Thursday, July 09, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਪੰਜਾਬ

ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ

09 ਜੁਲਾਈ, 2026 05:42 PM

ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਬਗਾਵਤੀ ਤੇਵਰ ਵਿਖਾ ਰਹੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਹਾਈਕਮਾਨ ਨੇ ਕਿਨਾਰਾ ਕਰ ਲਿਆ ਹੈ। ਚੰਨੀ ਦਿੱਲੀ ਜਾ ਕੇ ਰਾਸ਼ਟਰੀ ਪ੍ਰਧਾਨ ਮਲਿੱਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ। ਇਸ ਦੇ ਬਾਅਦ ਚਰਨਜੀਤ ਸਿੰਘ ਚੰਨੀ ਧੜੇ ਨੇ ਅੱਜ ਚੰਡੀਗੜ੍ਹ 'ਚ ਵਿਧਾਇਕ ਰਾਣਾ ਗੁਰਜੀਤ ਦੇ ਘਰ 'ਚ ਤੀਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ ਅਤੇ ਹੋਰ ਕਈ ਨੇਤਾ ਵੀ ਸ਼ਾਮਲ ਹੋਏ। ਇਹ ਮੀਟਿੰਗ ਰਾਣਾ ਗੁਰਜੀਤ ਦੇ ਘਰ ਕਰੀਬ ਇਕ ਘੰਟਾ ਮੀਟਿੰਗ ਚੱਲੀ। ਮੀਟਿੰਗ ਤੋਂ ਬਾਅਦ ਚੰਨੀ ਧੜੇ ਦੇ ਸੁਰ ਨਰਮ ਪੈਂਦੇ ਦਿੱਸ ਰਹੇ ਹਨ। ਹਾਈਕਮਾਨ ਨਾਲ ਮੁਲਾਕਾਤ ਕਰਨ ਲਈ ਚੰਨੀ ਧੜਾ ਤਿਆਰ ਹੈ।

ਕਾਂਗਰਸ 'ਚ ਸਭ ਆਲ ਇਜ਼ ਵੈੱਲ
ਮੀਟਿੰਗ ਮਗਰੋਂ ਬਾਹਰ ਆ ਕੇ ਰਾਣਾ ਗੁਰਜੀਤ ਨੇ ਵੱਡਾ ਬਿਆਨ ਦਿੰਦੇ ਕਿਹਾ ਕਿ ਮੇਰੀ ਬਘੇਲ ਸਾਬ੍ਹ ਨਾਲ ਕੋਈ ਮੀਟਿੰਗ ਜਾਂ ਕਈ ਫੋਨ 'ਤੇ ਗੱਲਬਾਤ ਨਹੀਂ ਹੋਈ। ਮੇਰੀ ਗੱਲਬਾਤ ਸਾਡੇ ਸੈਕਟਰੀ ਸੂਰਜ ਠਾਕੁਰ ਨਾਲ ਹੋਈ ਹੈ ਅਤੇ ਉਨ੍ਹਾਂ ਨਾਲ ਮਿਲ ਕੇ ਮੁਲਾਕਾਤ ਕੀਤੀ ਜਾਵੇਗੀ। ਕਾਂਗਰਸ ਵਿਚ ਸਭ ਕੁਝ ਠੀਕ ਚੱਲ ਰਿਹਾ ਹੈ। ਰਾਣਾ ਗੁਰਜੀਤ ਨੇ ਕਿਹਾ ਕਿ ਕੋਈ ਡੈੱਡਲੌਕ ਨਹੀਂ ਹੈ। ਕਾਂਗਰਸ 'ਚ ਆਲ ਇਜ਼ ਵੈੱਲ ਹੈ। ਜਦੋਂ ਉਨ੍ਹਾਂ ਨੂੰ ਹਾਈਕਮਾਨ ਵੱਲੋਂ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਸਾਡਾ ਅੰਦਰੂਨੀ ਮਸਲਾ ਹੈ ਅਤੇ ਤੁਸੀਂ ਮੇਰੇ 'ਤੇ ਕੋਈ ਗੱਲ ਥੋਪ ਨਹੀਂ ਸਕਦੇ ਹੋ। ਉਨ੍ਹਾਂ ਕਿਹਾ ਕਿ ਹਾਈਕਮਾਂਡ ਤੋਂ ਕੋਈ ਵੀ ਬੰਦਾ ਬਾਹਰ ਨਹੀਂ ਚੱਲ ਰਿਹਾ ਅਤੇ ਸਮਾਂ ਆਉਣ 'ਤੇ ਸਭ ਕੁਝ ਸਹੀ ਹੋ ਜਾਵੇਗਾ।

ਡਿਫ਼ੈਸ ਆਫ਼ ਓਪੀਨੀਅਨ ਹੋ ਸਕਦੇ ਹਨ, ਸਾਡੀ ਕਿਸੇ ਨਾਲ ਕੋਈ ਨਾਰਾਜ਼ਗੀ ਨਹੀਂ: ਰੰਧਾਵਾ
ਉਥੇ ਹੀ ਚੰਨੀ ਧੜੇ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਡੀ ਕਿਸੇ ਨਾਲ ਕੋਈ ਨਾਰਾਜ਼ਗੀ ਨਹੀਂ ਹੈ। ਡਿਫ਼ਰੈਂਸ ਆਫ਼ ਓਪੀਨੀਅਨ ਹੋ ਸਕਦੇ ਹਨ ਅਤੇ ਅਸੀਂ ਭੂਪੇਸ਼ ਬਘੇਲ ਨਾਲ ਮਿਲ ਕੇ ਸਾਰੀ ਗੱਲ ਸਾਹਮਣੇ ਰੱਖਾਂਗੇ। ਸਾਰੀ ਕਾਂਗਰਸ ਇਕੱਠੀ ਹੈ। ਸਾਰੇ ਇਕੱਠੇ ਹੋ ਕੇ ਮਸਲੇ ਦਾ ਹੱਲ ਕਰਾਂਗੇ।

ਇਥੇ ਇਹ ਵੀ ਦੱਸਣਯੋਗ ਹੈ ਕਿ ਏ. ਆਈ. ਸੀ. ਸੀ. ਪੰਜਾਬ ਦੇ ਇੰਚਾਰਜ ਬਘੇਲ ਨੇ ਦੂਜੀ ਵਾਰ ਕਹਿ ਚੁੱਕੇ ਹਨ ਕਿ ਪੰਜਾਬ 'ਚ ਹਾਈਕਮਾਨ ਦੇ ਫ਼ੈਸਲੇ ਨੂੰ ਬਦਲਿਆ ਨਹੀਂ ਜਾਵੇਗਾ। ਉਨ੍ਹਾਂ ਨੇ ਚੰਨੀ ਧੜੇ ਦੀ ਜ਼ਿੱਦ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਇਹ ਕੋਈ ਗੁੱਡੇ ਗੁੱਡੀਆਂ ਦੀ ਖੇਡ ਨਹੀਂ ਹੈ। ਬਘੇਲ ਨੇ ਸਪੱਸ਼ਟ ਕੀਤਾ ਕਿ ਚੰਨੀ ਅਤੇ ਉਨ੍ਹਾਂ ਦੇ ਧੜੇ ਨੂੰ ਹਾਈਕਮਾਨ ਦੇ ਫ਼ੈਸਲੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ।

ਚਰਨਜੀਤ ਸਿੰਘ ਚੰਨੀ ਦੇ ਆਪਣੇ ਖੇਮੇ ਵਿਚ 7 ਵਿਧਾਇਕ ਅਤੇ ਇਕ ਸੰਸਦ ਦੇ ਸਮਰਥਨ ਦੇ ਮੁਕਾਬਲੇ ਬਘੇਲ ਨੇ ਇਹ ਕਹਿ ਕੇ ਉਨ੍ਹਾਂ ਨੂੰ ਸੰਗਠਨ ਦੀ ਤਾਕਤ ਵਿਖਾਈ ਕਿ 23 ਜ਼ਿਲ੍ਹਿਆਂ ਦੇ ਪ੍ਰਧਾਨ ਮੌਜੂਦਾ ਰਾਜਾ ਵੜਿੰਦ ਦੇ ਨਾਲ ਹੈ। ਚੋਣਾਂ ਵਿਚ ਵਿਧਾਇਕ ਜਾਂ ਸਾਬਕਾ ਵਿਧਾਇਤ ਨੂੰ ਟਿਕਟ ਮਿਲੇਗੀ ਜਾਂ ਨਹੀਂ, ਇਹ ਵੀ ਤੈਅ ਨਹੀਂ ਪਰ ਗਰਾਊਂਡ 'ਤੇ ਵਰਕਿੰਗ ਲਈ ਜ਼ਿਲ੍ਹਾ ਪ੍ਰਧਾਨ ਹੀ ਕੰਮ ਆਉਣੇ ਹਨ। ਇਸ ਲਈ ਹਾਈਕਮਾਨ ਵੜਿੰਗ 'ਤੇ ਭਰੋਸਾ ਵਿਖਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

 ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

 ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ