Tuesday, March 24, 2026
BREAKING
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ '.....ਜਾਰੀ ਰਹੇਗੀ ਜੰਗ' , ਈਰਾਨੀ ਫੌਜ ਦਾ ਵੱਡਾ ਐਲਾਨ ; ਟਰੰਪ ਦੇ ਦਾਅਵਿਆਂ ਨੂੰ ਨਕਾਰਿਆ DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ ਵੱਡੀ ਖ਼ਬਰ : ਇੱਛਾ ਮੌਤ' ਦੀ ਇਜਾਜ਼ਤ ਪਾਉਣ ਵਾਲੇ ਨੌਜਵਾਨ ਦਾ ਹੋਇਆ ਦਿਹਾਂਤ, 13 ਸਾਲਾਂ ਤੋਂ ਕੋਮਾ 'ਚ ਸੀ ਹਰੀਸ਼ ਰਾਣਾ ਈਰਾਨ 'ਤੇ ਹਮਲੇ ਦਾ ਸੁਝਾਅ ਸਭ ਤੋਂ ਪਹਿਲਾਂ ਕਿਸ ਨੇ ਦਿੱਤਾ, ਟਰੰਪ ਨੇ ਕੀਤਾ ਖੁਲਾਸਾ ਅਦਾਲਤ 'ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ ਹਿਮਾਚਲ Entry Tax ਦੇ ਵਿਰੋਧ 'ਚ ਪੰਜਾਬ ਬਾਰਡਰ 'ਤੇ ਚੱਕਾ ਜਾਮ ਸਵਦੇਸ਼ੀ ਮੇਲੇ 'ਚ ਪੀਲੀ ਪੱਗ ਬੰਨ੍ਹ ਪੁੱਜੇ ਨਾਇਬ ਸਿੰਘ ਸੈਣੀ, ਪੰਜਾਬ ਦੇ ਹਾਲਾਤਾਂ ਬਾਰੇ ਜਤਾਈ ਚਿੰਤਾ

ਪੰਜਾਬ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਖਰੜ ਵੱਲੋਂ 28 ਮਾਰਚ 2026 ਨੂੰ ਪਹਿਲਾ ਵਿਸ਼ਾਲ ਮਾਤਾ ਰਾਣੀ ਦਾ ਜਾਗਰਣ

24 ਮਾਰਚ, 2026 06:42 PM

ਖਰੜ (ਪ੍ਰੀਤ ਪੱਤੀ) : ਸ੍ਰੀ ਰਾਮਲੀਲਾ ਡਰਾਮਾਟਿਕ ਕਲੱਬ ਖਰੜ ਵੱਲੋਂ ਇਲਾਕਾ ਨਿਵਾਸੀ ਦੇ ਸਹਿਯੋਗ ਨਾਲ ਪਹਿਲਾ ਵਿਸ਼ਾਲ ਭਗਵਤੀ ਜਾਗਰਨ ਬੜੀ ਸ਼ਰਧਾ ਦੇ ਉਤਸਾਹ ਨਾਲ 28 ਮਾਰਚ 2026 ਦਿਨ ਸ਼ਨੀਵਾਰ ਨੂੰ ਰਾਮਲੀਲਾ ਗਰਾਊਂਡ ਨੇੜੇ ਪੁਲਿਸ ਸਟੇਸ਼ਨ ਖਰੜ ਵਿਖੇ ਕਰਾਇਆ ਜਾ ਰਿਹਾ ਹੈ। ਕਲੱਬ ਦੇ ਪ੍ਰਬੰਧਕ ਨੇ ਦੱਸਿਆ ਕਿ ਜਾਗਰਨ ਦੀ ਸ਼ੁਰੂਆਤ 9 ਵਜੇ ਜੋਤੀ ਪ੍ਰਚੰਡ ਨਾਲ ਕੀਤੀ ਜਾਵੇਗੀ ਇਸ ਤੋਂ ਪਹਿਲਾਂ ਸ਼ਾਮ 7 ਵਜੇ ਤੋਂ ਪ੍ਰਭੂ ਦੀ ਇੱਛਾ ਤੱਕ ਵਿਸ਼ਾਲ ਭੰਡਾਰਾ ਵਰਤਾਇਆ ਜਾਵੇਗਾ ਇਸ ਮੌਕੇ ਮੁੱਖ ਗਾਇਕ ਅਤੇ ਕਲਾਕਾਰ ਯੋਗੀ ਸ਼ਰਮਾ ਐਂਡ ਪਾਰਟੀ ਨਾਜੀਮਾ ਖਾਨ ਸ਼ੀਤਲ ਲਾਡਲੀ ਆਪਣੀਆਂ ਭੇਟਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਤੇ ਕਲੱਬ ਦੇ ਸਰਪਰਸ ਚਰਨਜੀਤ ਸਿੰਘ ਚੰਨੀ ਅਤੇ ਨਗਰ ਕੌਂਸਲ ਖਰੜ ਦੀ ਪ੍ਰਧਾਨ ਬੀਬੀ ਅੰਜੂ ਚੰਦਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਆਸ਼ੀਰਵਾਦ ਪ੍ਰਾਪਤ ਕਰਨਗੇ ਪ੍ਰਬੰਧਕਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਜਾਗਰਨ ਵਿੱਚ ਪਹੁੰਚ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ ਇਸ ਮੌਕੇ ਮੁੱਖ ਅਹੁਦੇਦਾਰ ਤਾਰਾ ਚੰਦ ਗੁਪਤਾ ਚੇਅਰਮੈਨ , ਪ੍ਰਧਾਨ ਸ਼ਿਵ ਚਰਨ (ਪਿੰਕੀ ), ਸੀਨੀਅਰ ਮੀਤ ਪ੍ਰਧਾਨ ਵਰਿੰਦਰ ਭਾਮਾ , ਜਨਰਲ ਸਕੱਤਰ ਯੋਗੇਸ਼ ਕਪਿਲ (ਯੋਗੀ) , ਕੈਸ਼ੀਅਰ ਹਰਗੋਪਾਲ ਵਰਮਾ (ਬਿਲੂ) , ਜੁਆਇੰਟ ਸਕੱਤਰ ਜਗਦੀਸ਼ ਧੀਮਾਨ , ਸਟੋਰ ਇੰਚਾਰਜ ਸਰਬਜੀਤ (ਵਿੱਕੀ ) , ਜਨਰਲ ਡਾਇਰੈਕਟਰ ਪਰਵੀਨ ਕੁਮਾਰ , ਪ੍ਰੈਸ ਸਕੱਤਰ ਐਡਵੋਕੇਟ ਪੰਕਜ ਚੱਢਾ , ਹੇਮੰਤ ਸੈਣੀ (ਮਿੱਕੀ), ਸ਼ਾਮ ਸੁੰਦਰ ਲਾਂਭਾ , ਅਜੇ ਕੁਮਾਰ ਬਾਬੂ , ਦੀਪਕ ਸੈਣੀ ਆਦਿ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ

DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ

ਅਦਾਲਤ 'ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

ਅਦਾਲਤ 'ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

ਹਿਮਾਚਲ Entry Tax ਦੇ ਵਿਰੋਧ 'ਚ ਪੰਜਾਬ ਬਾਰਡਰ 'ਤੇ ਚੱਕਾ ਜਾਮ

ਹਿਮਾਚਲ Entry Tax ਦੇ ਵਿਰੋਧ 'ਚ ਪੰਜਾਬ ਬਾਰਡਰ 'ਤੇ ਚੱਕਾ ਜਾਮ

DM ਰੰਧਾਵਾ ਪੋਸਟਮਾਰਟਮ ਮੁਕੰਮਲ, ਵੀਡੀਓਗ੍ਰਾਫੀ ਨਾਲ ਪਾਰਦਰਸ਼ੀ ਕਾਰਵਾਈ

DM ਰੰਧਾਵਾ ਪੋਸਟਮਾਰਟਮ ਮੁਕੰਮਲ, ਵੀਡੀਓਗ੍ਰਾਫੀ ਨਾਲ ਪਾਰਦਰਸ਼ੀ ਕਾਰਵਾਈ

ਪੰਜਾਬ ਕੈਬਨਿਟ 'ਚ ਫੇਰਬਦਲ, ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ ਲਿਆ ਗਿਆ ਫ਼ੈਸਲਾ

ਪੰਜਾਬ ਕੈਬਨਿਟ 'ਚ ਫੇਰਬਦਲ, ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ ਲਿਆ ਗਿਆ ਫ਼ੈਸਲਾ

ਜਿਲ੍ਹਾ ਕਾਂਗਰਸ ਪਾਰਟੀ ਮੋਹਾਲੀ ਵੱਲੋਂ ਖਰੜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਜਿਲ੍ਹਾ ਕਾਂਗਰਸ ਪਾਰਟੀ ਮੋਹਾਲੀ ਵੱਲੋਂ ਖਰੜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਐਨ ਐੱਸ ਐੱਸ ਕਨਵੈਂਸ਼ਨ ਦਾ ਸ਼ੁਭ ਆਰੰਭ, ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਨਾਲ ਜੁੜਨ ’ਤੇ ਖਾਸ ਜੋਰ

ਐਨ ਐੱਸ ਐੱਸ ਕਨਵੈਂਸ਼ਨ ਦਾ ਸ਼ੁਭ ਆਰੰਭ, ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਨਾਲ ਜੁੜਨ ’ਤੇ ਖਾਸ ਜੋਰ