Friday, March 13, 2026
BREAKING
'ਸਾਡੇ ਬਜ਼ੁਰਗ ਸਾਡਾ ਮਾਨ' ਮੁਹਿੰਮ ਤਹਿਤ ਸਬ ਤਹਿਸੀਲ ਦਫ਼ਤਰ ਮਾਜਰੀ ਵਿਖੇ 'ਡਿਜੀਟਲ ਤੇ ਵਿੱਤੀ ਸਾਖਰਤਾ' ਬਾਰੇ ਲਗਾਇਆ ਜਾਗਰੂਕਤਾ ਸੈਮੀਨਾਰ "ਅੱਖਾਂ ਦਾਨ ਮਹਾ ਦਾਨ " ਦ੍ਰਿਸ਼ਟੀ ਦਾ ਤੋਹਫਾ ਦੇਣ ਲਈ ਰੋਟਰੀ ਕਲੱਬ ਖਰੜ ਵੱਲੋਂ ਇੱਕ ਹੋਰ ਸ਼ਖਸ਼ੀਅਤ ਮਾਇਆ ਦੇਵੀ ਬਰੇਜਾ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ। ਨਗਰ ਕੌਂਸਲ ਖਰੜ ਵੱਲੋਂ ਜੇਕਰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਟੈਂਡਰ ਜਾਰੀ ਕਰਕੇ ਕੰਮ ਸ਼ੁਰੂ ਨਾ ਕੀਤੇ ਗਏ ਤਾਂ ਉਹ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਨਗਰ ਕੌਂਸਲ ਦੇ ਖ਼ਿਲਾਫ਼ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਹੋਣਗੇ ਮਜਬੂਰ - ਕਮਲ ਕਿਸ਼ੋਰ ਸ਼ਰਮਾ , ਕੌਂਸਲਰ ਨੀਲਮ ਸ਼ਰਮਾ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਅਹੁਦੇਦਾਰਾਂ ਦੀ ਕੀਤੀ ਗਈ ਚੋਣ ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਵੱਡੇ ਸੁਧਾਰਾਂ ਦੀ ਲੋੜ ਉਪਰ ਦਿੱਤਾ ਜ਼ੋਰ ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ ਸੈਸਜ਼ 2027 ਸਬੰਧੀ ਜ਼ਿਲ੍ਹੇ ਦੇ ਅਫ਼ਸਰ ਅਤੇ ਟੈਕਨੀਕਲ ਅਸਿਸਟੈਂਟ ਦੀ ਕਰਵਾਈ ਟ੍ਰੇਨਿੰਗ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਦੇਸ਼-ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ ਪੰਜਾਬ ਵਿਧਾਨ ਸਭਾ: ਸੁਖਪਾਲ ਖਹਿਰਾ ਖ਼ਿਲਾਫ਼ 'ਵਿਸ਼ੇਸ਼ ਅਧਿਕਾਰ ਉਲੰਘਣਾ' ਮਤਾ ਪਾਸ, ਸਦਨ 'ਚ ਭਾਰੀ ਹੰਗਾਮਾ ਮਿਡਲ ਈਸਟ ਜੰਗ ਦਾ ਪੰਜਾਬ 'ਚ ਅਸਰ: LPG ਨੂੰ ਲੈ ਕੇ ਹਾਹਾਕਾਰ, CM ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਸਖ਼ਤ ਨਿਰਦੇਸ਼

ਪੰਜਾਬ

'ਸਾਡੇ ਬਜ਼ੁਰਗ ਸਾਡਾ ਮਾਨ' ਮੁਹਿੰਮ ਤਹਿਤ ਸਬ ਤਹਿਸੀਲ ਦਫ਼ਤਰ ਮਾਜਰੀ ਵਿਖੇ 'ਡਿਜੀਟਲ ਤੇ ਵਿੱਤੀ ਸਾਖਰਤਾ' ਬਾਰੇ ਲਗਾਇਆ ਜਾਗਰੂਕਤਾ ਸੈਮੀਨਾਰ

'ਸਾਡੇ ਬਜ਼ੁਰਗ ਸਾਡਾ ਮਾਨ' ਮੁਹਿੰਮ ਤਹਿਤ ਸਬ ਤਹਿਸੀਲ ਦਫ਼ਤਰ ਮਾਜਰੀ ਵਿਖੇ 'ਡਿਜੀਟਲ ਤੇ ਵਿੱਤੀ ਸਾਖਰਤਾ' ਬਾਰੇ ਲਗਾਇਆ ਜਾਗਰੂਕਤਾ ਸੈਮੀਨਾਰ

13 ਮਾਰਚ, 2026 05:34 PM

ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) (ਪ੍ਰੀਤ ਪੱਤੀ) : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਦੀ ਯੋਗ ਅਗਵਾਈ ਹੇਠ 'ਸਾਡੇ ਬਜ਼ੁਰਗ ਸਾਡਾ ਮਾਨ' ਮੁਹਿੰਮ ਤਹਿਤ ਸਬ ਤਹਿਸੀਲ ਦਫ਼ਤਰ ਮਾਜਰੀ ਐਸ.ਏ.ਐਸ. ਨਗਰ ਮੋਹਾਲੀ ਵਿਖੇ ‘ਮੇਨਟੇਨੈਂਸ ਐਂਡ ਵੈਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਜ਼ ਐਕਟ 2007' ਅਤੇ 'ਡਿਜੀਟਲ ਤੇ ਵਿੱਤੀ ਸਾਖਰਤਾ' ਬਾਰੇ ਇੱਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵਦੀਪ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਐਡਵੋਕੇਟ ਆਰਤੀ ਸ਼ਰਮਾ ਅਤੇ ਸ੍ਰੀ ਤੇਜਪਾਲ ਸਿੰਘ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕਰਦਿਆਂ ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਸਾਈਬਰ ਸੁਰੱਖਿਆ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਆਂਗਣਵਾੜੀ ਵਰਕਰਾਂ, ਸਕੂਲਾਂ ਦੇ ਐਨ.ਐਸ.ਐਸ./ਐਨ.ਸੀ.ਸੀ. ਕੈਡਿਟਾਂ, ਪੁਲਿਸ ਮੁਲਾਜ਼ਮਾਂ ਅਤੇ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਬਜ਼ੁਰਗਾਂ ਦੀ ਸੇਵਾ-ਸੰਭਾਲ ਨੂੰ ਨੈਤਿਕ ਤੇ ਕਾਨੂੰਨੀ ਜ਼ਿੰਮੇਵਾਰੀ ਵਜੋਂ ਅਪਣਾਉਣ ਦਾ ਸੱਦਾ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

"ਅੱਖਾਂ ਦਾਨ ਮਹਾ ਦਾਨ " ਦ੍ਰਿਸ਼ਟੀ ਦਾ ਤੋਹਫਾ ਦੇਣ ਲਈ ਰੋਟਰੀ ਕਲੱਬ ਖਰੜ ਵੱਲੋਂ ਇੱਕ ਹੋਰ ਸ਼ਖਸ਼ੀਅਤ ਮਾਇਆ ਦੇਵੀ ਬਰੇਜਾ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ।

ਨਗਰ ਕੌਂਸਲ ਖਰੜ ਵੱਲੋਂ ਜੇਕਰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਟੈਂਡਰ ਜਾਰੀ ਕਰਕੇ ਕੰਮ ਸ਼ੁਰੂ ਨਾ ਕੀਤੇ ਗਏ ਤਾਂ ਉਹ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਨਗਰ ਕੌਂਸਲ ਦੇ ਖ਼ਿਲਾਫ਼ ਧਰਨੇ ਅਤੇ ਪ੍ਰਦਰਸ਼ਨ ਕਰਨ ਲਈ ਹੋਣਗੇ ਮਜਬੂਰ - ਕਮਲ ਕਿਸ਼ੋਰ ਸ਼ਰਮਾ , ਕੌਂਸਲਰ ਨੀਲਮ ਸ਼ਰਮਾ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਅਹੁਦੇਦਾਰਾਂ ਦੀ ਕੀਤੀ ਗਈ ਚੋਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਅਹੁਦੇਦਾਰਾਂ ਦੀ ਕੀਤੀ ਗਈ ਚੋਣ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ 672 ਸਟਾਫ਼ ਨਰਸਾਂ ਦੀ ਭਰਤੀ ਦਾ ਐਲਾਨ

ਸੈਸਜ਼ 2027 ਸਬੰਧੀ ਜ਼ਿਲ੍ਹੇ ਦੇ ਅਫ਼ਸਰ ਅਤੇ ਟੈਕਨੀਕਲ ਅਸਿਸਟੈਂਟ ਦੀ ਕਰਵਾਈ ਟ੍ਰੇਨਿੰਗ

ਸੈਸਜ਼ 2027 ਸਬੰਧੀ ਜ਼ਿਲ੍ਹੇ ਦੇ ਅਫ਼ਸਰ ਅਤੇ ਟੈਕਨੀਕਲ ਅਸਿਸਟੈਂਟ ਦੀ ਕਰਵਾਈ ਟ੍ਰੇਨਿੰਗ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਦੇਸ਼-ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਦੇਸ਼-ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਪੰਜਾਬ ਵਿਧਾਨ ਸਭਾ: ਸੁਖਪਾਲ ਖਹਿਰਾ ਖ਼ਿਲਾਫ਼ 'ਵਿਸ਼ੇਸ਼ ਅਧਿਕਾਰ ਉਲੰਘਣਾ' ਮਤਾ ਪਾਸ, ਸਦਨ 'ਚ ਭਾਰੀ ਹੰਗਾਮਾ

ਪੰਜਾਬ ਵਿਧਾਨ ਸਭਾ: ਸੁਖਪਾਲ ਖਹਿਰਾ ਖ਼ਿਲਾਫ਼ 'ਵਿਸ਼ੇਸ਼ ਅਧਿਕਾਰ ਉਲੰਘਣਾ' ਮਤਾ ਪਾਸ, ਸਦਨ 'ਚ ਭਾਰੀ ਹੰਗਾਮਾ

ਮਿਡਲ ਈਸਟ ਜੰਗ ਦਾ ਪੰਜਾਬ 'ਚ ਅਸਰ: LPG ਨੂੰ ਲੈ ਕੇ ਹਾਹਾਕਾਰ, CM ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਸਖ਼ਤ ਨਿਰਦੇਸ਼

ਮਿਡਲ ਈਸਟ ਜੰਗ ਦਾ ਪੰਜਾਬ 'ਚ ਅਸਰ: LPG ਨੂੰ ਲੈ ਕੇ ਹਾਹਾਕਾਰ, CM ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਸਖ਼ਤ ਨਿਰਦੇਸ਼

ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼

ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼

ਸਿੱਧੂ ਮੂਸੇਵਾਲਾ ਕਤਲਕਾਂਡ : ਸੁਪਰੀਮ ਕੋਰਟ ਨੇ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਦਿੱਤੀ ਜ਼ਮਾਨਤ

ਸਿੱਧੂ ਮੂਸੇਵਾਲਾ ਕਤਲਕਾਂਡ : ਸੁਪਰੀਮ ਕੋਰਟ ਨੇ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਦਿੱਤੀ ਜ਼ਮਾਨਤ