Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸ਼੍ਰੀ ਬਾਲਾਜੀ ਖਾਟੂ ਸ਼ਿਆਮ ਮੰਦਿਰ ਵਿਖੇ ਸਾਉਣ ਮਹੀਨੇ ਦੀ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ

24 ਜੁਲਾਈ, 2025 06:24 PM

ਸੁਨਾਮ (ਰਮੇਸ਼ ਗਰਗ) : ਸ਼੍ਰੀ ਬਾਲਾਜੀ ਖਾਟੂ ਸ਼ਿਆਮ ਮੰਦਿਰ ਵਿਖੇ ਸਾਉਣ ਮਹੀਨੇ ਦੀ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਮੰਦਿਰ ਦੇ ਮੈਂਬਰ ਗੌਰਵ ਜਨਾਲੀਆ ਨੇ ਦੱਸਿਆ ਕਿ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ 'ਤੇ ਸ਼੍ਰੀ ਬਾਲਾਜੀ ਖਾਟੂ ਸ਼ਿਆਮ ਮੰਦਿਰ ਦੇ ਕਾਂਵੜੀਆਂ ਨੇ ਹਰਿਦੁਆਰ ਤੋਂ ਡਾਕ ਕਾਂਵੜ ਰਾਹੀਂ ਪਵਿੱਤਰ ਗੰਗਾ ਜਲ (ਕਾਂਵੜ) ਲਿਆਂਦੀ ਅਤੇ ਸ਼੍ਰੀ ਨਰਮਦੇਸ਼ਵਰ ਮਹਾਂਦੇਵ ਜੀ ਦਾ ਜਲਾਭਿਸ਼ੇਕ ਕੀਤਾ। ਇਸ ਸ਼ੁਭ ਮੌਕੇ 'ਤੇ ਦਿੱਲੀ ਦੇ ਕਾਰੋਬਾਰੀ ਮਨੁਜ ਸਚਦੇਵਾ (ਮਨੁ) ਜੀ ਵਿਸ਼ੇਸ਼ ਤੌਰ 'ਤੇ ਦਿੱਲੀ ਤੋਂ ਪਹੁੰਚੇ ਅਤੇ ਮੰਦਰ ਪਹੁੰਚਣ 'ਤੇ ਸਾਰੇ ਕਾਂਵੜੀਆਂ ਦਾ ਸਵਾਗਤ ਕੀਤਾ ਅਤੇ ਸੰਤ ਸ਼ਿਰੋਮਣੀ ਇੱਛਾਪੂਰਤੀ ਸ੍ਰੀ ਬਾਲਾਜੀ ਚੈਰੀਟੇਬਲ ਟਰੱਸਟ ਵੱਲੋਂ ਹਰਿਦੁਆਰ ਅਤੇ ਰਸਤੇ ਵਿੱਚ ਵਿੱਚ ਮੈਡੀਕਲ ਕੈਂਪਾਂ ਨਾਲ ਕਾਂਵੜੀਆਂ ਦੀ ਸੇਵਾ ਅਤੇ ਮੁਫਤ ਇਲਾਜ ਕਰਨ ਤੇ ਬਹੁਤ ਪ੍ਰਸ਼ੰਸਾ ਕੀਤੀ ਅਤੇ ਬਹੁਤ ਬਹੁਤ ਵਧਾਈ ਦਿੱਤੀ।

ਇਸ ਤੋਂ ਬਾਅਦ ਸਾਰੇ ਕਾਂਵੜੀਆਂ ਨੇ ਬਮ ਬਮ ਭੋਲੇ, ਜੈ ਸ਼ਿਵ ਸ਼ੰਕਰ, ਗੰਗਾ ਮਾਂ ਦੀ ਜੈ, ਭੋਲੇ ਬਾਬਾ ਦੇ ਜੈਕਾਰੇ ਲਗਾਉਂਦੇ ਹੋਏ ਮੰਦਰ ਵਿੱਚ ਦਾਖਿਲ ਹੋਏ ਅਤੇ ਮਨੁਜ ਸਚਦੇਵਾ ਦੇ ਨਾਲ ਮਿਲ ਕੇ ਸਾਰੇ ਕਾਂਵੜੀਆਂ ਨੇ ਭੋਲੇ ਬਾਬਾ ਦੀ ਪੂਜਾ ਕੀਤੀ, ਇਸ ਮੌਕੇ 'ਤੇ ਸਾਰਾ ਮਾਹੌਲ ਭੋਲੇ ਬਾਬਾ ਦੇ ਰੰਗ ਵਿੱਚ ਰੰਗਿਆ ਗਿਆ। ਇਸ ਮੌਕੇ ਸੰਤ ਸ਼ਿਰੋਮਣੀ ਇੱਛਾਪੂਰਤੀ ਸ੍ਰੀ ਬਾਲਾਜੀ ਚੈਰੀਟੇਬਲ ਟਰੱਸਟ ਵੱਲੋਂ ਆਈਆਂ ਸੰਗਤਾਂ ਲਈ ਪਕੌੜਿਆਂ, ਖੀਰ ਅਤੇ ਚਾਹ ਦਾ ਲੰਗਰ ਲਗਾਇਆ ਗਿਆ। ਸ਼ਹਿਰ ਵਾਸੀਆਂ ਵੱਲੋਂ ਸਾਉਣ ਮਹੀਨੇ ਦੀ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਭੋਲੇ ਬਾਬਾ ਦੇ ਦਰਸ਼ਨਾਂ ਲਈ ਅਤੇ ਜਲ ਚੜ੍ਹਾਉਣ ਲਈ ਸਵੇਰ ਤੋਂ ਰਾਤ ਤੱਕ ਸ਼ਰਧਾਲੂਆਂ ਦੀ ਭਾਰੀ ਆਮਦ ਰਹੀ। ਇਸ ਸ਼ੁਭ ਮੌਕੇ 'ਤੇ ਪ੍ਰਵੇਸ਼ ਅਗਰਵਾਲ, ਮਨੁਜ ਸਚਦੇਵਾ ਦਿੱਲੀ, ਵਰੁਣ ਕਾਂਸਲ, ਸੋਨੂੰ ਸਿੰਗਲਾ, ਰਾਜੇਸ਼ ਬਾਂਸਲ, ਸ਼ੀਤਲ ਮਿੱਤਲ, ਸੋਨੂੰ ਨਾਗਰਾ, ਰਜਤ ਜੈਨ, ਕੇਸ਼ਵ ਗੁਪਤਾ, ਅਜੈ ਗੁਪਤਾ, ਹੈਪੀ ਗਰਗ, ਨਰਾਇਣ ਸ਼ਰਮਾ, ਅਨਿਲ ਲੀਲਾ, ਰਾਜੀਵ ਜੈਨ, ਸੁਨੀਲ ਸਿੰਗਲਾ, ਸੰਜੀਵ ਨਾਗਰਾ, ਲੱਕੀ ਖਿੱਪਲ, ਪੰਕਜ ਸ਼ਰਮਾ, ਸਚਿਨ ਗੋਇਲ, ਮਾਧਵ, ਗੌਤਮ, ਸਕਸ਼ਮ, ਗੋਗੀ, ਟਵਿੰਕਲ ਬਾਂਸਲ, ਰਾਮ ਕੁਮਾਰ, ਰਮਨ ਅਰੋੜਾ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ