Tuesday, September 01, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

ਸਾਡਾ ਧਿਆਨ ਪੂਰੀ ਤਰ੍ਹਾਂ ਨਾਲ T20 WC ਜਿੱਤਣ ’ਤੇ ਕੇਂਦ੍ਰਿਤ, ਸੁਰੱਖਿਆ ’ਤੇ ਪੂਰਾ ਭਰੋਸਾ : ਮਾਰਸ਼

04 ਫ਼ਰਵਰੀ, 2026 12:03 PM

ਆਸਟ੍ਰੇਲੀਆ ਦੇ ਕਪਤਾਨ ਮਿਸ਼ੇਲ ਮਾਰਸ਼ ਨੂੰ ਪਾਕਿਸਤਾਨ ਭਾਰਤ ਵਿਰੁੱਧ ਟੀ-20 ਵਿਸ਼ਵ ਕੱਪ ਮੈਚ ਦਾ ਬਾਈਕਾਟ ਕਰਨ ਅਤੇ ਬੰਗਲਾਦੇਸ਼ ਨੂੰ ਟੂਰਨਾਮੈਂਟ ’ਚੋਂ ਬਾਹਰ ਕੀਤੇ ਜਾਣ ਬਾਰੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਪਰ ਉਸ ਨੇ ਇਨ੍ਹਾਂ ਦੋਵੇਂ ਮੁੱਦਿਆਂ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਉਨ੍ਹਾਂ ਦਾ ਪੂਰਾ ਧਿਆਨ ਇਸ ਵੱਕਾਰੀ ਟੂਰਨਾਮੈਂਟ ਨੂੰ ਜਿੱਤਣ ’ਤੇ ਹੈ। ਮਾਰਸ਼ ਕੱਲ੍ਹ ਰਾਤ ਇੱਥੇ ਮੇਜ਼ਬਾਨ ਟੀਮ ਹੱਥੋਂ ਟੀ-20 ਲੜੀ ’ਚ 0-3 ਨਾਲ ਮਿਲੀ ਹਾਰ ਤੋਂ ਬਾਅਦ ਪਾਕਿਸਤਾਨ ਦੇ ਮੀਡੀਆ ਨਾਲ ਰੂਬਰੂ ਸੀ।

ਆਸਟ੍ਰੇਲੀਆ ਦੇ ਕਪਤਾਨ ਤੋਂ ਟੀਮ ਦੇ ਪ੍ਰਦਰਸ਼ਨ ਤੋਂ ਇਲਾਵਾ ਮੈਦਾਨ ਤੋਂ ਬਾਹਰ ਚੱਲ ਰਹੀਆਂ ਗਤੀਵਿਧੀਆਂ ਬਾਰੇ ਵੀ ਸਵਾਲ ਪੁੱਛੇ ਗਏ ਜਿਨ੍ਹਾਂ ਕਾਰਨ ਭਾਰਤ ਤੇ ਸ਼੍ਰੀਲੰਕਾ ’ਚ 7 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਮਾਰਸ਼ ਤੋਂ ਜਦੋਂ 15 ਫਰਵਰੀ ਨੂੰ ਕੋਲੰਬੋ ’ਚ ਭਾਰਤ ਵਿਰੁੱਧ ਹੋਣ ਵਾਲੇ ਮੈਚ ਦਾ ਪਾਕਿਸਤਾਨ ਵੱਲੋਂ ਬਾਈਕਾਟ ਕਰਨ ਦੇ ਸਬੰਧ ’ਚ ਸਵਾਲ ਪੁੱਛਿਆ ਗਿਆ ਤਾਂ ਉਸ ਨੇ ਕਿਹਾ, ‘‘ਇਸ ਸਮੇਂ ਮੈਂ ਇਸ ’ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ। ਅਸੀਂ ਵਿਸ਼ਵ ਕੱਪ ’ਚ ਸਿਰਫ ਆਪਣੀ ਖੇਡ ’ਤੇ ਧਿਆਨ ਕੇਂਦ੍ਰਿਤ ਕਰਨ ਜਾ ਰਹੇ ਹਾਂ। ਬਾਕੀ ਚੀਜ਼ਾਂ ਆਪਣੇ ਆਪ ਹੱਲ ਹੋ ਜਾਣਗੀਆਂ।’’

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ