦੇਣ ਤੱਕ ਸੀਮਿਤ ਹੈ।

ਇਸ ਮੌਕੇ ਭੁਪਿੰਦਰ ਸ਼ਰਮਾ ਨੇ ਕਿਹਾ ਕਿ ਦੇਸ਼ ਆਜ਼ਾਦ ਹੋਏ ਨੂੰ 76 ਸਾਲ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਵਿੱਚ ਪੈਦਾ ਹੋਏ ਲੀਡਰ ਸ਼ਿਪ ਸੰਕਟ ਨੂੰ ਸਮੇਂ ਦੀਆਂ ਸਰਕਾਰਾਂ ਦੂਰ ਨਹੀਂ ਕਰ ਸਕੀਆਂ ਨਤੀਜਾ ਇਹ ਹੈ ਕਿ ਤਰੱਕੀ ਦੀ ਰਾਹ ਤੋਂ ਹਟ ਕੇ ਸਰਕਾਰ ਵੱਲੋਂ ਭਵਿੱਖ ਦੇ ਵਿੱਚ ਪੰਜਾਬ ਦੀ ਬੇਹਤਰੀ ਲਈ ਕੋਈ ਯੋਜਨਾ ਨਾ ਹੋਣ ਕਰਕੇ ਪਹਿਲਾਂ ਵਿਦੇਸ਼ਾਂ ਵਿੱਚ ਪਲਾਇਣ,ਦੂਜਾ ਨਸ਼ਾ,ਤੀਜੀ ਬੇਰੋਜ਼ਗਾਰੀ ਅਤੇ ਸਨਅਤ ਦਾ ਪੰਜਾਬ ਵਿੱਚੋਂ ਹੋਰ ਸੂਬਿਆਂ ਵਿੱਚ ਚਲੇ ਜਾਣ ਕਾਰਨ ਪੰਜਾਬ ਵਿੱਤੀ ਸੰਕਟ ਦੀ ਦਲਦਲ ਵਿੱਚ ਫਸਦਾ ਜਾ ਰਿਹਾ ਹੈ ਸਿੱਟੇ ਵਜੋਂ ਪੰਜਾਬ ਦੇ ਲੋਕ ਨਿਰਾਸ਼, ਹਤਾਸ਼ ਅਤੇ ਨਮੋਸ਼ੀ ਦੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ।

ਇਸ ਮੌਕੇ ਦਿਨੇਸ਼ ਖੁਸ਼ਵਾਹਾ ਕਾਮਗਰ ਸੈਨਾ ਜਿਲਾ ਮੋਹਾਲੀ, ਸੁਖਦਿਆਲ ਸਿੰਘ ਮੋਹਾਲੀ ਜ਼ਿਲਾ ਮੀਤ ਪ੍ਰਧਾਨ, ਮਨਜੀਤ ਸਿੰਘ ਜੀਤੀ ਬਲਾਕ ਪ੍ਰਧਾਨ ਮੋਰਿੰਡਾ ਅਤੇ ਦਵਿੰਦਰ ਕੁਮਾਰ ਸ਼ਿਵ ਸੇਨਾ ਮੀਤ ਪ੍ਰਧਾਨ ਮੋਰਿੰਡਾ ਵੱਲੋਂ ਇਹ ਦਾਅਵਾ ਕਰਦੇ ਹੋਏ ਕਿਹਾ ਗਿਆ ਕਿ ਉਹਨਾਂ ਵੱਲੋਂ ਆਪਣੇ ਸੈਂਕੜੇ ਸਾਥੀਆਂ ਦੇ ਨਾਲ ਰੈਲੀ ਵਿੱਚ ਹਾਜ਼ਰ ਹੋ ਕੇ ਰੈਲੀ ਨੂੰ ਭਰਵਾਂ ਹੁੰਗਾਰਾ ਦਿੱਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ