Thursday, September 03, 2026
BREAKING
ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ 'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ

ਹਰਿਆਣਾ

ਸਾਡਾ ਹਰ ਵਾਅਦਾ ਪੱਥਰ 'ਤੇ ਲਕੀਰ ਵਾਂਗ, ਹਰ ਹਾਲ 'ਚ ਕਰਦੇ ਹਾਂ ਪੂਰਾ: ਨਾਇਬ ਸੈਣੀ

12 ਜੂਨ, 2026 06:05 PM

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਪਹੁੰਚੇ। ਉਨ੍ਹਾਂ ਨੇ ਰਾਜਪੁਰਾ 'ਚ ਕਰਵਾਏ ਗਏ ਸੈਣੀ ਸਮਾਜ ਦੇ ਇਕ ਵਿਸ਼ਾਲ ਮਹਾਂਸੰਮੇਲਨ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਰਾਜਪੁਰਾ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੋਂ ਦਾ ਪ੍ਰਾਚੀਨ ਸ਼ਿਵ ਮੰਦਰ ਸਾਡੀ ਆਸਥਾ, ਵਿਰਾਸਤ ਤੇ ਅਧਿਆਤਮਕ ਚੇਤਨਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਹ ਇਲਾਕਾ ਪੰਜਾਬ-ਹਰਿਆਣਾ ਤੇ ਪੂਰੇ ਦੇਸ਼ ਦੀ ਤਰੱਕੀ ਨੂੰ ਆਪਸ ਵਿਚ ਜੋੜਣ ਵਾਲਾ ਇਕ ਮਜ਼ਬੂਤ ਪ੍ਰਵੇਸ਼ ਦੁਆਰ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਸੈਣੀ ਸਮਾਜ ਦਾ ਇਤਿਹਾਸ ਸੰਘਰਸ਼, ਤਿਆਗ, ਤਪੱਸਿਆ ਅਤੇ ਅਟੁੱਟ ਸੇਵਾ ਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਜ ਨੇ ਹਮੇਸ਼ਾ ਖੇਤੀਬਾੜੀ, ਸਿੱਖਿਆ, ਰੱਖਿਆ ਅਤੇ ਦੇਸ਼ ਦੇ ਨਿਰਮਾਣ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਪਰ ਮਿਹਨਤ ਅਤੇ ਸੰਘਰਸ਼ ਲਈ ਜਾਣੇ ਜਾਂਦੇ ਇਸ ਸਮਾਜ ਨੂੰ ਅਜੇ ਵੀ ਕਈ ਥਾਵਾਂ 'ਤੇ ਬੁਨਿਆਦੀ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀ ਬੇਇਨਸਾਫ਼ੀ ਵਿਰੁੱਧ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। 

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿਚ ਸਾਡੀ ਸਰਕਾਰ ਦਾ ਇਕ ਹੀ ਨਿਯਮ ਹੈ, ਲੋਕਾਂ ਨਾਲ ਜੋ ਵੀ ਵਾਅਦਾ ਕੀਤਾ, ਉਹ ਪੱਥਰ 'ਤੇ ਲਕੀਰ ਮੰਨ ਕੇ ਪੂਰਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਸਮਾਜਿਕ ਨਿਆਂ ਸਿਰਫ਼ ਚੋਣ ਨਾਅਰਾ ਨਹੀਂ ਰਿਹਾ, ਸਗੋਂ ਇਸ ਨੂੰ ਇਮਾਨਦਾਰੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਉਦਾਹਰਨ ਦਿੱਤੀ ਕਿ ਓਬੀਸੀ ਸਮਾਜ ਦੇ ਆਗੂ ਸਰਦਾਰ ਇਕਬਾਲ ਸਿੰਘ ਲਾਲਪੁਰਾ ਨੂੰ ਪਾਰਟੀ ਦੇ ਸਰਵਉੱਚ ਸੰਸਦੀ ਬੋਰਡ ਵਿਚ ਸ਼ਾਮਲ ਕਰਨਾ ਅਤੇ ਓਬੀਸੀ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦੇਣਾ ਇਤਿਹਾਸਕ ਕਦਮ ਹਨ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ