Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਰਾਸ਼ਟਰੀ

ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ

09 ਅਗਸਤ, 2026 07:45 PM

ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਹਲਿਸ਼ਹਿਰ 'ਚ ਐਤਵਾਰ ਨੂੰ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਾਫਲੇ 'ਤੇ ਭੀੜ ਵੱਲੋਂ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਦਰਸ਼ਨਕਾਰੀਆਂ ਨੇ ਨਾ ਸਿਰਫ਼ ਉਨ੍ਹਾਂ ਦਾ ਰਸਤਾ ਰੋਕਿਆ, ਸਗੋਂ ਉਨ੍ਹਾਂ ਦੀ ਗੱਡੀ 'ਤੇ ਚਿੱਕੜ ਤੇ ਜੁੱਤੀਆਂ ਵੀ ਸੁੱਟੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਮਮਤਾ ਬੈਨਰਜੀ ਤ੍ਰਿਣਮੂਲ ਕਾਂਗਰਸ ਦੇ ਇੱਕ ਮ੍ਰਿਤਕ ਕਰਮਚਾਰੀ ਦੇ ਘਰ ਅਫ਼ਸੋਸ ਪ੍ਰਗਟ ਕਰਨ ਲਈ ਜਾ ਰਹੇ ਸਨ। ਜਦੋਂ ਉਨ੍ਹਾਂ ਦਾ ਕਾਫਲਾ ਹਲਿਸ਼ਹਿਰ ਇਲਾਕੇ 'ਚ ਪਹੁੰਚਿਆ, ਤਾਂ ਉੱਥੇ ਪਹਿਲਾਂ ਤੋਂ ਹੀ ਮੌਜੂਦ ਗੁੱਸੇ ਵਿੱਚ ਆਏ ਲੋਕਾਂ ਨੇ ਕਾਫਲੇ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ।


ਇਸ ਹੰਗਾਮੇ ਦੇ ਪਿੱਛੇ ਮ੍ਰਿਤਕ ਪਾਰਟੀ ਵਰਕਰ ਦੇ ਪਰਿਵਾਰ ਵੱਲੋਂ ਲਗਾਏ ਗਏ ਗੰਭੀਰ ਦੋਸ਼ ਦੱਸੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸਥਾਨਕ ਪੁਲਸ ਨੇ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਬੇਰਹਿਮੀ ਨਾਲ ਕੁੱਟਿਆ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸੇ ਗੁੱਸੇ ਕਾਰਨ ਸਥਾਨਕ ਲੋਕਾਂ ਨੇ ਸਾਬਕਾ ਮੁੱਖ ਮੰਤਰੀ ਦੇ ਦੌਰੇ ਦਾ ਵਿਰੋਧ ਕੀਤਾ। ਸਥਿਤੀ ਨੂੰ ਤਣਾਅਪੂਰਨ ਹੁੰਦਾ ਦੇਖ ਮੌਕੇ 'ਤੇ ਭਾਰੀ ਪੁਲਸ ਬਲ ਤਾਇਨਾਤ ਕੀਤਾ ਗਿਆ। ਪੁਲਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਮਤਾ ਬੈਨਰਜੀ ਨੂੰ ਪ੍ਰਦਰਸ਼ਨਕਾਰੀਆਂ ਦੇ ਘੇਰੇ ਵਿੱਚੋਂ ਕੱਢ ਕੇ ਇਲਾਕੇ ਤੋਂ ਸੁਰੱਖਿਅਤ ਬਾਹਰ ਪਹੁੰਚਾਇਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਲਾਕੇ ਵਿੱਚ ਸਥਿਤੀ ਨੂੰ ਕਾਬੂ ਹੇਠ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ