Friday, June 19, 2026
BREAKING
ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ FSSAI ਨੇ Saffola heart ਸਮੇਤ 14 ਕੰਪਨੀਆਂ ਨੂੰ ਜਾਰੀ ਕਰ 'ਤਾ ਨੋਟਿਸ, ਜਾਰੀ ਕੀਤੇ ਇਹ ਨਿਰਦੇਸ਼ ਰਿਲਾਇੰਸ ਜੀਓ ਦੇ IPO ਨੂੰ ਮਿਲੀ ਮਨਜ਼ੂਰੀ, ਜਾਣੋ ਸ਼ੇਅਰਾਂ ਦੀ ਕੀਮਤ ਸਮੇਤ ਹੋਰ ਵੇਰਵੇ 'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ 300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ

19 ਜੂਨ, 2026 07:02 PM

ਖੰਨਾ : ਵਿਧਾਨ ਸਭਾ ਹਲਕਾ ਖੰਨਾ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕ ਬੈਠਕ ਹੋਈ ਜਿਸ ਵਿਚ ਪਾਰਟੀ ਹਾਈ ਕਮਾਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਕੋਰ ਕਮੇਟੀ ਦਾ ਗਠਨ ਕੀਤਾ ਗਿਆ। ਇਹ ਬੈਠਕ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਖੰਨਾ ਤੋਂ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਜਾਦੂ ਅਤੇ ਆਬਜ਼ਰਵਰ ਗੁਰਪ੍ਰੀਤ ਸਿੰਘ ਲਾਪਰਾ ਦੀ ਅਗਵਾਈ ਵਿਚ ਹੋਈ। ਬੈਠਕ ਦੌਰਾਨ ਸ਼੍ਰੋਮਣੀ ਅਕਾਲੀ ਦਲ ਖੰਨਾ ਲਈ 57 ਮੈਂਬਰ ਕੋਰ ਕਮੇਟੀ ਦਾ ਗਠਨ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਯਾਦਵਿੰਦਰ ਸਿੰਘ ਜਾਦੂ ਨੇ ਦੱਸਿਆ ਕਿ ਪਾਰਟੀ ਦੇ ਆਦੇਸ਼ ਅਨੁਸਾਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੋਰ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕਮੇਟੀਆਂ ਵਿਚ ਪਾਰਟੀ ਲਈ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਆ ਰਹੇ ਆਗੂਆਂ ਅਤੇ ਪੁਰਾਣੇ ਸਾਥੀਆਂ ਨੂੰ ਜੋੜਿਆ ਗਿਆ ਹੈ ਇਹ ਕਮੇਟੀ ਪਾਰਟੀ ਦੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਕੰਮ ਕਰੇਗੀ।

ਪਾਰਟੀ ਵੱਲੋਂ ਕੋਰ ਕਮੇਟੀ ਲਈ 50 ਮੈਂਬਰ ਚੁਣਨ ਦੇ ਆਦੇਸ਼ ਦਿੱਤੇ ਗਏ ਸਨ ਪਰ ਖੰਨਾ ਕੋਰ ਕਮੇਟੀ ਲਈ 57 ਮੈਂਬਰ ਚੁਣੇ ਗਏ ਹਨ ਜੋ ਕਿ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਥੇ ਹੀ ਵਿਧਾਨ ਸਭਾ ਹਲਕਾ ਖੰਨਾ ਦੇ ਆਬਜ਼ਰਵਰ ਗੁਰਪ੍ਰੀਤ ਸਿੰਘ ਲਾਪਰਾਂ ਨੇ ਕਿਹਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਮਾਈਕਰੋ ਲੈਵਲ ਤੱਕ ਪਹੁੰਚਾਉਣ ਲਈ ਕੋਰ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਇਹ ਕਮੇਟੀਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੀਆਂ। ਪਾਰਟੀ ਦੀ ਮਜ਼ਬੂਤੀ ਲਈ ਹਰ ਵਿੰਗ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਸਰਕਲ ਲੈਵਲ 'ਤੇ 25 ਮੈਂਬਰੀ ਕਮੇਟੀ ਬਣਾਈ ਜਾਵੇਗੀ। ਇਨ੍ਹਾਂ ਕਮੇਟੀਆਂ ਵਿਚ ਹਰ ਧਰਮ ਅਤੇ ਸਮਾਜ ਦੇ ਲੋਕਾਂ ਨੂੰ ਥਾਂ ਦਿੱਤੀ ਜਾਵੇਗੀ ਅਤੇ ਬਣਦਾ ਮਾਣ ਸਤਿਕਾਰ ਵੀ ਦਿੱਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ

ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ

ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ

ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ

'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ

'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ

ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ

ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ

ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ

ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਮੁਫ਼ਤ ਇਲਾਜ ਨਾਲ ਲੋਕਾਂ ਲਈ ਵਰਦਾਨ ਬਣੇ ਜ਼ਿਲ੍ਹੇ ਦੇ 22 ਆਮ ਆਦਮੀ ਕਲੀਨਿਕ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਮੁਫ਼ਤ ਇਲਾਜ ਨਾਲ ਲੋਕਾਂ ਲਈ ਵਰਦਾਨ ਬਣੇ ਜ਼ਿਲ੍ਹੇ ਦੇ 22 ਆਮ ਆਦਮੀ ਕਲੀਨਿਕ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ਬਣੀਆਂ ਚੋਣੀ ਵਾਅਦੇ, ਪੰਜਾਬ ਦੀ ਜਨਤਾ ਮੰਗ ਰਹੀ ਜਵਾਬ: ਨਰਿੰਦਰ ਸਿੰਘ ਰਾਣਾ

ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ਬਣੀਆਂ ਚੋਣੀ ਵਾਅਦੇ, ਪੰਜਾਬ ਦੀ ਜਨਤਾ ਮੰਗ ਰਹੀ ਜਵਾਬ: ਨਰਿੰਦਰ ਸਿੰਘ ਰਾਣਾ

ਜ਼ਿਲ੍ਹਾ ਪੱਧਰੀ ਯੋਗਾ ਦਿਵਸ ਦੀਆਂ ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਪੱਧਰੀ ਯੋਗਾ ਦਿਵਸ ਦੀਆਂ ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ

ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਜੂਨ ਤੋਂ ਸ਼ੁਰੂ

ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਜੂਨ ਤੋਂ ਸ਼ੁਰੂ