Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਸ਼ੇਅਰ ਬਾਜ਼ਾਰ 'ਚ ਨਿਵੇਸ਼ ਦੇ ਨਾਂ 'ਤੇ ਇੰਜੀਨੀਅਰ ਨਾਲ 57 ਲੱਖ ਦੀ ਠੱਗੀ

07 ਮਈ, 2026 04:58 PM

ਨੋਇਡਾ : ਸ਼ੇਅਰ ਬਾਜ਼ਾਰ ਵਿੱਚ ਨਿਵੇਸ਼ ਕਰਕੇ ਮੋਟਾ ਮੁਨਾਫਾ ਕਮਾਉਣ ਦਾ ਝਾਂਸਾ ਦੇ ਕੇ ਸਾਈਬਰ ਅਪਰਾਧੀਆਂ ਨੇ ਨੋਇਡਾ ਦੇ ਸੈਕਟਰ-144 ਵਿੱਚ ਸਥਿਤ ਇੱਕ ਆਈ.ਟੀ. ਕੰਪਨੀ ਦੇ ਇੰਜੀਨੀਅਰ ਨਾਲ 56 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਹੈ। ਪੁਲਸ ਨੇ ਵੀਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਸਾਈਬਰ ਅਪਰਾਧ ਦੀ ਡੀ.ਸੀ.ਪੀ. ਸ਼ੈਵਿਆ ਗੋਇਲ ਨੇ ਦੱਸਿਆ ਕਿ ਸੈਕਟਰ-53 ਦੇ ਰਹਿਣ ਵਾਲੇ ਵਿਕਾਸ ਕੁਮਾਰ ਨੇ ਆਪਣੇ ਨਾਲ ਹੋਈ ਇਸ ਧੋਖਾਧੜੀ ਬਾਰੇ ਵੀਰਵਾਰ ਨੂੰ ਸਾਈਬਰ ਕ੍ਰਾਈਮ ਥਾਣੇ ਵਿੱਚ ਰਿਪੋਰਟ ਦਰਜ ਕਰਵਾਈ ਹੈ। ਸ਼ਿਕਾਇਤ ਅਨੁਸਾਰ, 9 ਫਰਵਰੀ 2026 ਨੂੰ ਕੁਮਾਰ ਦੇ ਮੋਬਾਈਲ 'ਤੇ ਇੱਕ ਮੈਸੇਜ ਆਇਆ ਸੀ, ਜਿਸ ਭੇਜਣ ਵਾਲੇ ਨੇ ਦਾਅਵਾ ਕੀਤਾ ਸੀ ਕਿ ਸ਼ੇਅਰ ਬਾਜ਼ਾਰ ਵਿੱਚ ਨਿਵੇਸ਼ ਕਰਨ ਨਾਲ ਉਨ੍ਹਾਂ ਨੂੰ ਭਾਰੀ ਮੁਨਾਫਾ ਹੋਵੇਗਾ। 

ਮੁਨਾਫੇ ਦੇ ਲਾਲਚ ਵਿੱਚ ਆ ਕੇ ਕੁਮਾਰ ਇੱਕ ਵਟਸਐਪ ਗਰੁੱਪ ਰਾਹੀਂ ਠੱਗਾਂ ਦੇ ਸੰਪਰਕ ਵਿੱਚ ਆ ਗਿਆ। ਪੀੜਤ ਅਨੁਸਾਰ, ਮੁਲਜ਼ਮਾਂ ਨੇ ਉਸ ਨੂੰ ਆਨਲਾਈਨ ਟ੍ਰੇਡਿੰਗ ਰਾਹੀਂ ਵੱਡਾ ਫਾਇਦਾ ਹੋਣ ਦਾ ਝਾਂਸਾ ਦੇ ਕੇ ਇੱਕ ਵੈੱਬਸਾਈਟ ਨਾਲ ਜੋੜਿਆ ਅਤੇ ਸ਼ੁਰੂ ਵਿੱਚ ਉਸ ਨੂੰ 50 ਹਜ਼ਾਰ ਰੁਪਏ ਦਾ ਮੁਨਾਫਾ ਦਿਖਾਇਆ। ਇਸ ਤੋਂ ਬਾਅਦ ਜ਼ਿਆਦਾ ਮੁਨਾਫਾ ਕਮਾਉਣ ਦੇ ਲਾਲਚ ਵਿੱਚ ਮੁਲਜ਼ਮਾਂ ਨੇ ਹੌਲੀ-ਹੌਲੀ ਉਸ ਕੋਲੋਂ ਆਪਣੇ ਖਾਤਿਆਂ ਵਿੱਚ 56 ਲੱਖ 93 ਹਜ਼ਾਰ ਰੁਪਏ ਜਮ੍ਹਾਂ ਕਰਵਾ ਲਏ।

ਪੀੜਤ ਨੇ ਦੱਸਿਆ ਕਿ ਜਦੋਂ ਉਸ ਨੇ ਆਪਣੀ ਰਕਮ ਕਢਵਾਉਣੀ ਚਾਹੀ ਤਾਂ ਮੁਲਜ਼ਮਾਂ ਨੇ ਉਸ ਨੂੰ ਵਟਸਐਪ ਗਰੁੱਪ ਵਿੱਚੋਂ ਬਾਹਰ ਕੱਢ ਦਿੱਤਾ। ਪੁਲਸ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'