Wednesday, August 12, 2026
BREAKING
ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ 27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਸਾਲ 2026-28 ਲਈ ਪੰਜਾਬ ਪ੍ਰਾਂਤਕ ਤੇਰਾਪੰਥੀ ਸਭਾ ਕਾਰਜਕਾਰੀ ਕਮੇਟੀ ਦਾ ਐਲਾਨ ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ 

ਖੇਡ

ਸ਼੍ਰੀਲੰਕਾ ਨੇ ਭਾਰਤ ਖਿਲਾਫ ਪਹਿਲੇ ਟੈਸਟ ਲਈ ਟੀਮ ਦਾ ਕੀਤਾ ਐਲਾਨ

12 ਅਗਸਤ, 2026 07:18 PM

ਕੋਲੰਬੋ : ਸ਼੍ਰੀਲੰਕਾ ਨੇ ਭਾਰਤ ਖਿਲਾਫ ਗਾਲੇ ਵਿੱਚ ਸ਼ਨੀਵਾਰ ਤੋਂ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਲਈ ਧਨੰਜਯ ਡੀ ਸਿਲਵਾ ਦੀ ਕਪਤਾਨੀ ਹੇਠ 16 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਚੋਣਕਾਰਾਂ ਨੇ ਨਿਰੋਸ਼ਨ ਡਿਕਵੇਲਾ ਨੂੰ ਟੈਸਟ ਟੀਮ ਵਿੱਚ ਸ਼ਾਮਲ ਕੀਤਾ ਹੈ। ਉਸਨੇ ਆਖਰੀ ਵਾਰ 2023 ਵਿੱਚ ਨਿਊਜ਼ੀਲੈਂਡ ਖਿਲਾਫ ਇਸ ਫਾਰਮੈਟ ਵਿੱਚ ਸ਼੍ਰੀਲੰਕਾ ਦੀ ਨੁਮਾਇੰਦਗੀ ਕੀਤੀ ਸੀ। 

ਬੱਲੇਬਾਜ਼ ਪਾਸਿੰਡੂ ਸੂਰੀਆਬੰਦਾਰਾ ਨੂੰ ਵੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਘਰੇਲੂ ਸਰਕਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਆਪਣੇ ਟੈਸਟ ਡੈਬਿਊ ਲਈ ਦਾਅਵੇਦਾਰ ਹੋ ਸਕਦਾ ਹੈ। ਇੱਕ ਹੋਰ ਨੌਜਵਾਨ ਖਿਡਾਰੀ ਸੱਜੇ ਹੱਥ ਦਾ ਆਫ ਸਪਿਨਰ ਕੇਸਰਾ ਨੁਵੰਤਾ ਹੈ, ਜੋ ਇੱਕ ਮਜ਼ਬੂਤ ਘਰੇਲੂ ਰਿਕਾਰਡ ਤੋਂ ਬਾਅਦ ਆਪਣਾ ਟੈਸਟ ਡੈਬਿਊ ਕਰ ਸਕਦਾ ਹੈ। ਕਾਮਿੰਦੂ ਮੈਂਡਿਸ ਟੀਮ ਦਾ ਉਪ-ਕਪਤਾਨ ਹੋਵੇਗਾ। ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਦਿਲਸ਼ਾਨ ਮਦੁਸ਼ੰਕਾ ਨੂੰ ਵੀ ਵਾਪਸ ਬੁਲਾਇਆ ਗਿਆ ਹੈ; ਉਸਨੇ 2023 ਵਿੱਚ ਪਾਕਿਸਤਾਨ ਖਿਲਾਫ ਆਪਣਾ ਇਕਲੌਤਾ ਟੈਸਟ ਮੈਚ ਖੇਡਿਆ ਸੀ। ਉਸਦੀ ਵਾਪਸੀ ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ੀ ਹਮਲੇ ਵਿੱਚ ਤਾਕਤ ਅਤੇ ਵਿਭਿੰਨਤਾ ਵਧਾਏਗੀ। 

ਭਾਰਤ ਦੇ ਖਿਲਾਫ ਪਹਿਲੇ ਟੈਸਟ ਲਈ ਸ਼੍ਰੀਲੰਕਾ ਦੀ ਟੀਮ ਇਸ ਪ੍ਰਕਾਰ ਹੈ:- ਧਨੰਜਯਾ ਡੀ ਸਿਲਵਾ, ਲਾਹਿਰੂ ਉਦਾਨਾ, ਨਿਸ਼ਾਨ ਮਦੁਸ਼ਕਾ, ਕਾਮਿੰਡੂ ਮੈਂਡਿਸ, ਦਿਨੇਸ਼ ਚਾਂਦੀਮਲ, ਪਾਸਿੰਦੂ ਸੂਰਿਆਬੰਦਾਰਾ, ਸੋਨਲ ਦਿਨੁਸ਼ਾ, ਨਿਰੋਸ਼ਨ ਡਿਕਵੇਲਾ, ਰਮੇਸ਼ ਮੈਂਡਿਸ, ਪ੍ਰਭਾਤ ਜੈਸੂਰੀਆ, ਕੇਸ਼ਰਾ ਨੁਵਾਥਨਾ, ਮਿਲਨ ਰਤਨਨਾਇਕੇ, ਅਸਿਥਾ ਫੜਨਾਂਡੋ, ਲਾਹਿਰੂ ਕੁਮਾਰਾ, ਵਿਸ਼ਵਾ ਫਰਨਾਂਡੋ ਤੇ ਦਿਲਸ਼ਾਨ ਮਦੂਸ਼ੰਕਾ।

Have something to say? Post your comment

ਅਤੇ ਖੇਡ ਖਬਰਾਂ

ਘਰੇਲੂ ਧਰਤੀ 'ਤੇ ਵਨਡੇ ਵਿਸ਼ਵ ਕੱਪ ਜਿੱਤ ਕੇ ਕ੍ਰਿਕਟ ਨੂੰ ਅਲਵਿਦਾ ਕਹਿਣਾ ਚਾਹੁੰਦੈ ਮਿਲਰ

ਘਰੇਲੂ ਧਰਤੀ 'ਤੇ ਵਨਡੇ ਵਿਸ਼ਵ ਕੱਪ ਜਿੱਤ ਕੇ ਕ੍ਰਿਕਟ ਨੂੰ ਅਲਵਿਦਾ ਕਹਿਣਾ ਚਾਹੁੰਦੈ ਮਿਲਰ

ਭਾਰਤ-ਸ਼੍ਰੀਲੰਕਾ ਸੀਰੀਜ਼ ਦੌਰਾਨ ਟੈਸਟ ਕੁਮੈਂਟਰੀ 'ਚ ਡੈਬਿਊ ਕਰਨਗੇ ਰਹਾਣੇ

ਭਾਰਤ-ਸ਼੍ਰੀਲੰਕਾ ਸੀਰੀਜ਼ ਦੌਰਾਨ ਟੈਸਟ ਕੁਮੈਂਟਰੀ 'ਚ ਡੈਬਿਊ ਕਰਨਗੇ ਰਹਾਣੇ

ਬੁਮਰਾਹ ਦੀ ਗੈਰਹਾਜ਼ਰੀ ਵਿੱਚ ਗੁਰਨੂਰ ਬਰਾੜ ਬਣ ਸਕਦੈ ਭਾਰਤ ਦਾ 'ਐਕਸ-ਫੈਕਟਰ' : ਮਹਾਰੂਫ

ਬੁਮਰਾਹ ਦੀ ਗੈਰਹਾਜ਼ਰੀ ਵਿੱਚ ਗੁਰਨੂਰ ਬਰਾੜ ਬਣ ਸਕਦੈ ਭਾਰਤ ਦਾ 'ਐਕਸ-ਫੈਕਟਰ' : ਮਹਾਰੂਫ

ਸਵੀਆਟੇਕ ਨੇ ਸ਼ਨਾਈਡਰ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਕੀਤੀ ਪੱਕੀ

ਸਵੀਆਟੇਕ ਨੇ ਸ਼ਨਾਈਡਰ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਕੀਤੀ ਪੱਕੀ

ਰਾਸ਼ਿਦ ਖਾਨ ਨੇ ਅਫਗਾਨਿਸਤਾਨ ਨੂੰ ਆਇਰਲੈਂਡ 'ਤੇ ਦਿਵਾਈ ਜਿੱਤ

ਰਾਸ਼ਿਦ ਖਾਨ ਨੇ ਅਫਗਾਨਿਸਤਾਨ ਨੂੰ ਆਇਰਲੈਂਡ 'ਤੇ ਦਿਵਾਈ ਜਿੱਤ

ਸਰਫਰਾਜ਼ ਖਾਨ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨਾਲ ਜੁੜੇ, ਦੇਖੋ ਕਿੰਝ ਦਾ ਹੈ ਰਿਕਾਰਡ

ਸਰਫਰਾਜ਼ ਖਾਨ ਸ਼੍ਰੀਲੰਕਾ ਖਿਲਾਫ ਪਹਿਲੇ ਟੈਸਟ ਤੋਂ ਪਹਿਲਾਂ ਟੀਮ ਇੰਡੀਆ ਨਾਲ ਜੁੜੇ, ਦੇਖੋ ਕਿੰਝ ਦਾ ਹੈ ਰਿਕਾਰਡ

ਅਲੀਨਾ ਕੋਰਨੀਵਾ ਨੂੰ ਹਰਾ ਕੈਨੇਡੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ ਕੋਕੋ ਗੌਫ

ਅਲੀਨਾ ਕੋਰਨੀਵਾ ਨੂੰ ਹਰਾ ਕੈਨੇਡੀਅਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ ਕੋਕੋ ਗੌਫ

ਮਿਸ਼ੇਲ ਮਾਰਸ਼ ਨੇ ਰਚਿਆ ਇਤਿਹਾਸ, ਇੱਕ ਕੈਲੰਡਰ ਸਾਲ 'ਚ 1,500+ ਟੀ-20 ਦੌੜਾਂ ਬਣਾਉਣ ਵਾਲਾ ਬਣਿਆ ਪਹਿਲਾ ਆਸਟ੍ਰੇਲੀਆਈ

ਮਿਸ਼ੇਲ ਮਾਰਸ਼ ਨੇ ਰਚਿਆ ਇਤਿਹਾਸ, ਇੱਕ ਕੈਲੰਡਰ ਸਾਲ 'ਚ 1,500+ ਟੀ-20 ਦੌੜਾਂ ਬਣਾਉਣ ਵਾਲਾ ਬਣਿਆ ਪਹਿਲਾ ਆਸਟ੍ਰੇਲੀਆਈ

ਭੁਵਨੇਸ਼ਵਰ ਕੁਮਾਰ ਨੇ ਟੀਮ ਇੰਡੀਆ 'ਚ ਵਾਪਸੀ 'ਤੇ ਤੋੜੀ ਚੁੱਪੀ, ਕਿਹਾ,

ਭੁਵਨੇਸ਼ਵਰ ਕੁਮਾਰ ਨੇ ਟੀਮ ਇੰਡੀਆ 'ਚ ਵਾਪਸੀ 'ਤੇ ਤੋੜੀ ਚੁੱਪੀ, ਕਿਹਾ, "ਜੇਕਰ ਫੋਨ ਆਉਂਦਾ ਹੈ, ਤਾਂ...

ਖਿਡਾਰੀ ਮਸ਼ੀਨਾਂ ਨਹੀਂ ਹਨ, ਸੀਓਈ ਅਤੇ ਟੀਮ ਪ੍ਰਬੰਧਨ ਵਿਚਕਾਰ ਚੰਗਾ ਤਾਲਮੇਲ ਹੈ: ਲਕਸ਼ਮਣ

ਖਿਡਾਰੀ ਮਸ਼ੀਨਾਂ ਨਹੀਂ ਹਨ, ਸੀਓਈ ਅਤੇ ਟੀਮ ਪ੍ਰਬੰਧਨ ਵਿਚਕਾਰ ਚੰਗਾ ਤਾਲਮੇਲ ਹੈ: ਲਕਸ਼ਮਣ