Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

29 ਜੁਲਾਈ, 2026 04:58 PM
ਸੁਨਾਮ (ਰਮੇਸ਼ ਗਰਗ) : ਸ਼੍ਰੀ ਗੁਰੂ ਪੂਰਨਿਮਾ ਉਤਸਵ ਦੇ ਪਾਵਨ ਅਵਸਰ ’ਤੇ ਗੀਤਾ ਮੰਡਲੀ ਪਰਿਵਾਰ ਵੱਲੋਂ ਗੀਤਾ ਉਪਦੇਸ਼ਕ ਭਈਯਾ ਜੀ ਦੀ ਅਗਵਾਈ ਹੇਠ ਗੀਤਾ ਧਾਮ ਸੁਨਾਮ ਵਿਖੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਚੰਡੀਗੜ੍ਹ ਅਤੇ ਹੋਰ ਦੂਰ-ਦੁਰਾਡੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਗੀਤਾ ਪ੍ਰੇਮੀ ਸ਼ਾਮਲ ਹੋਏ। ਸੰਗਤਾਂ ਨੇ ਗੀਤਾ ਉਪਦੇਸ਼ਕ ਭਈਯਾ ਜੀ ਨੂੰ ਨਮਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
 
ਸਮਾਗਮ ਦੌਰਾਨ ਗੀਤਾ ਮੰਡਲੀ ਪਰਿਵਾਰ ਦੇ ਮੈਂਬਰਾਂ ਵੱਲੋਂ ਹਵਨ ਯੱਗ ਕਰਵਾਇਆ ਗਿਆ। ਇਸ ਉਪਰੰਤ ਗੀਤਾ ਉਪਦੇਸ਼ਕ ਭਈਯਾ ਜੀ ਨੇ ਆਪਣੇ ਪ੍ਰੇਰਣਾਦਾਇਕ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀਮਦ ਭਗਵਦ ਗੀਤਾ ਵਰਗਾ ਅਨਮੋਲ ਗ੍ਰੰਥ ਮਿਲਣਾ ਸਾਡੇ ਲਈ ਵੱਡੀ ਖੁਸ਼ਕਿਸਮਤੀ ਦੀ ਗੱਲ ਹੈ। ਜੇਕਰ ਮਨੁੱਖ ਗੀਤਾ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਾ ਹੈ ਤਾਂ ਉਹ ਸ਼ਾਂਤੀ, ਸਦਾਚਾਰ ਅਤੇ ਤਰੱਕੀ ਦਾ ਅਨੁਭਵ ਕਰਦਾ ਹੈ।
ਭਈਯਾ ਜੀ ਨੇ ਆਪਣੇ ਮਧੁਰ ਭਜਨਾਂ ਨਾਲ ਹਾਜ਼ਰ ਸੰਗਤਾਂ ਨੂੰ ਭਾਵ-ਵਿਭੋਰ ਕਰ ਦਿੱਤਾ। ਸਮਾਗਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਸ਼੍ਰੀ ਗੁਰੂ ਪੂਰਨਿਮਾ ਉਤਸਵ ਦੀ ਖੁਸ਼ੀ ਵਿੱਚ ਖੀਰ ਦੇ ਪ੍ਰਸ਼ਾਦ ਸਮੇਤ ਹੋਰ ਪ੍ਰਸ਼ਾਦ ਦਾ ਵੰਡ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਨੇ ਗੀਤਾ ਉਪਦੇਸ਼ਕ ਭਈਯਾ ਜੀ ਨੂੰ ਤਿਲਕ ਲਗਾ ਕੇ ਪੂਜਾ-ਅਰਚਨਾ ਕੀਤੀ ਅਤੇ ਇੱਕ-ਦੂਜੇ ਨੂੰ ਸ਼੍ਰੀ ਗੁਰੂ ਪੂਰਨਿਮਾ ਉਤਸਵ ਦੀਆਂ ਵਧਾਈਆਂ ਦਿੱਤੀਆਂ।
 
Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ