Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਸ਼ੱਕੀ ਹਾਲਾਤਾ ਵਿੱਚ ਸ਼ਰਾਬ ਦੇ ਠੇਕੇ ਨੂੰ  ਲੱਗੀ ਅੱਗ

08 ਅਗਸਤ, 2025 06:59 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਸ਼ਹਿਰ ਦੇ ਅੰਬੇਡਕਰ ਚੌਕ ਵਿੱਚ ਸਥਿਤ ਸ਼ਰਾਬ ਦੇ ਠੇਕੇ ਨੂੰ  ਬੀਤੀ ਦੇਰ ਰਾਤ ਸ਼ੱਕੀ ਹਾਲਾਤਾ ਵਿੱਚ ਅੱਗ ਲੱਗ ਗਈ | ਜਿਸ ਕਾਰਨ ਠੇਕੇ ਵਿੱਚ ਪਿਆ ਕਰੀਬ 25 ਲੱਖ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਪੁਲਿਸ ਵੱਲੋਂ ਅੱਗ ਲੱਗਣ ਦੇ ਕਾਰਨਾ ਦਾ ਅਜੇ ਤੱਕ ਨਹੀ ਦੱਸਿਆ ਗਿਆ ਹੈ | ਜਦਕਿ ਮੌਕੇ ਤੇ ਹਾਜਰ  ਲੋਕਾ ਦਾ ਕਹਿਣਾ ਹੈ ਕਿ ਇਕ ਮੋਟਰਸਾਈਕਿਲ ਤੇ ਸਵਾਰ ਦੋ ਨੌਜਵਾਨਾ ਨੇ ਠੇਕੇ ਤੇ ਕੋਈ ਜਲਨਸ਼ੀਲ  ਪਦਾਰਥ ਸੁੱਟ ਕੇ ਫਰਾਰ ਹੋ ਗਏ ਜਿਸ ਤੋ ਬਾਦ ਠੇਕੇ ਨੂੰ  ਅੱਗ ਲੱਗੀ |  ਅੱਗ ਐਨੀ ਤੇਜੀ ਨਾਲ ਭੜਕੀ ਕੀ ਕੁਝ ਹੀ ਮਿੰਟਾ ਵਿੱਚ ਅੱਗ ਦੀਆ ਲਪਟਾ ਆਸਮਾਨ ਛੂੰਹਣ ਲੱਗੀਆ | ਮੌਕੇ ਤੇ ਪਹੁੰਚੀਆ ਫਾਇਰ ਬਿਗ੍ਰੇਡ ਦੀਆ ਗੱਡੀਆ ਨੇ ਕਰੀਬ ਇਕ ਘੰਟੇ ਦੀ ਮੁਸ਼ਕਤ ਦੇ ਬਾਦ ਅੱਗ ਦੇ ਕਾਬੂ ਪਾਇਆ |

 ਜਾਣਕਾਰੀ ਅਨੁਸਾਰ ਅੰਬੇਡਕਰ ਚੌਕ ਵਿੱਚ ਸਥਿਤ ਅੰਗਰੇਜੀ ਤੇ ਦੇਸੀ ਸ਼ਰਾਬ  ਦੇ ਠੇਕੇ ਤੇ ਬੀਤੀ ਰਾਤ ਕਰੀਬ ਪੌਣੇ ਬਾਰਾ ਵਜੇ  ਅਚਾਨਕ ਅੱਗ ਲੱਗ ਗਈ | ਠੇਕੇ ਦੇ ਅੰਦਰ ਮੁਲਾਜਮ ਨੂੰ  ਬਾਹਰ ਨਿਕਲਣ ਲਈ ਬੜੀ ਮੁਸ਼ਕਿਲ ਨਾਲ ਕੱਢਿਆ ਗਿਆ ਫਿਰ ਵੀ ਉਹ ਜਖਮੀ ਹੋ ਗਿਆ. ਜਿਸਨੂੰ ਇਲਾਜ ਲਈ  ਸਰਕਾਰੀ ਹਸਪਤਾਲ ਨਵਾਂਸ਼ਹਿਰ ਭਰਤੀ ਕਰਵਾਇਆ ਗਿਆ | ਪੁਲਿਸ ਪ੍ਰਸ਼ਾਸਨ ਅੱਗ ਲੱਗਣ ਦੇ ਕਾਰਨ ਦਾ ਅਜੇ ਤੱਕ ਕੋਈ ਖੁਲਾਸਾ ਨਹੀ ਕਰ ਸਕੀ | ਪਰ ਮੌਕੇ ਤੇ ਹਾਜਰ ਲੋਕਾ ਦਾ ਕਹਿਣਾ ਹੈ ਕਿ ਇਕ ਮੋਟਰਸਾਈਕਿਲ ਤੇ ਸਵਾਰ  ਦੌ ਨੌਜਵਾਨਾ ਵੱਲੋਂ ਸੁੱਟੇ ਗਏ ਜਲਣਸ਼ੀਲ ਪਦਾਰਥ ਤੋ ਬਾਦ ਠੇਕੇ ਨੂੰ  ਅੱਗ ਲੱਗੀ | ਇਸ ਘਟਨਾ ਤੋ ਬਾਦ ਇਲਾਕੇ ਵਿੱਚ ਦਹਿਸ਼ਤ ਵੀ ਪਾਈ ਜਾ ਰਹੀ ਹੈ | ਜਦ ਇਸ ਸਬੰਧ  ਵਿੱਚ ਪੁਲਿਸ ਅਧਿਕਾਰੀਆ ਨਾਲ ਗੱਲ ਕੀਤੀ ਤਾਂ ਉਨਾ ਇਸ ਗੱਲ ਤੋ ਕੁਝ ਵੀ ਕਹਿਣ ਤੋ ਇਨਕਾਰ ਕੀਤਾ ਕੀ ਅਜੇ ਜਾਂਚ ਚੱਲ ਰਹੀ ਹੈ | ਜਾਂਚ ਤੋ ਬਾਦ ਹੀ ਇਸ ਬਾਰੇ ਕੁਝ ਕਿਹਾ ਜਾ ਸਕਦਾ ਹੈ |

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ