Friday, November 13, 2026
BREAKING
• ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ • IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ • ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ • ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਸੀ ਸਬੰਧ • ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ • ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ • ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ ਸੰਭਾਲੇਗੀ ਕੰਪਨੀ ਦੀ ਕਮਾਨ • ਬੰਗਲਾਦੇਸ਼ ਨੇ ਭਾਰਤ ਨੂੰ ਬਦਨਾਮ ਕਰਨ ਦੇ ਦੋਸ਼ੀ ਕਈ ਚੀਨੀ ਬਲੌਗਰਾਂ ’ਤੇ ਨਿਗਰਾਨੀ ਵਧਾਈ

ਦੁਨੀਆਂ

ਸ਼ੀ ਜਿਨਪਿੰਗ ਦੀ ਤਾਈਵਾਨ ਨੂੰ ਸਖ਼ਤ ਚੇਤਾਵਨੀ, ਕਿਹਾ- 'ਲੋੜ ਪੈਣ 'ਤੇ ਤਾਕਤ ਦੀ ਵਰਤੋਂ ਤੋਂ ਵੀ ਨਹੀਂ ਹਟਾਂਗੇ ਪਿੱਛੇ'

13 ਨਵੰਬਰ, 2026 11:38 AM

ਬੀਜਿੰਗ : ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਤਾਈਵਾਨ ਨੂੰ ਚੀਨ ਦੇ ਕੰਟਰੋਲ ਹੇਠ ਲਿਆਉਣ ਦਾ ਅਹਿਦ ਦੁਹਰਾਉਂਦਿਆਂ ਵੀਰਵਾਰ ਨੂੰ ਕਿਹਾ ਕਿ ‘ਮਾਤ-ਭੂਮੀ ਦਾ ਪੂਰਨ ਏਕੀਕਰਨ’ ਚੀਨ ਦੀ ਕਮਿਊਨਿਸਟ ਪਾਰਟੀ (ਸੀ. ਪੀ. ਸੀ.) ਦਾ ਇਕ ‘ਅਟੱਲ ਇਤਿਹਾਸਕ ਮਿਸ਼ਨ’ ਹੈ ਅਤੇ ਇਸ ਨੂੰ ਯਕੀਨੀ ਤੌਰ ’ਤੇ ਹਾਸਲ ਕੀਤਾ ਜਾਵੇਗਾ। ਸੀ. ਪੀ. ਸੀ. ਦੀ ਕੇਂਦਰੀ ਕਮੇਟੀ ਦੇ ਜਨਰਲ ਸਕੱਤਰ ਅਤੇ ਕੇਂਦਰੀ ਫ਼ੌਜੀ ਕਮਿਸ਼ਨ ਦੇ ਚੇਅਰਮੈਨ ਸ਼ੀ ਨੇ ਇਹ ਟਿੱਪਣੀਆਂ ਚੀਨ ਦੇ ਰਾਸ਼ਟਰਵਾਦੀ ਆਗੂਆਂ ’ਚੋਂ ਇਕ ਸਨ ਯਾਤ-ਸੇਨ ਦੀ 160ਵੀਂ ਜਯੰਤੀ ਮੌਕੇ ਕਰਵਾਏ ਗਏ ਸਮਾਗਮ ’ਚ ਕੀਤੀਆਂ। ਤਾਈਵਾਨ ਸਟ੍ਰੇਟ ਦੇ ਦੋਵੇਂ ਪਾਸੇ ਸਨ ਯਾਤ-ਸੇਨ ਨੂੰ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਤਾਈਵਾਨ ਦੀਆਂ ਹਕੀਕਤਾਂ ਨੂੰ ਧਿਆਨ ’ਚ ਰੱਖਣ ਦਾ ਵਾਅਦਾ ਕੀਤਾ ਪਰ ਵੱਖਵਾਦ ਵਿਰੁੱਧ ਸਖ਼ਤ ਰੁਖ਼ ਅਪਣਾਇਆ।


ਸ਼ੀ ਦੇ ਹਵਾਲੇ ਨਾਲ ਕਿਹਾ ਗਿਆ, ‘‘ਤਾਈਵਾਨ ਮੁੱਦੇ ਦਾ ਹੱਲ ਕਰਨਾ ਅਤੇ ਮਾਤ-ਭੂਮੀ ਦਾ ਪੂਰਨ ਏਕੀਕਰਨ ਕਰਨਾ ਸੀ. ਪੀ. ਸੀ. ਦਾ ਇਕ ਅਟੱਲ ਇਤਿਹਾਸਕ ਮਿਸ਼ਨ, ਸਾਰੇ ਚੀਨੀ ਲੋਕਾਂ ਦੀ ਸਾਂਝੀ ਇੱਛਾ ਅਤੇ ਚੀਨੀ ਕੌਮ ਦੇ ਮਹਾਨ ਪੁਨਰ-ਉਥਾਨ ਲਈ ਸੁਭਾਵਿਕ ਲੋੜ ਹੈ।’’ ਚੀਨ ਤਾਈਵਾਨ ਨੂੰ ਆਪਣਾ ਵੱਖ ਹੋਇਆ ਸੂਬਾ ਮੰਨਦਾ ਹੈ, ਜਿਸ ਦਾ ਮੁੱਖ ਭੂ-ਭਾਗ ਨਾਲ ਮੁੜ ਏਕੀਕਰਨ ਕੀਤਾ ਜਾਣਾ ਚਾਹੀਦਾ ਹੈ, ਲੋੜ ਪੈਣ ’ਤੇ ਤਾਕਤ ਦੀ ਵਰਤੋਂ ਰਾਹੀਂ ਵੀ।

 

Have something to say? Post your comment

ਅਤੇ ਦੁਨੀਆਂ ਖਬਰਾਂ

ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ

ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ

ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਸੀ ਸਬੰਧ

ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਸੀ ਸਬੰਧ

ਬੰਗਲਾਦੇਸ਼ ਨੇ ਭਾਰਤ ਨੂੰ ਬਦਨਾਮ ਕਰਨ ਦੇ ਦੋਸ਼ੀ ਕਈ ਚੀਨੀ ਬਲੌਗਰਾਂ ’ਤੇ ਨਿਗਰਾਨੀ ਵਧਾਈ

ਬੰਗਲਾਦੇਸ਼ ਨੇ ਭਾਰਤ ਨੂੰ ਬਦਨਾਮ ਕਰਨ ਦੇ ਦੋਸ਼ੀ ਕਈ ਚੀਨੀ ਬਲੌਗਰਾਂ ’ਤੇ ਨਿਗਰਾਨੀ ਵਧਾਈ

ਬੇਕਾਬੂ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 14 ਲੋਕਾਂ ਦੀ ਮੌਤ, UAE 'ਚ ਵਾਪਰਿਆ ਭਿਆਨਕ ਹਾਦਸਾ

ਬੇਕਾਬੂ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 14 ਲੋਕਾਂ ਦੀ ਮੌਤ, UAE 'ਚ ਵਾਪਰਿਆ ਭਿਆਨਕ ਹਾਦਸਾ

ਨਿਊਯਾਰਕ ’ਚ 96 ਸਾਲ ਪੁਰਾਣੀ ਇਮਾਰਤ ਡਿੱਗੀ, 8 ਦੀ ਮੌਤ, 17 ਜ਼ਖਮੀ

ਨਿਊਯਾਰਕ ’ਚ 96 ਸਾਲ ਪੁਰਾਣੀ ਇਮਾਰਤ ਡਿੱਗੀ, 8 ਦੀ ਮੌਤ, 17 ਜ਼ਖਮੀ

ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇਮਰਾਨ ਖਾਨ ਦੀਆਂ ਦੋ ਭੈਣਾਂ ਨੂੰ ਕਰ'ਤਾ ਰਿਹਾਅ

ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇਮਰਾਨ ਖਾਨ ਦੀਆਂ ਦੋ ਭੈਣਾਂ ਨੂੰ ਕਰ'ਤਾ ਰਿਹਾਅ

ਨਿਊਯਾਰਕ ਦੀ ਜੇਲ੍ਹ ਤੋਂ ਬ੍ਰਿਟਿਸ਼ ਏਅਰਬੇਸ ’ਤੇ ਹਮਲੇ ਦੀ ਸਾਜ਼ਿਸ਼ ! ਫ਼ੋਨ ’ਤੇ ਕੋਡ ਭਾਸ਼ਾ ’ਚ ਆ ਰਹੇ ਸੀ ਹੁਕਮ

ਨਿਊਯਾਰਕ ਦੀ ਜੇਲ੍ਹ ਤੋਂ ਬ੍ਰਿਟਿਸ਼ ਏਅਰਬੇਸ ’ਤੇ ਹਮਲੇ ਦੀ ਸਾਜ਼ਿਸ਼ ! ਫ਼ੋਨ ’ਤੇ ਕੋਡ ਭਾਸ਼ਾ ’ਚ ਆ ਰਹੇ ਸੀ ਹੁਕਮ

ਅਮਰੀਕਾ ਈਰਾਨ ਦੇ ਗੁਆਂਢੀ ਦੇਸ਼ਾਂ 'ਤੇ ਜ਼ਮੀਨੀ ਵਪਾਰ ਮਾਰਗਾਂ ਨੂੰ ਬੰਦ ਕਰਨ ਲਈ ਪਾ ਰਿਹੈ ਦਬਾਅ

ਅਮਰੀਕਾ ਈਰਾਨ ਦੇ ਗੁਆਂਢੀ ਦੇਸ਼ਾਂ 'ਤੇ ਜ਼ਮੀਨੀ ਵਪਾਰ ਮਾਰਗਾਂ ਨੂੰ ਬੰਦ ਕਰਨ ਲਈ ਪਾ ਰਿਹੈ ਦਬਾਅ

100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ

100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ

ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ

ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ