Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਸ਼੍ਰੀ ਬਾਲਾ ਜੀ ਅਤੇ ਖਾਟੂ ਸ਼ਿਆਮ  ਜੀ ਦੇ ਵਿਸ਼ਾਲ ਜਾਗਰਨ ਦੇ ਮੌਕੇ ਤੇ ਸਾਲਾਸਰ ਅਤੇ ਖਾਟੂ ਸ਼ਿਆਮ  ਜੀ ਤੋਂ  ਜੋਤ ਲੈ ਕੇ ਆਉਣ ਲਈ ਸੁਨਾਮ ਤੋਂ ਜੱਥਾ ਰਵਾਨਾ

30 ਨਵੰਬਰ, 2025 06:48 PM
ਉਧਮ ਸਿੰਘ ਰਵਾਲਾ (ਰਮੇਸ਼ ਗਰਗ) : ਸਥਾਨਕ ਸ਼੍ਰੀ ਗੀਤਾ ਭਵਨ ਤੋਂ ‌ ਸ਼੍ਰੀ ਬਾਲਾ ਜੀ ਖਾਟੂ ਸ਼ਾਮ ਸੇਵਾ ਸੰਮਤੀ ਵੱਲੋਂ ਸੁਨਾਮ ਦੀ ਨਵੀਂ ਅਨਾਜ ਮੰਡੀ ਵਿੱਚ ਕਰਵਾਏ ਜਾਣ ਵਾਲੇ ‌ 6 ਦਸੰਬਰ ਨੂੰ ਜਾਗਰਨ ਲਈ  ਸਾਲਾਸਰ ਅਤੇ ਖਾਟੂ ਸ਼ਾਮ ਜੀ ਨੂੰ ਜੋਤੀ ਲੈ ਕੇ ਆਉਣ ਲਈ ਸਨਾਮ ਤੋਂ ਇੱਕ ਸ਼ਰਧਾਲੂਆਂ ਦਾ ਜੱਥਾ ਰਵਾਨਾ ਹੋਇਆ 
ਇਸ ਮੌਕੇ ਕੈਬਿਨਟ ਮੰਤਰੀ ਅਮਨ ਅਰੋੜਾ, ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਚੀਫ ਪੈਟਰਨ ਪ੍ਰਦੀਪ ਮੈਨਨ,  ਸ਼੍ਰੋਮਣੀ ਅਕਾਲੀ ਦਲ ਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਸਮੇਤ ਕਈ ਮੁੱਖ ਸ਼ਖਸ਼ੀਅਤਾਂ ਵੱਲੋਂ ਝੰਡੀ ਦਿੱਤੀ ਗਈ 
ਇਸ ਮੌਕੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੇਵਾ ਸੰਮਤੀ ਵੱਲੋਂ ਬਹੁਤ ਹੀ ਵਧੀਆ ਉਪਰਾਲਾ ਕੀਤਾ ਜਾ ਰਿਹਾ ਅਤੇ ਅੱਜ ਅਸੀਂ ਸਾਰੇ ਸ਼ਰਧਾਲੂ ਇਸ ਵਿੱਚ ਭਾਗ ਲੈ ਰਹੇ ਆ ਸਾਨੂੰ ਬਹੁਤ ਖੁਸ਼ੀ ਹੇ  
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਰਦਾਰ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸਾਲਾਸਰ ਵਿਖੇ ਜੇਕਰ ਸੰਮਤੀ ਵੱਲੋਂ ਧਰਮਸ਼ਾਲਾ ਬਣਾਈ ਜਾਵੇਗੀ ਤਾਂ ਉਸ ਦੇ ਵਿੱਚ 5 ਲੱਖ ਰੁਪਏ ਦਾ ਫੰਡ ਉਹਨਾਂ ਵੱਲੋਂ ਦਿੱਤਾ ਜਾਵੇਗਾ ਅਤੇ ਉਹ ਉਹਨਾਂ ਨਾਲ ਹਰ ਪਾਸਿਓਂ ਖੜੇ ਹਨ। ‌ ਇਸ ਮੌਕੇ ਬ੍ਰਾਹਮਣ ਸਭਾ ਆਗੂ ਸ੍ਰੀ ਪ੍ਰਦੀਪ ਮੈਨਨ ਨੇ ਕਿਹਾ ਕਿ ਇਹ   ਜਾਗਰਨ ਸਨਾਤਨ ਜਾਗਰਿਤੀ ਦੀ ਲਹਿਰ ਹੈ ਪਿਛਲੇ ਦੋ ਸਾਲਾਂ ਚ ਸੁਨਾਮ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਇਸ ਜਗਰਾਤੇ ਦੇ ਵਿੱਚ ਵੱਡਾ ਸਨਾਤਨ ਦਾ ਇਕੱਠ ਹੋਇਆ ਅਤੇ ਇਹ ਲਹਿਰ ਲਗਾਤਾਰ ਵੱਧਦੀ ਜਾ ਰਹੀ ਹੈ। 
ਇਸ ਮੌਕੇ ਸ਼੍ਰੀ ਬਾਲਾ ਜੀ ਖਾਟੂ ਸ਼ਾਮ ਸੇਵਾ ਸੰਮਤੀ ਦੇ ਸਾਹਿਲ ਗਰਗ ਬਬਲੂ, ਪੁਨੀਤ ਗੋਇਲ, ਡਾਕਟਰ ਸ਼ੁਭਮ ਨੇ ਕਿਹਾ ਕਿ ਸਾਰੇ ਸ਼ਹਿਰ ਵਾਸੀਆਂ ‌ ਦੇ ਨਾਲ ਮਿਲ ਕੇ ਇਹ ਵਿਸ਼ਾਲ ਜਾਗਰਨ ਕਰਵਾਇਆ ਜਾ ਰਿਹਾ ਅਤੇ ਉਹ ਅੱਜ ਸਾਲਾਸਾਰ ਤੇ ਖਾਟੂ ਸ਼ਾਮ ਜੀ ਤੋਂ ਜੋਤ ਲੈ ਕੇ ਆ ਰਹੇ ਹੇ,  ਜੋ ਕਿ ਸ੍ਰੀ ਬਾਲਾ ਜੀ ਮੰਦਿਰ ਸੁਨਾਮ  ਵਿਖੇ ਪੁਜੇਗੀ 
ਇਸ ਮੌਕੇ ਰਸਤੇ ਦੇ ਵਿੱਚ ਸ਼੍ਰੀ ਬਾਲਾ ਜੀ ਮੰਦਰ ਪਾਤੜਾ ਵਿਖੇ ਬਾਲਾ ਜੀ ਨੂੰ ਜਾਗਰਨ ਦਾ ਕਾਰਡ ਚੜਾਇਆ ਗਿਆ ਅਤੇ ਇਸ ਮੌਕੇ ਮੰਦਿਰ ਕਮੇਟੀ ਵੱਲੋਂ ਸਾਰੇ ਜਥੇ ਦਾ  ਸਵਾਗਤ ਕੀਤਾ ਗਿਆ
 
Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...