Sunday, July 12, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 80,364 ਅੰਕ ਤੇ ਨਿਫਟੀ 24,634 ਦੇ ਪੱਧਰ 'ਤੇ ਹੋਇਆ ਬੰਦ

29 ਸਤੰਬਰ, 2025 07:13 PM

ਮੁੰਬਈ : ਪਿਛਲੇ ਹਫ਼ਤੇ ਤੇਜ਼ ਗਿਰਾਵਟ ਤੋਂ ਬਾਅਦ ਅੱਜ ਸੋਮਵਾਰ ਨੂੰ ਵਿਦੇਸ਼ਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਸ਼ੇਅਰ ਬਾਜ਼ਾਰ 'ਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲਿਆ ਹੈ। ਬੀਐਸਈ ਦਾ 30-ਸ਼ੇਅਰ ਸੰਵੇਦਨਸ਼ੀਲ ਸੂਚਕਾਂਕ ਸੈਂਸੈਕਸ 61.52 ਅੰਕ ਭਾਵ 0.08% ਅੰਕਾਂ ਦੀ ਗਿਰਾਵਟ ਨਾਲ 80,364.94 ਦੇ ਪੱਧਰ 'ਤੇ ਬੰਦ ਹੋਇਆ ਹੈ। ਸਵੇਰੇ ਦੇ ਸਮੇਂ, ਇਹ 282.36 ਅੰਕ (0.35%) ਵਧ ਕੇ 80,708.82 'ਤੇ ਖੁੱਲ੍ਹਿਆ ਸੀ। ਇਸ ਦੇ ਨਾਲ ਹੀ ਸੈਂਸੈਕਸ ਦੇ 16 ਸਟਾਕ ਵਾਧੇ ਨਾਲ ਅਤੇ 14 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।

ਸੈਂਸੈਕਸ ਦੀਆਂ 30 ਕੰਪਨੀਆਂ ਵਿੱਚੋਂ ਭਾਰਤ ਇਲੈਕਟ੍ਰਾਨਿਕਸ, ਈਟਰਨਲ, ਟਾਟਾ ਸਟੀਲ, ਟਾਟਾ ਮੋਟਰਜ਼, ਟਾਈਟਨ, ਅਤੇ ਮਹਿੰਦਰਾ ਐਂਡ ਮਹਿੰਦਰਾ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੇ ਸਨ। ਹਿੰਦੁਸਤਾਨ ਯੂਨੀਲੀਵਰ, ਐਕਸਿਸ ਬੈਂਕ, ਲਾਰਸਨ ਐਂਡ ਟੂਬਰੋ, ਅਤੇ ਭਾਰਤੀ ਏਅਰਟੈੱਲ ਘਾਟੇ ਵਿੱਚ ਸਨ।

ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 50 ਸੂਚਕਾਂਕ ਵੀ 19.80 ਅੰਕ ਭਾਵ 0.08% ਦੀ ਗਿਰਾਵਟ ਨਾਲ 24,634.90 ਦੇ ਪੱਧਰ 'ਤੇ ਬੰਦ ਹੋਇਆ ਹੈ । ਸਵੇਰ ਦੇ ਸਮੇਂ ਇਹ 85.95 ਅੰਕ (0.35%) ਵਧ ਕੇ 24,740.45 'ਤੇ ਕਾਰੋਬਾਰ ਕਰਦਾ ਦੇਖਿਆ ਸੀ।

ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ, ਸ਼ੰਘਾਈ ਦਾ ਐਸਐਸਈ ਕੰਪੋਜ਼ਿਟ, ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਹਰੇ ਨਿਸ਼ਾਨ ਵਿੱਚ ਬੰਦ ਹੋਇਆ, ਜਦੋਂ ਕਿ ਜਾਪਾਨ ਦਾ ਨਿੱਕੇਈ 225 ਲਾਲ ਨਿਸ਼ਾਨ ਵਿੱਚ ਬੰਦ ਹੋਇਆ। ਅਮਰੀਕੀ ਬਾਜ਼ਾਰ ਸ਼ੁੱਕਰਵਾਰ ਨੂੰ ਸਕਾਰਾਤਮਕ ਬੰਦ ਹੋਏ ਸਨ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ 0.60 ਪ੍ਰਤੀਸ਼ਤ ਡਿੱਗ ਕੇ $69.71 ਪ੍ਰਤੀ ਬੈਰਲ 'ਤੇ ਆ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਸ਼ੁੱਕਰਵਾਰ ਨੂੰ ਸ਼ੁੱਧ ਵਿਕਰੇਤਾ ਰਹੇ, ਜਿਨ੍ਹਾਂ ਨੇ 5,687.58 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਦੌਰਾਨ, ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ ₹5,843.21 ਕਰੋੜ ਦੇ ਸ਼ੇਅਰ ਖਰੀਦੇ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ