Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਸ਼੍ਰੀ ਰਾਧਾ ਕਿਸ਼ੋਰੀ ਕ੍ਰਿਪਾ ਮੰਡਲ ਖਰੜ ਵੱਲੋਂ ਦੁਸ਼ਹਿਰਾ ਗਰਾਉਂਡ ਖਰੜ ਵਿਖੇ ਆਯੋਜਿਤ ਸ੍ਰੀ ਰਾਧਾ ਰਸ ਮਹਾਂ-ਉਤਸਵ ਵਿੱਚ ਪ੍ਰਸਿੱਧ ਭਜਨ ਗਾਇਕ ਚਿੱਤਰ ਵਿਚਿੱਤਰ ਬਿਹਾਰੀ ਦਾਸ ਜੀ ਵੱਲੋਂ ਭਗਤੀਮਈ ਭਜਨ ਸੰਧਿਆ ਕੀਤੀ ।

17 ਨਵੰਬਰ, 2025 07:40 AM

ਖਰੜ — ਪ੍ਰੀਤ ਪੱਤੀ: ਸ਼੍ਰੀ ਰਾਧਾ ਕਿਸ਼ੋਰੀ ਕ੍ਰਿਪਾ ਮੰਡਲ ਵੱਲੋਂ ਦੁਸ਼ਹਿਰਾ ਗਰਾਉਂਡ ਖਰੜ ਵਿਖੇ ਆਯੋਜਿਤ ਰਸ ਮਹਾਂ-ਉਤਸਵ ਦੌਰਾਨ ਪ੍ਰਸਿੱਧ ਭਜਨ ਗਾਇਕ ਚਿੱਤਰ ਵਿਚਿੱਤਰ ਬਿਹਾਰੀ ਦਾਸ ਜੀ ਨੇ ਆਪਣੀ ਸੁਰੀਲੀ ਤੇ ਭਗਤੀਮਈ ਆਵਾਜ਼ ਨਾਲ ਅਜਿਹਾ ਰੰਗ ਜਮਾਇਆ ਕਿ ਪੂਰਾ ਪੰਡਾਲ ਭਗਤੀ ਦੇ ਰਸ ਵਿੱਚ ਡੁੱਬ ਗਿਆ। ਸ਼੍ਰੀ ਕ੍ਰਿਸ਼ਨ–ਰਾਧਾ ਰਾਣੀ ਦੇ ਭਜਨਾਂ ਨਾਲ ਉਨ੍ਹਾਂ ਨੇ ਐਸੀ ਰੂਹਾਨੀ ਲਹਿਰ ਪੈਦਾ ਕੀਤੀ ਕਿ ਸ਼ਰਧਾਲੂ ਭਾਵਾਂ ਵਿੱਚ ਝੂਮ ਉੱਠੇ।

ਸਮਾਗਮ ਦੀ ਸ਼ੁਰੂਆਤ “ਬੋਲੋ ਵਰਿੰਦਾਵਨ ਬਿਹਾਰੀ ਲਾਲ ਕੀ ਜੈ” ਭਜਨ ਨਾਲ ਹੋਈ, ਜਿਸ ਨੇ ਮਾਹੌਲ ਨੂੰ ਭਗਤੀ ਦੇ ਰੰਗ ਨਾਲ ਭਰ ਦਿੱਤਾ।

ਇਸ ਤੋਂ ਬਾਅਦ ਗਾਏ ਗਏ "ਮੇਰੀ ਵਿਨਤੀ ਯਹੀ ਹੈ ਰਾਧਾ ਰਾਨੀ, " ਦਮ ਆਵੇ ਨਾ ਆਵੇ, “ਮੋਰ ਪੰਖ ਵਾਲਾ ਮਿਲ ਗਿਆ” ਅਤੇ “ਕਾਲੀ ਕਮਲੀ ਵਾਲਾ ਮੇਰਾ ਯਾਰ ਹੈ” ਵਰਗੇ ਭਜਨਾਂ ਤੇ ਸੈਂਕੜੇ ਸ਼ਰਧਾਲੂ ਨੱਚਣ ਅਤੇ ਝੂਮਣ ਲਈ ਮਜਬੂਰ ਹੋ ਗਏ। ਹਰ ਪਾਸੇ ਭਾਵਨਾ, ਰਸ ਅਤੇ ਭਗਤੀ ਦਾ ਸੁੰਦਰ ਮੇਲ ਦਿਖਾਈ ਦਿੱਤਾ।
ਇਸ ਤੋਂ ਪਹਿਲਾਂ ਪੂਜਨੀਕ ਸ੍ਰੀ ਚੰਦਰ ਕਾਂਤ ਜੀ ਅਖਿਲ ਭਾਰਤੀ ਗੌਕਥਾਵਾਚਕ ਵੱਲੋਂ ਗਊ ਕਥਾ ਰਾਹੀਂ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਜੀਵਨ ਵਿੱਚ ਗਊ ਕਥਾ ਦਾ ਮਹੱਤਵ ਬਾਰੇ ਜਾਣੂ ਕਰਵਾ।

ਇਸ ਮੌਕੇ ‘ਤੇ ਏਡੀਜੀਪੀ ਪੰਜਾਬ ਅਜੇ ਕੁਮਾਰ ਪਾਂਡੇ, ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਨਗਰ ਕੌਂਸਲ ਖਰੜ ਦੀ ਪ੍ਰਧਾਨ ਅੰਜੂ ਚੰਦਰ ਅਤੇ ਪ੍ਰਿੰਸੀਪਲ ਜਸਵੀਰ ਚੰਦਰ , ਖੁਸ਼ਵੰਤ ਰਾਏ ਗੀਗਾ ਬੀਜੇਪੀ ਆਗੂ , ਨਰਿੰਦਰ ਰਾਣਾ ਬੀਜੇਪੀ ਆਗੂ , ਅਮਰੀਕ ਸਿੰਘ ਹੈਪੀ ਬੀਜੇਪੀ ਆਗੂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ ਰਸ ਮਹਾਂ-ਉਤਸਵ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਆਧਿਆਤਮਿਕ ਸਮਾਰੋਹ ਸਮਾਜ ਵਿੱਚ ਪਿਆਰ, ਭਾਈਚਾਰਾ ਅਤੇ ਸਕਾਰਾਤਮਕਤਾ ਨੂੰ ਵਧਾਉਂਦੇ ਹਨ।ਸ਼੍ਰੀ ਰਾਧਾ ਕਿਸ਼ੋਰੀ ਕ੍ਰਿਪਾ ਮੰਡਲ ਦੇ ਸੇਵਾਦਾਰਾਂ ਚੋਂ ਪਰਮਿੰਦਰ ਸੇਠੀ ਨੇ ਦੱਸਿਆ ਕਿ ਇਸ ਉਤਸਵ ਦਾ ਮੁੱਖ ਉਦੇਸ਼ ਭਗਤੀ, ਸੱਭਿਆਚਾਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਸ਼ਰਧਾਲੂਆਂ ਲਈ ਅਟੁੱਟ ਲੰਗਰ ਵੀ ਵਰਤਾਇਆ ਗਿਆ ਅਤੇ ਸਮਾਪਤੀ ‘ਤੇ ਸ਼ਰਧਾਲੂਆਂ ਨੂੰ ਪ੍ਰਸਾਦ ਵੰਡਿਆ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ