Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

'ਸਾਡਾ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਪਿੰਡ ਸਮਗੌਲੀ ਵਿੱਚ ਵਿਸ਼ੇਸ਼ ਸਿਹਤ ਤੇ ਮੈਡੀਕਲ ਚੈੱਕਅਪ ਕੈਂਪ ਆਯੋਜਿਤ

10 ਮਾਰਚ, 2026 05:32 PM

ਡੇਰਾਬੱਸੀ (ਐੱਸ.ਏ.ਐੱਸ. ਨਗਰ) : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ 'ਸਾਡਾ ਬਜ਼ੁਰਗ ਸਾਡਾ ਮਾਣ' (ਸਟੇਟ ਐਕਸ਼ਨ ਪਲਾਨ 2025-26) ਤਹਿਤ ਕਲ੍ਹ ਪਿੰਡ ਸਮਗੌਲੀ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਸਿਹਤ ਅਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਐੱਸ.ਏ.ਐੱਸ. ਨਗਰ ਨਵਦੀਪ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਸੀਨੀਅਰ ਸਿਟੀਜ਼ਨਜ਼ ਦੀ ਮਾਹਿਰ ਡਾਕਟਰੀ ਟੀਮਾਂ ਵੱਲੋਂ ਸਿਹਤ ਜਾਂਚ ਕੀਤੀ ਗਈ। ਉਨ੍ਹਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਮੁਹੱਈਆ ਕਰਵਾਈਆਂ ਗਈਆਂ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਲੋੜਵੰਦਾਂ ਦੀਆਂ ਬੁਢਾਪਾ ਪੈਨਸ਼ਨਾਂ ਲਗਾਉਣ ਅਤੇ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਮੌਕੇ 'ਤੇ ਹੀ ਮੁਕੰਮਲ ਕੀਤੀ ਗਈ। ਇਸ ਦੇ ਨਾਲ ਹੀ ਬਜ਼ੁਰਗਾਂ ਨੂੰ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ, ਕਾਨੂੰਨੀ ਸਹਾਇਤਾ ਅਤੇ ਬੈਂਕ ਫਰਾਡਾਂ ਤੋਂ ਬਚਣ ਬਾਰੇ ਵੀ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪਾਂ ਦਾ ਮੁੱਖ ਮਕਸਦ ਬਜ਼ੁਰਗਾਂ ਨੂੰ ਸਰਕਾਰੀ ਸਹੂਲਤਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਸਿਹਤ ਸੰਭਾਲ ਨੂੰ ਯਕੀਨੀ ਬਣਾਉਣਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ